COVID-19 Election Guidelines: ਚੋਣ ਕਮਿਸ਼ਨ ਵੱਲੋਂ ਕੋਵਿਡ ਦੌਰਾਨ ਚੋਣਾਂ ਲਈ ਗਾਈਡਲਾਈਨਜ਼ ਜਾਰੀ
ECI Released New Guidelines for General Elections during COVID: ਕੋਰੋਨਾਵਾਇਰਸ ਮਹਾਮਾਰੀ ਦੌਰਾਨ ਚੋਣਾਂ ਕਿਸ ਢੰਗ ਨਾਲ ਕਰਾਈਆਂ ਜਾਣ ਇਸ ਲਈ ਭਾਰਤੀ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਆਮ ਚੋਣਾਂ ਤੇ ਜ਼ਿਮਨੀ ਚੋਣਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ।
ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ ਦੌਰਾਨ ਚੋਣਾਂ ਕਿਸ ਢੰਗ ਨਾਲ ਕਰਾਈਆਂ ਜਾਣ ਇਸ ਲਈ ਭਾਰਤੀ ਚੋਣ ਕਮਿਸ਼ਨ ਨੇ ਆਉਣ ਵਾਲੀਆਂ ਆਮ ਚੋਣਾਂ ਤੇ ਜ਼ਿਮਨੀ ਚੋਣਾਂ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਸ ਤਹਿਤ ਉਮੀਦਵਾਰ ਆਨਲਾਈਨ ਨੌਮੀਨੇਸ਼ਨ ਕਰ ਸਕੇਗਾ ਤੇ ਲੋਕਾਂ ਨੂੰ ਚੋਣ ਨਾਲ ਸਬੰਧਤ ਗਤੀਵਿਧੀਆਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਹੋਏਗਾ।
The option of postal ballot facility has been extended to the electors who are marked as 'persons with disabilities', people above age of 80 years, people employed in notified essential services and who are COVID-19 positive/possibly infected: Election Commission of India https://t.co/S8OZZK0HE7 pic.twitter.com/QoPkbrdHkx
— ANI (@ANI) August 21, 2020ਦੱਸ ਦੇਈਏ ਕਿ ਰਾਜਨੀਤਕ ਪਾਰਟੀਆਂ ਬਿਹਾਰ 'ਚ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਚੋਣ ਕਮਿਸ਼ਨ ਪੂਰੀ ਤਿਆਰੀ 'ਚ ਹੈ। ਬਿਹਾਰ ਵਿਧਾਨ ਸਭਾ ਦਾ ਮੌਜੂਦਾ ਕਾਰਜ ਕਾਲ 29 ਨਵੰਬਰ ਨੂੰ ਖ਼ਤਮ ਹੋ ਜਾਵੇਗਾ।