ਪੜਚੋਲ ਕਰੋ

Waris Punjab De Protest : ਗੌਤਮ ਗੰਭੀਰ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- 'ਜਦੋਂ ਅੰਮ੍ਰਿਤਸਰ 'ਚ ਹੰਗਾਮਾ ਹੋ ਰਿਹਾ ਸੀ ਤਾਂ ਉਹ ਮੁੰਬਈ 'ਚ...'

Gautam Gambhir Attacks On AAP : ਦਿੱਲੀ ਨਗਰ ਨਿਗਮ 'ਚ (Delhi Municipal Corporation) ਮੇਅਰ, ਡਿਪਟੀ ਮੇਅਰ ਦੇ ਨਾਲ-ਨਾਲ ਸਥਾਈ ਕਮੇਟੀ ਮੈਂਬਰਾਂ ਦੀਆਂ ਚੋਣਾਂ 'ਚ ਝੜਪਾਂ ਅਤੇ ਪੰਜਾਬ (Punjab) 'ਚ ਵਾਰਿਸ ਪੰਜਾਬ ਦੇ (Waris Punjab De) ਮੁਖੀ ਅੰਮ੍ਰਿਤਪਾਲ

Gautam Gambhir Attacks On AAP : ਦਿੱਲੀ ਨਗਰ ਨਿਗਮ 'ਚ (Delhi Municipal Corporation) ਮੇਅਰ, ਡਿਪਟੀ ਮੇਅਰ ਦੇ ਨਾਲ-ਨਾਲ ਸਥਾਈ ਕਮੇਟੀ ਮੈਂਬਰਾਂ ਦੀਆਂ ਚੋਣਾਂ 'ਚ ਝੜਪਾਂ ਅਤੇ ਪੰਜਾਬ (Punjab) 'ਚ ਵਾਰਿਸ ਪੰਜਾਬ ਦੇ (Waris Punjab De) ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਸਮਰਥਕਾਂ ਦੇ ਹੰਗਾਮੇ 'ਤੇ ਭਾਜਪਾ ਸੰਸਦ ਗੌਤਮ ਗੰਭੀਰ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਸਭ ਤੋਂ ਪਹਿਲਾਂ MCD ਦੇ ਹੰਗਾਮੇ ਅਤੇ ਕੁੱਟਮਾਰ ਦੇ ਦੋਸ਼ ਭਾਜਪਾ 'ਤੇ ਲੱਗਣ 'ਤੇ ਗੌਤਮ ਗੰਭੀਰ ਨੇ ਕਿਹਾ ਕਿ ਪਿਛਲੇ 8 ਸਾਲਾਂ ਤੋਂ ਸਿਰਫ ਦੋਸ਼ ਲੱਗੇ ਹਨ। ਪਹਿਲਾਂ ਕੇਂਦਰ ਸਰਕਾਰ, ਫਿਰ LG, ਫਿਰ ਸੰਸਦ ਮੈਂਬਰਾਂ 'ਤੇ ਅਤੇ ਹੁਣ MCD ਨੂੰ ਲੈ ਕੇ।
 
'ਆਪ' 'ਤੇ ਨਿਸ਼ਾਨਾ ਸਾਧਦੇ ਹੋਏ ਗੌਤਮ ਗੰਭੀਰ ਨੇ ਕਿਹਾ ਕਿ ਉਨ੍ਹਾਂ ਦੇ ਡੀਐਨਏ 'ਚ ਸਿਰਫ ਇੱਕ ਚੀਜ਼ ਦੋਸ਼ ਲਗਾਉਣਾ ਅਤੇ ਇਸ ਦੇ ਪਿੱਛੇ ਲੁਕ ਕੇ ਰਾਜਨੀਤੀ ਕਰਨਾ ਹੈ। ਅਜਿਹੀ ਰਾਜਨੀਤੀ ਕਰਨਾ ,ਜਿੱਥੇ ਲੋਕਾਂ ਦੀਆਂ ਜੇਬਾਂ ਵਿੱਚੋਂ ਪੈਸੇ ਵਸੂਲ ਕਰੋ ਅਤੇ ਦੂਜੇ ਰਾਜਾਂ ਵਿੱਚ ਚੋਣ ਲੜੋ ,ਕਿਉਂਕਿ ਤੁਸੀਂ ਸਭ ਕੁਝ ਮੁਫਤ ਵਿੱਚ ਦਿੱਤਾ ਹੈ।
 
 
ਗੌਤਮ ਗੰਭੀਰ ਨੇ ਸੀਐਮ ਮਾਨ 'ਤੇ ਸਾਧਿਆ ਨਿਸ਼ਾਨਾ 

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਖਾਲਿਸਤਾਨੀਆਂ ਦੇ ਹੰਗਾਮੇ ਸਬੰਧੀ ਉਨ੍ਹਾਂ ਕਿਹਾ ਕਿ ਜਦੋਂ ਅਜਿਹੀਆਂ ਤਸਵੀਰਾਂ ਆ ਰਹੀਆਂ ਸਨ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿੱਥੇ ਸਨ? ਮੁੰਬਈ 'ਚ ਸੀ, ਦੂਜੀ ਪਾਰਟੀ ਦੇ ਪ੍ਰਧਾਨ ਨਾਲ ਬੈਠ ਕੇ ਤਸਵੀਰਾਂ ਖਿੱਚਵਾ ਰਹੇ ਸਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਓਦੋਂ ਕਿੱਥੇ ਸਨ ,ਜਦੋਂ ਸਦਨ 'ਚ ਹੰਗਾਮਾ ਹੋ ਰਿਹਾ ਸੀ, ਉਹ ਵੀ ਮੁੰਬਈ 'ਚ ਸਨ।
 
 ਮੋਦੀ ਬਨਾਮ ਕੌਣ ਦੇ ਸਵਾਲ 'ਤੇ ਗੌਤਮ ਗੰਭੀਰ ਕੀ ਬੋਲੇ ?

ਇਕ ਪਾਸੇ ਸ਼ਨੀਵਾਰ ਨੂੰ ਕਾਂਗਰਸ ਦੀ ਜਨਰਲ ਕਨਵੈਨਸ਼ਨ ਹੋ ਰਹੀ ਹੈ, ਦੂਜੇ ਪਾਸੇ ਸ਼ਨੀਵਾਰ ਨੂੰ ਬਿਹਾਰ 'ਚ ਮਹਾਗਠਜੋੜ ਦੀ ਵਿਸ਼ਾਲ ਰੈਲੀ ਹੋ ਰਹੀ ਹੈ ਤਾਂ 2024 ਵਿੱਚ ਮੋਦੀ ਬਨਾਮ ਕੌ ਣ? ਇਸ ਸਵਾਲ ਦੇ ਜਵਾਬ 'ਚ ਗੌਤਮ ਗੰਭੀਰ ਨੇ ਕਿਹਾ ਕਿ ਪੀ.ਐੱਮ. ਬਨਾਮ ਕੋਈ ਵੀ। ਦੇਸ਼ ਪ੍ਰਧਾਨ ਮੰਤਰੀ ਦੇ ਨਾਲ ਹੈ, ਜਦੋਂ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ, ਚਾਹੇ ਕੋਈ ਵੀ ਸਾਹਮਣੇ ਹੋਵੇ, ਅਸਲ ਤਾਕਤ ਜਨਤਾ ਹੈ। ਜਨਤਾ  ਤੈਅ ਕਰ ਚੁੱਕੀ ਹੈ। ਜਦੋਂ ਯੂਪੀ ਵਿੱਚ ਮਹਾਗਠਜੋੜ ਬਣਿਆ ਸੀ , ਭਾਜਪਾ ਦੇ ਸਾਹਮਣੇ ਲੜ ਰਹੇ ਸਨ , ਓਦੋਂ ਕੀ ਹੋਇਆ ,ਜੋ ਵਿਕਾਸ ਕਰਨਾ ਚਾਹੁੰਦੇ ਹਨ, ਦੇਸ਼ ਨੂੰ ਅੱਗੇ ਲਿਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਗੱਲ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਭਾਜਪਾ ਨਾ ਤਾਂ ਕਿਸੇ ਮਹਾਂਗਠਜੋੜ ਤੋਂ ਡਰਦੀ ਹੈ ਅਤੇ ਨਾ ਹੀ ਡਰੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget