ਪੜਚੋਲ ਕਰੋ

ਰਿਟਾਇਰਮੈਂਟ ਮਗਰੋਂ ਜਸਟਿਸ ਜੌਸੇਫ ਦਾ ਵੱਡਾ ਖ਼ੁਲਾਸਾ, ਇਸ ਲਈ ਕੀਤੀ 'ਬਗਾਵਤ'

ਨਵੀਂ ਦਿੱਲੀ: 12 ਜਨਵਰੀ ਨੂੰ ਪ੍ਰੈੱਸ ਕਾਨਫਰੰਸ ਕਰਨ ਵਾਲੇ ਸੁਪਰੀਮ ਕੋਰਟ ਦੇ ਚਾਰ ਜੱਜਾਂ ਵਿੱਚੋਂ ਇੱਕ ਜਸਟਿਸ ਕੁਰੀਅਨ ਜੋਸੇਫ ਨੇ ਆਪਣੀ ਰਿਟਾਇਰਮੈਂਟ ਬਾਅਦ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਕਾਨਫਰੰਸ ਇਸ ਲਈ ਕੀਤੀ ਗਈ ਸੀ ਕਿਉਂਕਿ ਉਨ੍ਹਾਂ ਨੂੰ ਲੱਗਾ ਕਿ ਤਤਕਾਲੀ ਚੀਫ ਜਸਟਿਸ ਨੂੰ ਕੋਈ ਬਾਹਰੀ ਤਾਕਤ ਕੰਟਰੋਲ ਕਰ ਰਹੀ ਹੈ। ਇਸ ਦੇ ਨਾਲ ਹੀ ਜੱਜਾਂ ਨੂੰ ਸਿਆਸੀ ਆਧਾਰ ’ਤੇ ਕੇਸ ਵੰਡੇ ਜਾ ਰਹੇ ਸਨ। ਯਾਦ ਰੇਹ ਕਿ 12 ਜਨਵਰੀ ਨੂੰ ਸੁਪਰੀਮ ਕੋਰਟ ਦੇ ਚਾਰ ਜੱਜਾਂ ਜਸਟਿਸ (ਰਿਟਾਇਰਡ) ਜੇ ਚੇਲਮੇਸ਼ਵਰ ਤੇ ਜਸਟਿਸ ਰੰਜਨ ਗੋਗੋਈ (ਫਿਲਹਾਲ ਚੀਫ ਜਸਟਿਸ), ਜਸਟਿਸ ਕੁਰੀਅਨ ਜੋਸੇਫ ਤੇ ਜਸਟਿਸ ਮਦਨ ਬੀ ਲੋਕੁਰ ਨੇ ਪ੍ਰੈੱਸ ਕਾਨਫਰੰਸ ਕਰਕੇ ਚੀਫ ਜਸਟਿਸ ਦੇ ਕੰਮ-ਕੰਜ ’ਤੇ ਸਵਾਲ ਚੁੱਕੇ ਸਨ। ਇਸ ਸਬੰਧੀ ਆਪਣੇ ਰਿਟਾਇਰਮੈਂਟ ਤੋਂ ਬਾਅਦ ਹੁਣ ਜਸਟਿਸ ਜੋਸੇਫ ਨੇ ਉਕਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਹਰ ਤੋਂ ਕੋਈ ਬੰਦਾ ਚੀਫ ਜਸਟਿਸ ਨੂੰ ਕੰਟਰੋਲ ਕਰ ਰਿਹਾ ਸੀ। ਇਸ ਲਈ ਉਹ ਉਨ੍ਹਾਂ ਨੂੰ ਮਿਲੇ ਤੇ ਉਨ੍ਹਾਂ ਨੂੰ ਸੁਪਰੀਮ ਕੋਰਟ ਦੀ ਆਜ਼ਾਦੀ ਤੇ ਸ਼ਾਨ ਬਣਾਈ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੈੱਸ ਕਾਨਫਰੰਸ ਕਰਨ ਦਾ ਆਈਡੀਆ ਜਸਟਿਸ ਚੇਲਮੇਸ਼ਵਰ ਦਾ ਸੀ ਪਰ ਬਾਕੀ ਤਿੰਨ ਵੀ ਉਨ੍ਹਾਂ ਨਾਲ ਸਹਿਮਤ ਸੀ। ਉਨ੍ਹਾਂ ਦੀ ਪ੍ਰੈੱਸ ਕਾਨਫਰੰਸ ਬਾਅਦ ਸਿਆਸਤ ਵਿੱਚ ਵੱਡੀ ਉਥਲ-ਪੁਥਲ ਹੋਈ ਸੀ। ਵਿਰੋਧੀ ਧਿਰ ਨੇ ਤਤਕਾਲੀ ਚੀਫ ਜਸਟਿਸ ਦੀਪਕ ਮਿਸ਼ਰਾ ਖਿਲਾਫ ਮਹਾਂਦੋਸ਼ ਦਾ ਪ੍ਰਸਤਾਵ ਪੇਸ਼ ਕਰ ਦਿੱਤਾ ਸੀ।

ਟਾਪ ਹੈਡਲਾਈਨ

CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ

Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget