ਪੜਚੋਲ ਕਰੋ

Panchayat Elections 2023: ਬੰਗਾਲ 'ਚ ਅੱਜ ਫਿਰ ਤੋਂ ਹੋਵੇਗੀ ਪੰਚਾਇਤੀ ਚੋਣਾਂ ਲਈ ਵੋਟਿੰਗ, ਹਿੰਸਾ ਤੋਂ ਬਾਅਦ EC ਦਾ ਫੈਸਲਾ

Bengal Panchayat Elections 2023: ਸੂਬਾ ਚੋਣ ਕਮਿਸ਼ਨ ਨੇ ਕਿਹਾ ਕਿ ਪੱਛਮੀ ਬੰਗਾਲ ਦੀਆਂ ਪੰਚਾਇਤੀ ਚੋਣਾਂ ਲਈ ਪੁਰੂਲੀਆ, ਬੀਰਭੂਮ, ਜਲਪਾਈਗੁੜੀ ਅਤੇ ਦੱਖਣੀ 24 ਪਰਗਨਾ ਵਿੱਚ ਮੁੜ ਮਤਦਾਨ ਹੋਵੇਗਾ।

WB Panchayat Elections 2023 Re-Polling: ਪੱਛਮੀ ਬੰਗਾਲ ਦੇ ਕੁੱਝ ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਲਈ ਮੁੜ ਵੋਟਾਂ ਪੈਣਗੀਆਂ। ਸੂਬਾ ਚੋਣ ਕਮਿਸ਼ਨ ਨੇ ਐਤਵਾਰ (9 ਜੁਲਾਈ) ਨੂੰ ਕਿਹਾ ਕਿ ਪੰਚਾਇਤੀ ਚੋਣਾਂ ਲਈ ਪੁਰੂਲੀਆ, ਬੀਰਭੂਮ, ਜਲਪਾਈਗੁੜੀ ਅਤੇ ਦੱਖਣੀ 24 ਪਰਗਨਾ 'ਚ ਮੁੜ ਪੋਲਿੰਗ ਕਰਵਾਈ ਜਾਵੇਗੀ। ਬੰਗਾਲ ਸੂਬਾ ਚੋਣ ਕਮਿਸ਼ਨ ਨੇ ਸੋਮਵਾਰ (10 ਜੁਲਾਈ) ਨੂੰ ਉਨ੍ਹਾਂ ਬੂਥਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ ਦਿੱਤੇ ਹਨ ਜਿੱਥੇ ਪੋਲਿੰਗ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚ 697 ਬੂਥ ਸ਼ਾਮਲ ਹਨ ਜਿੱਥੇ ਮੁੜ ਵੋਟਿੰਗ ਹੋਵੇਗੀ।

ਪੱਛਮੀ ਬੰਗਾਲ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸਮਿਤੀਆਂ ਅਤੇ ਗ੍ਰਾਮ ਪੰਚਾਇਤਾਂ ਲਈ ਤਿੰਨ ਪੱਧਰੀ ਪੰਚਾਇਤੀ ਚੋਣਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋਈ। ਇਸ ਦੌਰਾਨ ਹੋਈ ਹਿੰਸਾ ਵਿੱਚ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਦੱਖਣੀ 24 ਪਰਗਨਾ ਤੋਂ ਦੋ ਜ਼ਖਮੀ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ।

ਕਿੱਥੇ ਹੋਣਗੀਆਂ ਫਿਰ ਤੋਂ ਵੋਟਾਂ 

ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੁੜ ਵੋਟਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਮੁਰਸ਼ਿਦਾਬਾਦ ਵਿੱਚ ਸਭ ਤੋਂ ਵੱਧ 175 ਬੂਥ ਹਨ, ਇਸ ਤੋਂ ਬਾਅਦ ਮਾਲਦਾ ਵਿੱਚ 112 ਬੂਥ ਹਨ। ਹਿੰਸਾ ਪ੍ਰਭਾਵਿਤ ਨਾਦੀਆ 'ਚ 89 ਬੂਥਾਂ 'ਤੇ ਦੁਬਾਰਾ ਪੋਲਿੰਗ ਹੋਵੇਗੀ, ਜਦੋਂ ਕਿ ਉੱਤਰੀ ਅਤੇ ਦੱਖਣੀ 24 ਪਰਗਨਾ ਜ਼ਿਲ੍ਹਿਆਂ ਅਤੇ ਹੋਰ ਥਾਵਾਂ 'ਤੇ 46 ਅਤੇ 36 ਬੂਥਾਂ 'ਤੇ ਦੁਬਾਰਾ ਪੋਲਿੰਗ ਹੋਵੇਗੀ। ਕੁੱਲ 697 ਬੂਥਾਂ 'ਤੇ ਮਤਦਾਨ ਹੋਵੇਗਾ।

ਭਾਜਪਾ ਨੇ ਚੋਣ ਕਮਿਸ਼ਨ ਖਿਲਾਫ਼ ਕੀਤਾ ਪ੍ਰਦਰਸ਼ਨ 

ਭਾਜਪਾ ਸਮਰਥਕਾਂ ਨੇ ਪੰਚਾਇਤ ਚੋਣਾਂ 'ਚ ਹਿੰਸਾ ਦੇ ਖਿਲਾਫ਼ ਐਤਵਾਰ ਨੂੰ ਕੋਲਕਾਤਾ 'ਚ ਸੂਬਾ ਚੋਣ ਕਮਿਸ਼ਨ ਦੇ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ। ਭਾਜਪਾ ਵਰਕਰਾਂ ਨੇ ਚੋਣ ਕਮਿਸ਼ਨ ਵੱਲੋਂ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੀ ਕਥਿਤ ਅਸਮਰੱਥਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਚੋਣਾਂ ਨਾਲ ਸਬੰਧਤ ਮੌਤਾਂ ਲਈ ਸੂਬਾ ਚੋਣ ਕਮਿਸ਼ਨਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ, ਬੀਜੇਪੀ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਲੋਕਤੰਤਰ ਬਹਾਲ ਕਰਨ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget