ਪੜਚੋਲ ਕਰੋ

ਜੇ EVM ਤੇ VVPAT 'ਚ ਵੋਟ ਮੇਲ ਨਾ ਖਾਣ ਤਾਂ ਕੌਣ ਜੇਤੂ?

ਵੀਵੀਪੈਟ ਮਸ਼ੀਨ ਈਵੀਐਮ ਨਾਲ ਅਟੈਚ ਰਹਿੰਦੀ ਹੈ ਜਿਸ ‘ਚ ਜਦੋਂ ਕੋਈ ਵੋਟ ਪਾਉਂਦਾ ਹੈ ਤਾਂ ਈਵੀਐਮ ਦੇ ਨਾਲ-ਨਾਲ ਵੀਵੀਪੈਟ ‘ਚ ਵੀ ਪਰਚੀ ਦੇ ਤੌਰ ‘ਤੇ ਵੋਟ ਦਰਜ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਮੁਤਾਬਕ ਹਰ ਵਿਧਾਨ ਸਭਾ ‘ਚ ਪੰਜ ਪੋਲਿੰਗ ਬੂਥ ‘ਤੇ ਵੀਵੀਪੈਟ ਦਾ ਮਿਲਾਣ ਈਵੀਐਮ ‘ਚ ਪਏ ਵੋਟਾਂ ਨਾਲ ਕਰਨ ਦਾ ਐਲਾਨ ਕੀਤਾ ਗਿਆ ਹੈ।

ਨਵੀਂ ਦਿੱਲੀ: ਕਾਫੀ ਲੰਬੇ ਸਮੇਂ ਤੋਂ ਰਾਜਨੀਤਕ ਪਾਰਟੀਆਂ ਈਵੀਐਮ ‘ਤੇ ਸਵਾਲ ਚੁੱਕਦੀਆਂ ਆ ਰਹੀਆਂ ਹਨ। ਹਰ ਵਾਰ ਵਿਰੋਧੀ ਧਿਰਾਂ ਇਸ ਦੀ ਭਰੋਸੇਯੋਗਤਾ ‘ਤੇ ਸ਼ੱਕ ਕਰਦੀਆਂ ਹਨ। ਪਾਰਟੀਆਂ ਦੇ ਇਸ ਨਾਲ ਸਬੰਧਤ ਸਵਾਲਾਂ ਦੇ ਜਵਾਬਾਂ ਦੇ ਤੌਰ ‘ਤੇ ਚੋਣ ਕਮਿਸ਼ਨ ਵੀਵੀਪੈਟ ਮਸ਼ੀਨ ਲੈ ਕੇ ਆਇਆ ਸੀ।

ਵੀਵੀਪੈਟ ਮਸ਼ੀਨ ਈਵੀਐਮ ਨਾਲ ਅਟੈਚ ਰਹਿੰਦੀ ਹੈ ਜਿਸ ‘ਚ ਜਦੋਂ ਕੋਈ ਵੋਟ ਪਾਉਂਦਾ ਹੈ ਤਾਂ ਈਵੀਐਮ ਦੇ ਨਾਲ-ਨਾਲ ਵੀਵੀਪੈਟ ‘ਚ ਵੀ ਪਰਚੀ ਦੇ ਤੌਰ ‘ਤੇ ਵੋਟ ਦਰਜ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਮੁਤਾਬਕ ਹਰ ਵਿਧਾਨ ਸਭਾ ‘ਚ ਪੰਜ ਪੋਲਿੰਗ ਬੂਥ ‘ਤੇ ਵੀਵੀਪੈਟ ਦਾ ਮਿਲਾਣ ਈਵੀਐਮ ‘ਚ ਪਏ ਵੋਟਾਂ ਨਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜੇ EVM ਤੇ VVPAT 'ਚ ਵੋਟ ਮੇਲ ਨਾ ਖਾਣ ਤਾਂ ਕੌਣ ਜੇਤੂ? ਅਜਿਹੇ ‘ਚ ਸਵਾਲ ਉੱਠਦਾ ਹੈ ਕਿ ਜੇਕਰ ਈਵੀਐਮ ‘ਚ ਪਏ ਵੋਟਾਂ ਦੀ ਗਿਣਤੀ ਤੇ ਵੀਵੀਪੈਟ ਦੀਆਂ ਪਰਚੀਆਂ ‘ਚ ਕੁਝ ਗੜਬੜ ਹੋਈ, ਫੇਰ ਕਿਸ ਦੀ ਗਿਣਤੀ ਨੂੰ ਸਹੀ ਮੰਨਿਆ ਜਾਵੇਗਾ। ਇਸ ਸਵਾਲ ਦਾ ਜਵਾਬ ਵੀ ਚੋਣ ਕਮਿਸ਼ਨ ਨੇ ਦਿੱਤਾ ਹੈ। ਕਮਿਸ਼ਨ ਨੇ ਕਿਹਾ ਪਰਚੀਆਂ ਦੁਬਾਰਾ ਗਿਣੀਆਂ ਜਾਣਗੀਆਂ। ਜੇਕਰ ਤਾਂ ਵੀ ਗੜਬੜ ਨਿਕਲਦੀ ਹੈ ਤਾਂ ਨਤੀਜਾ ਪ੍ਰਿੰਟਿਡ ਪੇਪਰ ਸਲਿਪ ਯਾਨੀ ਪਰਚੀਆਂ ਦੀ ਗਿਣਤੀ ਦੇ ਆਧਾਰ ‘ਤੇ ਤੈਅ ਕੀਤਾ ਜਾਵੇਗਾ। ਇਸ ਪੂਰੀ ਪ੍ਰਕ੍ਰਿਆ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇ।” ਚੋਣ ਕਮਿਸ਼ਨ ਮੁਤਾਬਕ, “ਡ੍ਰਾਅ ਲਈ ਪੋਲਿੰਗ ਬੂਥ ਦੇ ਰੈਂਡਮ ਸਿਲੈਕਸ਼ਨ ਨੂੰ ਲੈ ਕੇ ਰਿਟਰਨਿੰਗ ਅਧਿਕਾਰੀ ਨੂੰ ਰਾਜਨੀਤਕ ਪਾਰਟੀਆਂ ਤੇ ਉਨ੍ਹਾਂ ਦੇ ਏਜੰਟਾਂ ਨੂੰ ਲਿਖਤੀ ‘ਚ ਸੂਚਨਾ ਦੇਣੀ ਪਵੇਗੀ।”

ਟਾਪ ਹੈਡਲਾਈਨ

CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget