ਪੜਚੋਲ ਕਰੋ

Haryana News: 1278 ਪੰਚਾਇਤ ਸਮਿਤੀਆਂ ਤੇ 175 ਜ਼ਿਲ੍ਹਾ ਪਰਿਸ਼ਦਾਂ ਲਈ ਵੋਟਾਂ ਜਾਰੀ

ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚੋਂ ਨੌਂ ਜ਼ਿਲ੍ਹਿਆਂ ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ ਵਿੱਚ ਚੋਣਾਂ ਹੋ ਰਹੀਆਂ ਹਨ। ਇੱਥੇ 49,67,092 ਵੋਟਰ ਆਪਣੀ ਵੋਟ ਦੀ ਵਰਤੋਂ 6019 ਪੋਲਿੰਗ ਬੂਥਾਂ 'ਤੇ ਕਰਨਗੇ।

Haryana News: ਹਰਿਆਣਾ ਵਿੱਚ ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ਵਿੱਚ 9 ਜ਼ਿਲ੍ਹਿਆਂ ਦੀਆਂ 1278 ਪੰਚਾਇਤ ਸਮਿਤੀਆਂ ਤੇ 175 ਜ਼ਿਲ੍ਹਾ ਪਰਿਸ਼ਦਾਂ ਲਈ ਵੋਟਾਂ ਸ਼ਾਂਤਮਈ ਢੰਗ ਪੈ ਰਹੀਆਂ ਹਨ। ਸ਼ੁਰੂਆਤ ਵਿੱਚ ਵੋਟਿੰਗ ਮੱਠੀ ਰਹੀ ਤੇ ਸਵੇਰੇ 10 ਵਜੇ ਤੱਕ 10 ਫੀਸਦ ਵੋਟਿੰਗ ਹੀ ਹੋ ਸਕੀ। 

ਹਾਸਲ ਜਾਣਕਾਰੀ ਅਨੁਸਾਰ ਯਮੁਨਾਨਗਰ ਦੇ ਪਿੰਡ ਫ਼ਤਿਹਪੁਰ ਵਿਚ ਚੋਣ ਡਿਊਟੀ ’ਤੇ ਤਾਇਨਾਤ ਅਧਿਕਾਰੀ ਅਸ਼ੋਕ ਕੁਮਾਰ ਦੀ ਲੰਘੀ ਰਾਤ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਹੈ। 

ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚੋਂ ਨੌਂ ਜ਼ਿਲ੍ਹਿਆਂ ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ ਵਿੱਚ ਚੋਣਾਂ ਹੋ ਰਹੀਆਂ ਹਨ। ਇੱਥੇ 49,67,092 ਵੋਟਰ ਆਪਣੀ ਵੋਟ ਦੀ ਵਰਤੋਂ 6019 ਪੋਲਿੰਗ ਬੂਥਾਂ 'ਤੇ ਕਰਨਗੇ।

ਦੂਜੇ ਪਾਸੇ ਚੋਣਾਂ ਤੋਂ ਪਹਿਲਾਂ ਹੀ 133 ਸਰਪੰਚਾਂ ਤੇ 17 ਹਜ਼ਾਰ ਤੋਂ ਵੱਧ ਪੰਚਾਂ ਦੀ ਸਰਬਸੰਮਤੀ ਨਾਲ ਚੋਣ ਹੋ ਗਈ ਹੈ। ਹਰਿਆਣਾ ਦੇ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਦੱਸਿਆ ਕਿ ਭਲਕੇ ਸੂਬੇ ਦੇ 22 ਜ਼ਿਲ੍ਹਿਆਂ ਵਿੱਚੋਂ ਨੌਂ ਜ਼ਿਲ੍ਹਿਆਂ- ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਤੇ ਯਮੁਨਾਨਗਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਇੱਥੇ 49,67,092 ਵੋਟਰ ਆਪਣੀ ਵੋਟ ਦੀ ਵਰਤੋਂ 6019 ਪੋਲਿੰਗ ਬੂਥਾਂ ’ਤੇ ਕਰਨਗੇ। 

ਇਨ੍ਹਾਂ ਥਾਵਾਂ ’ਤੇ ਵੋਟਿੰਗ ਕਰਵਾਉਣ ਲਈ ਆਬਜ਼ਰਵਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵੱਧ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਚੋਣ ਕਮਿਸ਼ਨਰ ਮੁਤਾਬਕ ਤੀਜੇ ਪੜਾਅ ਤਹਿਤ ਪੰਚਾਂ ਦੀ ਚੋਣ 22 ਨਵੰਬਰ ਤੇ ਸਰਪੰਚਾਂ ਦੀ ਚੋਣ 25 ਨਵੰਬਰ ਨੂੰ ਹੋਵੇਗੀ

ਹਰਿਆਣਾ ਵਿੱਚ 22 ਜ਼ਿਲ੍ਹਾ ਪ੍ਰੀਸ਼ਦਾਂ ਹਨ ਜਿਨ੍ਹਾਂ ਵਿੱਚ 411 ਮੈਂਬਰ ਹਨ

 ਹਰਿਆਣਾ ਵਿੱਚ 22 ਜ਼ਿਲ੍ਹਾ ਪ੍ਰੀਸ਼ਦ ਹਨ ਜਿਨ੍ਹਾਂ ਦੇ 411 ਮੈਂਬਰ ਹਨ। ਸਰਪੰਚ ਅਤੇ ਪੰਚ ਦੇ ਚੋਣ ਨਤੀਜਿਆਂ ਦਾ ਐਲਾਨ ਹਰੇਕ ਪੜਾਅ ਦੀ ਪੋਲਿੰਗ ਦੇ ਅੰਤ 'ਤੇ ਕੀਤਾ ਜਾਵੇਗਾ, ਜਦਕਿ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਚੋਣ ਦੇ ਨਤੀਜੇ 27 ਨਵੰਬਰ ਨੂੰ ਐਲਾਨੇ ਜਾਣਗੇ।

ਦੂਜੇ ਪੜਾਅ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਲਈ 9 ਨਵੰਬਰ ਅਤੇ ਸਰਪੰਚਾਂ-ਪੰਚਾਂ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਦੂਜੇ ਪੜਾਅ ਵਿੱਚ ਅੰਬਾਲਾ, ਚਰਖੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਿਰਸਾ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਵੋਟਾਂ ਪੈਣਗੀਆਂ।

ਤੀਜੇ ਅਤੇ ਆਖਰੀ ਪੜਾਅ ਦੀਆਂ ਚੋਣਾਂ ਹਿਸਾਰ, ਪਲਵਲ, ਫਰੀਦਾਬਾਦ ਅਤੇ ਫਤਿਹਾਬਾਦ ਵਿੱਚ ਹੋਣਗੀਆਂ। ਇਨ੍ਹਾਂ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਚੋਣ ਲਈ 22 ਨਵੰਬਰ ਅਤੇ ਸਰਪੰਚਾਂ ਤੇ ਪੰਚਾਂ ਦੀ ਚੋਣ ਲਈ 25 ਨਵੰਬਰ ਨੂੰ ਵੋਟਾਂ ਪੈਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਿਟਰਨਿੰਗ ਅਫ਼ਸਰ, ਵਧੀਕ ਚੋਣ ਅਫ਼ਸਰ, ਨਿਗਰਾਨੀ ਕਰਮਚਾਰੀ, ਪ੍ਰੀਜ਼ਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ ਅਤੇ ਸੁਰੱਖਿਆ ਮੁਲਾਜ਼ਮਾਂ ਸਮੇਤ 38,000 ਪੋਲਿੰਗ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

ਟਾਪ ਹੈਡਲਾਈਨ

1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget