ਪੜਚੋਲ ਕਰੋ

ਹੁਣ ਕਸ਼ਮੀਰ ਨਹੀਂ ਰਹੇਗਾ ਭਾਰਤ ਦਾ ਹਿੱਸਾ! ਡਾ. ਮਨਮੋਹਨ ਸਿੰਘ ਤੇ ਵਾਇਕੋ ਦਾ ਤਿੱਖਾ ਵਾਰ

ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰਨ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਐਮਡੀਐਮਕੇ ਮੁਖੀ ਵਾਇਕੋ ਨੇ ਵੱਡਾ ਖੁਲਾਸਾ ਕੀਤਾ ਹੈ। ਵਾਇਕੋ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਦੇਸ਼ ਆਪਣਾ 100ਵਾਂ ਆਜ਼ਾਦੀ ਦਿਹਾੜਾ ਮਨਾਵੇਗਾ ਤਾਂ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਰਹੇਗਾ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰਨ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਐਮਡੀਐਮਕੇ ਮੁਖੀ ਵਾਇਕੋ ਨੇ ਵੱਡਾ ਖੁਲਾਸਾ ਕੀਤਾ ਹੈ। ਵਾਇਕੋ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਦੇਸ਼ ਆਪਣਾ 100ਵਾਂ ਆਜ਼ਾਦੀ ਦਿਹਾੜਾ ਮਨਾਵੇਗਾ ਤਾਂ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਰਹੇਗਾ। ਉਧਰ, ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਭਾਰਤ ਡੂੰਘੇ ਸੰਕਟ ‘ਚ ਹੈ। ਸਰਕਾਰ ਨੂੰ ਜੰਮੂ-ਕਸ਼ਮੀਰ ਦੇ ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ।

ਡਾ. ਮਨਮੋਹਨ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਬਹੁਤੇ ਲੋਕਾਂ ਨੂੰ ਪਸੰਦ ਨਹੀਂ ਆ ਰਿਹਾ। ਇਹ ਜ਼ਰੂਰੀ ਹੈ ਕਿ ਇਨ੍ਹਾਂ ਸਾਰੇ ਲੋਕਾਂ ਦੀ ਗੱਲ ਸੁਣੀ ਜਾਵੇ। ਉਹ ਦੇਸ਼ ਲਈ ਸੋਚਦੇ ਹਨ, ਇਸ ਲਈ ਆਪਣੀ ਆਵਾਜ਼ ਚੁੱਕ ਰਹੇ ਹਨ। ਡਾ. ਮਨਮੋਹਨ ਸਿੰਘ ਪਹਿਲੀ ਵਾਰ ਜੰਮੂ-ਕਸ਼ਮੀਰ ਦੇ ਮੁੱਦੇ ‘ਤੇ ਗੱਲ ਕਰ ਰਹੇ ਸੀ। ਉਨ੍ਹਾਂ ਨੇ ਇਹ ਗੱਲ ਹਾਲ ਹੀ ‘ਚ ਆਪਣੇ ਸਾਥੀ ਕੈਬਨਿਟ ਮੰਤਰੀ ਐਸ ਜੈਪਾਲ ਰੈਡੀ ਨੂੰ ਸ਼ਰਧਾਜਲੀ ਦੇਣ ਤੋਂ ਬਾਅਦ ਕਹੀ।

ਵਾਇਕੋ ਨੇ ਕਿਹਾ, “ਉਨ੍ਹਾਂ ਨੇ ਕਸ਼ਮੀਰ ਨੂੰ ਕਿੱਚੜ ‘ਚ ਧੱਕ ਦਿੱਤਾ ਹੈ। ਮੈਂ ਪਹਿਲਾਂ ਵੀ ਕਸ਼ਮੀਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਕਸ਼ਮੀਰ ਮੁੱਦੇ ‘ਤੇ ਮੈਂ ਕਾਂਗਰਸ ‘ਤੇ 30% ਤੇ ਭਾਜਪਾ ‘ਤੇ 70% ਹਮਲਾ ਕੀਤਾ ਹੈ।”

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget