ਪੜਚੋਲ ਕਰੋ

ਦੇਸ਼ ਦੀਆਂ ਆਖਰੀ 59 ਸੀਟਾਂ ’ਤੇ ਵੋਟਿੰਗ, ਪੰਜਾਬ ਤੇ ਬੰਗਾਲ ਅਹਿਮ

ਲੋਕ ਸਭਾ ਚੋਣਾਂ ਦਾ ਅੱਜ ਆਖਰੀ ਗੇੜ ਹੈ। ਸੱਤਵੇਂ ਗੇੜ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਕੇ ਵਾਰਾਨਸੀ ਸਮੇਤ 59 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਦੇਸ਼ ’ਚ ਵੋਟਾਂ ਪੈਣ ਦਾ ਅਮਲ ਅੱਜ ਮੁਕੰਮਲ ਹੋਣ ਮਗਰੋਂ 23 ਮਈ ਨੂੰ ਨਤੀਜੇ ਆਉਣਗੇ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦਾ ਅੱਜ ਆਖਰੀ ਗੇੜ ਹੈ। ਸੱਤਵੇਂ ਗੇੜ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਕੇ ਵਾਰਾਨਸੀ ਸਮੇਤ 59 ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਦੇਸ਼ ’ਚ ਵੋਟਾਂ ਪੈਣ ਦਾ ਅਮਲ ਅੱਜ ਮੁਕੰਮਲ ਹੋਣ ਮਗਰੋਂ 23 ਮਈ ਨੂੰ ਨਤੀਜੇ ਆਉਣਗੇ। ਅੱਜ ਪੰਜਾਬ ਦੀਆਂ 13 ਤੇ ਪੱਛਮੀ ਬੰਗਾਲ ਦੀਆਂ ਨੌਂ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ ਜੋ ਸਭ ਤੋਂ ਅਹਿਮ ਹੈ। ਪੱਛਮੀ ਬੰਗਾਲ ਵਿੱਚ ਭਾਜਪਾ ਤੇ ਤ੍ਰਿਣਮੂਲ ਕਾਂਗਰਸ ’ਚ ਤਿੱਖਾ ਮੁਕਾਬਲਾ ਚੱਲ਼ ਰਿਹਾ ਹੈ ਜਿਸ 'ਤੇ ਪੂਰੇ ਦੇਸ਼ ਦਾ ਧਿਆਨ ਹੈ। ਅੱਜ ਆਖਰੀ ਗੇੜ 'ਚ ਪੰਜਾਬ ਤੇ ਉੱਤਰ ਪ੍ਰਦੇਸ਼ ਦੀਆਂ 13-13, ਬਿਹਾਰ ਤੇ ਮੱਧ ਪ੍ਰਦੇਸ਼ ’ਚ 8-8, ਬੰਗਾਲ ਦੀਆਂ 9, ਹਿਮਾਚਲ ਪ੍ਰਦੇਸ਼ ’ਚ ਚਾਰ, ਝਾਰਖੰਡ ਦੀਆਂ ਤਿੰਨ ਤੇ ਚੰਡੀਗੜ੍ਹ ਦੀ ਇੱਕ ਸੀਟ ’ਤੇ ਲੋਕ ਆਪਣੇ ਹੱਕ ਦੀ ਵਰਤੋਂ ਕਰ ਰਹੇ ਹਨ। ਚੋਣ ਕਮਿਸ਼ਨ ਨੇ 1.12 ਲੱਖ ਤੋਂ ਵੱਧ ਪੋਲਿੰਗ ਸਟੇਸ਼ਨ ਬਣਾਏ ਹਨ ਜਿੱਥੇ 10.01 ਕਰੋੜ ਤੋਂ ਵੱਧ ਵੋਟਰ 918 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਅੱਜ ਪਣਜੀ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਵੀ ਹੋ ਹਹੀ ਹੈ ਜੋ ਗੋਆ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਰੀਕਰ ਦੇ ਦੇਹਾਂਤ ਮਗਰੋਂ ਖਾਲੀ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਵੀ ਜ਼ਿਮਨੀ ਚੋਣ ਹੋ ਰਹੀ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget