ਪੜਚੋਲ ਕਰੋ

ਕੇਜਰੀਵਾਲ ਸਰਕਾਰ ਦਾ ਨਵਾਂ ਸਾਲ ਦਾ ਤੋਹਫਾ, ਪਾਣੀ ਦੇ ਬਿੱਲ 'ਤੇ ਮਿਲ ਰਹੀ ਛੂਟ 31 ਮਾਰਚ ਤੱਕ ਵਧਾਈ

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪਾਣੀ ਦੇ ਬਿੱਲਾਂ 'ਤੇ ਛੂਟ ਸਕੀਮ ਨੂੰ 31 ਮਾਰਚ 2021 ਤੱਕ ਵਧਾ ਦਿੱਤਾ ਹੈ। ਇਸ ਨਾਲ ਘਰੇਲੂ ਅਤੇ ਵਪਾਰਕ ਗ੍ਰਾਹਕਾਂ ਨੂੰ ਲੇਟ ਪੇਮੈਂਟ ਸਰਚਾਰਜ 'ਤੇ 100 ਪ੍ਰਤੀਸ਼ਤ ਛੂਟ ਮਿਲੇਗੀ।

  ਨਵੀਂ ਦਿੱਲੀ: ਅਰਵਿੰਦ ਕੇਜਰੀਵਾਲ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਨਵੇਂ ਸਾਲ 'ਤੇ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੇਜਰੀਵਾਲ ਸਰਕਾਰ ਨੇ ਪਾਣੀ ਦੇ ਬਿੱਲ 'ਤੇ ਛੂਟ ਸਕੀਮ ਨੂੰ 31 ਮਾਰਚ 2021 ਤੱਕ ਵਧਾ ਦਿੱਤਾ ਹੈ। ਇਸ ਯੋਜਨਾ ਨਾਲ ਉਨ੍ਹਾਂ ਸਾਰੇ ਖਪਤਕਾਰਾਂ ਨੂੰ ਲਾਭ ਮਿਲੇਗਾ ਜਿਨ੍ਹਾਂ ਦੇ ਬਿੱਲ 31 ਮਾਰਚ 2019 ਤੱਕ ਬਕਾਇਆ ਹਨ। ਦਿੱਲੀ ਦੇ ਜਲ ਮੰਤਰੀ ਨੇ ਖ਼ੁਦ ਇਸਦਾ ਐਲਾਨ ਕੀਤਾ। ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਸਤੇਂਦਰ ਜੈਨ ਨੇ ਕਿਹਾ ਕਿ ਕੋਰੋਨਾ ਕਰਕੇ ਦਿੱਲੀ ਵਾਸੀ ਬਹੁਤ ਹੀ ਚੁਣੌਤੀਪੂਰਨ ਪੜਾਅ ਚੋਂ ਲੰਘ ਰਹੇ ਹਨ। ਇਹ ਫੈਸਲਾ ਉਨ੍ਹਾਂ ਲੋਕਾਂ ਨੂੰ ਮੌਕਾ ਦੇਵੇਗਾ ਜਿਨ੍ਹਾਂ ਨੇ ਅਜੇ ਤੱਕ ਕਿਸੇ ਕਾਰਨ ਕਰਕੇ ਬਿੱਲ ਜਮ੍ਹਾ ਨਹੀਂ ਕੀਤੇ। ਅਸੀਂ ਉਮੀਦ ਕਰਦੇ ਹਾਂ ਕਿ ਅਜਿਹੇ ਸਾਰੇ ਉਪਭੋਗਤਾ ਇਸ ਫੈਸਲੇ ਦਾ ਲਾਭ ਲੈਣ ਦੇ ਯੋਗ ਹੋਣਗੇ। ਦੱਸ ਦਈਏ ਕਿ ਹੁਣ ਤੱਕ 4.5 ਲੱਖ ਤੋਂ ਵੱਧ ਖਪਤਕਾਰਾਂ ਨੇ ਇਸ ਯੋਜਨਾ ਦਾ ਲਾਭ ਉਠਾਇਆ ਹੈ ਅਤੇ ਦਿੱਲੀ ਜਲ ਬੋਰਡ ਨੇ ਮਾਲ ਦੇ ਤੌਰ 'ਤੇ 632 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਡੀਜੇਬੀ (ਦਿੱਲੀ ਜਲ ਬੋਰਡ) ਨੂੰ ਮਿਲੇ 632 ਕਰੋੜ ਰੁਪਏ ਚੋਂ 400 ਕਰੋੜ ਤੋਂ ਵੱਧ 4.45 ਲੱਖ ਘਰੇਲੂ ਖਪਤਕਾਰਾਂ ਨੇ ਜਮ੍ਹਾ ਕਰਵਾਏ ਹਨ। ਜਦੋਂਕਿ ਹੁਣ ਤੱਕ 7836 ਵਪਾਰਕ ਖਪਤਕਾਰਾਂ ਨੇ 232 ਕਰੋੜ ਤੋਂ ਵੱਧ ਇਕੱਠੇ ਕੀਤੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget