ਪੜਚੋਲ ਕਰੋ

ਚੋਣ ਕਮਿਸ਼ਨ 'ਤੇ ਉੱਠੇ ਸਵਾਲ! ਪ੍ਰਾਈਵੇਟ ਕਾਰ ’ਚ ਵੋਟਿੰਗ ਮਸ਼ੀਨ ਮਿਲਣ ਮਗਰੋਂ ਹੰਗਾਮਾ

ਕਾਰ ’ਚ ਈਵੀਐੱਮ ਮਿਲਣ ਦੀ ਵਿਡੀਓ ਸਾਹਮਣੇ ਆਉਣ ਤੋਂ ਬਾਅਦ ਪਥਰਕੰਡੀ ’ਚ ਲੋਕ ਜਮ੍ਹਾ ਹੋ ਗਏ ਤੇ ਉੱਥੇ ਤਣਾਅ ਪੈਦਾ ਹੋ ਗਿਆ। ਸੋਸ਼ਲ ਮੀਡੀਆ ਉੱਤੇ ਲੋਕ ਸਿੱਧੇ ਤੌਰ ਉੱਤੇ ਚੋਣ ਕਮਿਸ਼ਨ ਉੱਤੇ ਸੁਆਲ ਉਠਾ ਰਹੇ ਹਨ।

ਗੁਹਾਟੀ: ਆਸਾਮ ਦੇ ਕਰੀਮਗੰਜ ਇਲਾਕੇ ’ਚ ਦੂਜੇ ਗੇੜ ਦੀ ਵੋਟਿੰਗ ਤੋਂ ਬਾਅਦ ਇੱਕ ਪ੍ਰਾਈਵੇਟ ਕਾਰ ’ਚੋਂ ਈਵੀਐੱਮ (EVM ਇਲੈਕਟ੍ਰੌਨਿਕ ਵੋਟਿੰਗ ਮਸ਼ੀਨ) ਮਿਲਣ ਤੋਂ ਬਾਅਦ ਹੰਗਾਮਾ ਖੜ੍ਹਾ ਹੋ ਗਿਆ ਹੈ। ਇਹ ਕਾਰ ਭਾਜਪਾ ਦੇ ਮੌਜੂਦਾ ਵਿਧਾਇਕ ਕ੍ਰਿਸ਼ਣੇਂਦੂ ਪੌਲ ਦੀ ਪਤਨੀ ਦੀ ਹੈ। ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀ ਤੋਂ ਇਸ ਮਾਮਲੇ ’ਚ ਵਿਸਤ੍ਰਿਤ ਰਿਪੋਰਟ ਮੰਗੀ ਹੈ। ਈਵੀਐੱਮ ਮਿਲਦ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਭਾਜਪਾ ਤੇ ਚੋਣ ਕਮਿਸ਼ਨ ਉੱਤੇ ਸੁਆਲ ਉਠਾਏ ਹਨ।

ਪ੍ਰਿਅੰਕਾ ਗਾਂਧੀ ਨੇ ਟਵੀਟ ਕਰਦਿਆ ਕਿਹਾ ਕਿ ਪ੍ਰਾਈਵੇਟ ਗੱਡੀਆਂ ’ਚ ਈਵੀਐੱਮ ਦਾ ਫੜੇ ਜਾਣਾ ਹੁਣ ਆਮ ਹੋ ਗਿਆ ਹੈ। ਇਹ ਗੱਡੀਆਂ ਆਮ ਤੌਰ ਉੱਤੇ ਭਾਜਪਾ ਉਮੀਦਵਾਰਾਂ ਜਾਂ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਹੁੰਦੀਆਂ ਹਨ। ਅਜਿਹੇ ਵਿਡੀਓ ਨੂੰ ਸਿਰਫ਼ ਇੱਕ ਘਟਨਾ ਵਜੋਂ ਲਿਆ ਜਾਂਦਾ ਹੈ ਤੇ ਬਾਅਦ ’ਚ ਰੱਦ ਕਰ ਦਿੱਤਾ ਜਾਂਦਾ ਹੈ। ਭਾਜਪਾ ਆਪਣੇ ਮੀਡੀਆ ਸਿਸਟਮ ਦੀ ਵਰਤੋਂ ਉਨ੍ਹਾਂ ਲੋਕਾਂ ਉੱਤੇ ਦੋਸ਼ ਲਾਉਣ ਲਈ ਕਰਦੀ ਹੈ, ਜਿਨ੍ਹਾਂ ਨੇ ਈਵੀਐਮ ਨੂੰ ਪ੍ਰਾਈਵੇਟ ਕਾਰ ’ਚ ਲਿਜਾਣ ਦੀ ਵਿਡੀਓ ਲੋਕਾਂ ਸਾਹਮਣੇ ਲਿਆਂਦੀ। ਚੋਣ ਕਮਿਸ਼ਨ ਨੂੰ ਇਨ੍ਹਾਂ ਸ਼ਿਕਾਇਤਾਂ ਉੱਤੇ ਫ਼ੈਸਲਾਕੁੰਨ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ।

Every time there is an election videos of private vehicles caught transporting EVM’s show up. Unsurprisingly they have the following things in common:

1. The vehicles usually belong to BJP candidates or their associates. ....

1/3 https://t.co/s8W9Oc0UcV
— Priyanka Gandhi Vadra (@priyankagandhi) April 2, 2021

ਕਾਰ ’ਚ ਈਵੀਐੱਮ ਮਿਲਣ ਦੀ ਵਿਡੀਓ ਸਾਹਮਣੇ ਆਉਣ ਤੋਂ ਬਾਅਦ ਪਥਰਕੰਡੀ ’ਚ ਲੋਕ ਜਮ੍ਹਾ ਹੋ ਗਏ ਤੇ ਉੱਥੇ ਤਣਾਅ ਪੈਦਾ ਹੋ ਗਿਆ। ਸੋਸ਼ਲ ਮੀਡੀਆ ਉੱਤੇ ਲੋਕ ਸਿੱਧੇ ਤੌਰ ਉੱਤੇ ਚੋਣ ਕਮਿਸ਼ਨ ਉੱਤੇ ਸੁਆਲ ਉਠਾ ਰਹੇ ਹਨ। ਆਸਾਮ ਕਾਂਗਰਸ ਦੇ ਪ੍ਰਧਾਨ ਰਿਪੁਨ ਬੋਰਾ ਨੇ ਈਵੀਐੱਮ ਮਿਲਣ ਦੀ ਘਟਨਾ ਉੱਤੇ ਚੋਣ ਕਮਿਸ਼ਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

We expect the Election Commission to take immediate action and explain how this could happen. The Congress party will consider boycotting the election if this open loot and rigging of EVMs does not stop immediately. @ECISVEEP #EVM_theft_Assam #AssamAssemblyElection2021 https://t.co/JfwbZzmyol
— Ripun Bora (@ripunbora) April 1, 2021

ਕਾਂਗਰਸ ਹੀ ਨਹੀਂ, ਇੱਕ ਪ੍ਰਾਈਵੇਟ ਕਾਰ ’ਚ ਈਵੀਐੱਮ ਮਿਲਣ ਤੋਂ ਬਾਅਦ ਵਿਡੀਓ ਨੂੰ AIUDF ਦੇ ਮੁਖੀ ਤੇ ਸੰਸਦ ਮੈਂਬਰ ਮੌਲਾਨਾ ਬਦਰੁੱਦੀਨ ਅਜਮਲ ਨੇ ਵੀ ਸ਼ੇਅਰ ਕੀਤਾ ਹੈ। ਉਨ੍ਹਾਂ ਟਵੀਟ ’ਚ ਲਿਖਿਆ ਧਰੁਵੀਕਰਣ ਫ਼ੇਲ੍ਹ, ਵੋਟਾਂ ਦੀ ਖ਼ਰੀਦ ਫ਼ੇਲ੍ਹ, ਉਮੀਦਵਾਰਾਂ ਦੀ ਖ਼ਰੀਦ ਫ਼ੇਲ੍ਹ, ਜੁਮਲੇਬਾਜ਼ੀ ਫ਼ੇਲ੍ਹੇ, ਦੋਹਰੇ ਸੀਐੱਮ ਫ਼ੇਲ੍ਹ, ਸੀਏਏ ਉੱਤੇ ਦੋਹਰੀਆਂ ਗੱਲਾਂ ਫ਼ੇਲ੍ਹ। ਹਾਰ ਚੁੱਕੀ ਭਾਜਪਾ ਕੋਲ ਹੁਣ ਇੱਕੋ ਰਾਹ ਬਚਿਆ ਹੈ, ਈਵੀਐੱਮ ਦੀ ਚੋਰੀ। ਇਹ ਲੋਕਤੰਤਰ ਦੀ ਹੱਤਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget