ਪੜਚੋਲ ਕਰੋ

ਪਾਕਿਸਤਾਨ 'ਚ ਭਾਰਤੀ ਪਰਿਵਾਰ ਤੋਂ ਮਿਲੇ ਹਥਿਆਰ, ਯੂਪੀ ਦੇ ਰਹਿਣ ਵਾਲੇ ਤਿੰਨ ਮੈਂਬਰਾਂ ਨੂੰ ਲਾਹੌਰ ਥਾਣੇ 'ਚ ਕੀਤਾ ਬੰਦ

ਪਾਕਿਸਤਾਨ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਭਾਰਤ ਪਰਤ ਰਹੇ ਇੱਕ ਭਾਰਤੀ ਪਰਿਵਾਰ ਤੋਂ ਬੁੱਧਵਾਰ ਨੂੰ ਵਾਹਗਾ ਬਾਰਡਰ 'ਤੇ ਪਾਕਿਸਤਾਨ ਦੇ ਕਸਟਮ ਵਿਭਾਗ ਵੱਲੋਂ ਹਥਿਆਰ ਬਰਾਮਦ ਕੀਤੇ ਗਏ ਹਨ।

Punjab Crime  : ਪਾਕਿਸਤਾਨ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਭਾਰਤ ਪਰਤ ਰਹੇ ਇੱਕ ਭਾਰਤੀ ਪਰਿਵਾਰ ਤੋਂ ਬੁੱਧਵਾਰ ਨੂੰ ਵਾਹਗਾ ਬਾਰਡਰ 'ਤੇ ਪਾਕਿਸਤਾਨ ਦੇ ਕਸਟਮ ਵਿਭਾਗ ਵੱਲੋਂ ਹਥਿਆਰ ਬਰਾਮਦ ਕੀਤੇ ਗਏ ਹਨ। ਉੱਤਰ ਪ੍ਰਦੇਸ਼ 'ਚ ਰਹਿਣ ਵਾਲੇ ਇਕ ਮੁਸਲਿਮ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਤਸਕਰ ਨੇ ਪਰਿਵਾਰ ਨੂੰ ਦਿੱਤਾ ਸੀ ਗਰੀਸ ਆਇਲ ਦਾ ਡੱਬਾ  


ਜਾਣਕਾਰੀ ਮੁਤਾਬਕ ਯੂਪੀ ਦਾ ਰਹਿਣ ਵਾਲਾ ਨਫੀਸ ਅਹਿਮਦ ਆਪਣੀ ਪਤਨੀ ਅਤੇ ਬੇਟੇ ਨਾਲ ਪਾਕਿਸਤਾਨ 'ਚ ਕਿਸੇ ਰਿਸ਼ਤੇਦਾਰ ਨੂੰ ਮਿਲਣ ਗਿਆ ਸੀ। ਉਸਦੇ ਰਿਸ਼ਤੇਦਾਰ ਪਾਕਿਸਤਾਨ ਪੰਜਾਬ ਦੇ ਮੁਜ਼ੱਫਰਗੜ੍ਹ ਵਿੱਚ ਰਹਿੰਦੇ ਹਨ। ਸੂਤਰਾਂ ਮੁਤਾਬਕ ਜਦੋਂ ਉਹ ਬੁੱਧਵਾਰ ਨੂੰ ਭਾਰਤ ਪਰਤ ਰਿਹਾ ਸੀ ਤਾਂ ਲਾਹੌਰ ਨੇੜੇ ਇਕ ਤਸਕਰ ਨੇ ਉਸ ਨੂੰ ਗਰੀਸ ਆਇਲ ਦਾ ਡੱਬਾ ਫੜਾ ਦਿੱਤਾ ਅਤੇ ਉਸ ਨੂੰ ਆਪਣੇ ਨਾਲ ਲੈ ਜਾਣ ਲਈ ਕਿਹਾ। ਕੁਝ ਸਮੇਂ ਬਾਅਦ ਉਹ (ਤਸਕਰ) ਉੱਤਰ ਪ੍ਰਦੇਸ਼ ਆ ਜਾਣਗੇ ਅਤੇ ਉਨ੍ਹਾਂ ਤੋਂ ਇਹ ਡੱਬਾ ਲੈ ਜਾਣਗੇ।


ਗਰੀਸ ਆਇਲ ਵਿੱਚ ਛੁਪਾ ਕੇ ਰੱਖੀ ਗਈ ਸੀ ਜਰਮਨ ਵਿੱਚ ਬਣੀ ਤਿੰਨ ਪਿਸਟਲ 

ਇਸ ਤੋਂ ਬਾਅਦ ਜਦੋਂ ਨਫੀਸ ਅਹਿਮਦ ਨੇ ਵਾਹਗਾ ਬਾਰਡਰ 'ਤੇ ਕਸਟਮ ਜਾਂਚ ਕਰਵਾਉਣੀ ਸ਼ੁਰੂ ਕੀਤੀ ਤਾਂ ਉਸ ਤੋਂ ਗਰੀਸ ਆਇਲ ਦੇ ਡੱਬੇ ਬਾਰੇ ਪੁੱਛਗਿੱਛ ਕੀਤੀ ਗਈ। ਜਦੋਂ ਕਸਟਮ ਅਧਿਕਾਰੀਆਂ ਨੇ ਇਸ ਡੱਬੇ ਨੂੰ ਖੋਲ੍ਹਿਆ ਤਾਂ ਉਸ ਵਿੱਚ ਗਰੀਸ ਆਇਲ ਵਿੱਚ ਛੁਪਾ ਕੇ ਰੱਖੇ ਗਏ ਤਿੰਨ ਜਰਮਨ ਦੇ ਬਣੇ ਪਿਸਤੌਲ ਸਨ। ਇੱਕ ਪਿਸਤੌਲ ਦੀ ਕੀਮਤ ਤਿੰਨ ਤੋਂ ਚਾਰ ਲੱਖ ਰੁਪਏ ਹੈ।

ਇਸ ਮਾਮਲੇ ਦੀ ਸੂਚਨਾ ਭਾਰਤੀ ਕਸਟਮ ਅਧਿਕਾਰੀਆਂ ਨੂੰ ਵੀ ਦਿੱਤੀ ਗਈ ਸੀ।

ਪਿਸਤੌਲ ਬਰਾਮਦ ਕਰਨ ਤੋਂ ਬਾਅਦ ਕਸਟਮ ਨੇ ਨਫੀਸ ਅਹਿਮਦ ਦੇ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਲਾਹੌਰ ਦੇ ਸਦਰ ਥਾਣੇ 'ਚ ਬੰਦ ਕਰ ਦਿੱਤਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਪਾਕਿਸਤਾਨ ਦੇ ਕਸਟਮ ਅਧਿਕਾਰੀਆਂ ਨੇ ਅਟਾਰੀ ਵਿਖੇ ਭਾਰਤੀ ਕਸਟਮ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget