ਪੜਚੋਲ ਕਰੋ

ਸਾਵਧਾਨ! ਮੌਸਮ ਹੋਇਆ ਬੇਇਮਾਨ ਕਿ ਪਹੁੰਚਾ ਸਕਦਾ ਤੁਹਾਨੂੰ ਨੁਕਸਾਨ, ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਦਾ ਅੰਦਾਜ਼ਾ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮਗਰੋਂ ਸਰਕਾਰਾਂ ਚੌਕਸ ਹੋ ਗਈਆਂ ਹਨ। ਪ੍ਰਮੁੱਖ ਪਹਾੜੀ ਸੈਲਾਨੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਸਰਕਾਰ ਵੱਲੋਂ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਸਰਕਾਰ ਨੇ ਲੋਕਾਂ ਤੇ ਸੈਲਾਨੀਆਂ ਨੂੰ ਹੇਠ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ-
  • ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ ਇਲਾਕਿਆਂ ਦੀ ਖਾਸ ਨਿਗਰਾਨੀ ਰੱਖਣ ਤੇ ਜ਼ਰੂਰੀ ਕਦਮ ਚੁੱਕਣ ਦੀ ਸਲਾਹ
  • ਖੋਜ ਤੇ ਬਚਾਅ ਦਲਾਂ ਨੂੰ ਤਿਆਰ ਰਹਿਣ ਦੇ ਨਿਰਦੇਸ਼
  • ਬਰਫ਼ਬਾਰੀ ਦੀ ਸੰਭਾਵਨਾ ਵਾਲੇ ਇਲਾਕਿਆਂ 'ਚ ਢਲਾਨਾਂ ਤੋਂ ਦੂਰ ਰਹਿਣ ਦੀ ਸਲਾਹ
  • ਸਾਰੇ ਅਧਿਕਾਰੀਆਂ ਤੇ ਸਥਾਨਕ ਨਿਵਾਸੀਆਂ ਤਕ ਖਰਾਬ ਮੌਸਮ ਦੀ ਚੇਤਾਵਨੀ ਪਹੁੰਚਾਈ ਜਾਵੇ
  • ਸੈਲਾਨੀਆਂ ਤੇ ਸਥਾਨਕ ਲੋਕਾਂ ਨੂੰ ਬਰਫ਼ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ
  • ਨੈਸ਼ਨਲ ਹਾਈਵੇਅ ਤੇ ਹੋਰ ਸੜਕਾਂ ਦੀ ਨਿਗਰਾਨੀ ਦੇ ਹੁਕਮ
  • ਬਰਫ਼ਬਾਰੀ ਵਾਲੇ ਇਲਾਕਿਆਂ 'ਚ ਅਸੁਰੱਖਿਅਤ ਬਸਤੀਆਂ ਨੂੰ ਖਾਲੀ ਕਰਨ ਦੀ ਯੋਜਨਾ ਬਣਾਈ ਜਾ ਸਕਦੀ ਹੈ
  • ਲੋਕਾਂ ਨੂੰ ਘਰਾਂ 'ਚ ਜ਼ਰੂਰੀ ਸਮਾਨ ਤੇ ਐਮਰਜੈਂਸੀ ਦਵਾਈਆਂ ਰੱਖਣ ਦੀ ਸਲਾਹ
  • State Emergency Operations Centre (SEOC) – 1070 ਨੂੰ ਇਲਾਕੇ ਦੇ ਸਾਰੇ ਹਾਲਾਤ ਬਾਰੇ ਜਾਣੂੰ ਰੱਖਣ ਦੀ ਸਲਾਹ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ

BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 

 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

Raja Raghuvanshi ਦੀ ਕਾਤਲ ਪਤਨੀ ਸੋਨਮ ਨੂੰ ਮਿਲੀ ਜ਼ਮਾਨਤ, 10 ਮਹੀਨੇ ਬਾਅਦ ਆਵੇਗੀ ਜੇਲ੍ਹ ਤੋਂ ਬਾਹਰ 

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ

ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ 'ਚ ਮੇਅਰ ਦੇ ਪਤੀ 'ਤੇ ਅਸ਼ਲੀਲ ਮੈਸੇਜ ਕਰਨ ਦਾ ਦੋਸ਼, ਆਡੀਓ ਵਾਇਰਲ ਨਾਲ ਮੱਚੀ ਹਫੜਾ-ਦਫੜੀ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਪ੍ਰੈਲ 2026

Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 

Embed widget