ਪੜਚੋਲ ਕਰੋ

ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਨੇ ਹੱਥ ‘ਚ ਫੜਿਆ ਸੱਪ, ਵੇਖੋ ਵੀਡੀਓ

ਕਾਂਗਰਸ ਦੀ ਜਨਰਲ ਸਕਤਰ ਤੇ ਪੂਰਬੀ ਉੱਤਰ ਪ੍ਰਦੇਸ਼ ਦੀ ਪ੍ਰਧਾਨ ਪ੍ਰਿਅੰਕਾ ਗਾਂਧੀ ਇਨ੍ਹੀਂ ਦਿਨੀਂ ਲਗਾਤਾਰ ਅਮੇਠੀ ਤੇ ਰਾਏਬਰੇਲੀ ਦਾ ਦੌਰਾ ਕਰ ਰਹੀ ਹੈ।

ਅਮੇਠੀ: ਕਾਂਗਰਸ ਦੀ ਜਨਰਲ ਸਕਤਰ ਤੇ ਪੂਰਬੀ ਉੱਤਰ ਪ੍ਰਦੇਸ਼ ਦੀ ਪ੍ਰਧਾਨ ਪ੍ਰਿਅੰਕਾ ਗਾਂਧੀ ਇਨ੍ਹੀਂ ਦਿਨੀਂ ਲਗਾਤਾਰ ਅਮੇਠੀ ਤੇ ਰਾਏਬਰੇਲੀ ਦਾ ਦੌਰਾ ਕਰ ਰਹੀ ਹੈ। ਉਹ ਛੋਟੀਆਂ-ਛੋਟੀਆਂ ਨੁੱਕੜ ਸਭਾਵਾਂ ਤੇ ਪਿੰਡਾਂ ‘ਚ ਪ੍ਰਚਾਰ ਕਰ ਰਹੀ ਹੈ। ਇਸ ਕਾਰਨ ਲੋਕ ਉਸ ਦੀ ਇਸ ਅਦਾ ਦੇ ਮੁਰੀਦ ਬਣ ਰਹੇ ਹਨ। ਇਸੇ ਦੌਰਾਨ ਪ੍ਰਿਅੰਕਾ ਗਾਂਧੀ ਰਾਏਬਰੇਲੀ ‘ਚ ਕੁਝ ਸਪੇਰਿਆਂ ਨੂੰ ਮਿਲੀ ਤੇ ਉਨ੍ਹਾਂ ਨੂੰ ਮਿਲ ਪ੍ਰਿਅੰਕਾ ਨੇ ਸੱਪਾਂ ਨੂੰ ਆਪਣੇ ਹੱਥ ‘ਚ ਚੁੱਕ ਲਿਆ। ਇਸ ਨਾਲ ਨੇੜੇ ਖੜ੍ਹੇ ਲੋਕ ਵੀ ਹੈਰਾਨ ਹੋ ਗਏ। ਇਸ ਦੇ ਨਾਲ ਹੀ ਪ੍ਰਿਅੰਕਾ ਨੇ ਕਿਹਾ ਸੱਪ ਕੁਝ ਨਹੀਂ ਕਹੇਗਾ। ਇਸ ਸਮੇਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰਚਾਰ ਦੌਰਾਨ ਪ੍ਰਿਅੰਕਾ ਗਾਂਧੀ ਨੇ ਹੱਥ ‘ਚ ਫੜਿਆ ਸੱਪ, ਵੇਖੋ ਵੀਡੀਓ ਪ੍ਰਚਾਰ ਦੌਰਾਨ ਸਪੇਰਿਆਂ ਨਾਲ ਗੱਲ ਕਰਦੇ ਹੋਏ ਪ੍ਰਿਅੰਕਾ ਨੇ ਸੱਪ ਨੂੰ ਨਾ ਸਿਰਫ ਹੱਥ ‘ਚ ਫੜਿਆ ਸਗੋਂ ਉਹ ਕੁਝ ਦੇਰ ਸੱਪ ਨਾਲ ਖੇਡਦੀ ਵੀ ਨਜ਼ਰ ਆਈ। ਇਸ ਦੇ ਨਾਲ ਹੀ ਪ੍ਰਿਅੰਕਾ ਨੇ ਇੱਥੇ ਆਪਣੀ ਮਾਂ ਲਈ ਵੋਟਾਂ ਮੰਗੀਆਂ ਤੇ ਸੋਨੀਆ ਗਾਂਧੀ ਨੂੰ ਜਿੱਤਾਉਣ ਦੀ ਅਪੀਲ ਕੀਤੀ। ਭਾਜਪਾ ਉਮੀਦਵਾਰ ‘ਤੇ ਤਨਜ਼ ਕਰਦੇ ਹੋਏ ਪ੍ਰਿਅੰਕਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਉਨ੍ਹਾਂ ਦਾ ਨਾ ਤਾਂ ਕੋਈ ਐਮਐਲਸੀ ਅਹੁਦਾ ਤੇ ਨਾ ਹੀ ਜ਼ਿਲ੍ਹਾ ਪੰਚਾਇਤ ਪ੍ਰਧਾਨ ਅਹੁਦਾ। ਰਾਏਬਰੇਲੀ ‘ਚ ਸੋਨੀਆ ਗਾਂਧੀ ਦਾ ਸਿੱਧਾ ਮੁਕਾਬਲਾ ਭਾਜਪਾ ਉਮੀਦਵਾਰ ਦਿਨੇਸ਼ ਪ੍ਰਤਾਪ ਸਿੰਘ ਨਾਲ ਹੈ, ਜੋ ਹਾਲ ਹੀ ‘ਚ ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਏ ਹਨ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget