ਪੜਚੋਲ ਕਰੋ

ਮੌਸਮ ਅਲਰਟ! ਹਾਲੇ ਦੋ ਦਿਨ ਚੱਲੇਗੀ ਲੂ, ਐਤਵਾਰ ਨੂੰ ਹਨ੍ਹੇਰੀ ਤੇ ਮੀਂਹ ਦੇ ਆਸਾਰ

ਹਿਸਾਰ ’ਚ ਵੱਧ ਤੋਂ ਵੱਧ ਤਾਪਮਾਨ 41.8, ਸਿਰਸਾ ’ਚ 41.3, ਅੰਬਾਲਾ ’ਚ 40.7, ਕਰਨਾਲ ’ਚ 40.4 ਡਿਗਰੀ ਸੈਲਸੀਅਸ ਰਿਹਾ। ਸਿਰਸਾ ’ਚ ਰਾਤ ਦਾ ਤਾਪਮਾਨ 26 ਡਿਗਰੀ ’ਤੇ ਪੁੱਜ ਗਿਆ ਭਾਵ ਹੁਣ ਦਿਨ ਦੇ ਨਾਲ ਰਾਤਾਂ ਵੀ ਤਪਣ ਲੱਗੀਆਂ ਹਨ।

ਨਵੀਂ ਦਿੱਲੀ: ਰਾਜਸਥਾਨ ਵੱਲੋਂ ਆ ਰਹੀਆਂ ਗਰਮ ਹਵਾਵਾਂ ਕਾਰਨ ਹਰਿਆਣਾ ਤੇ ਪੰਜਾਬ ’ਚ ਗਰਮੀ ਦਾ ਕਹਿਰ ਤੇਜ਼ੀ ਨਾਲ ਵਧਣ ਲੱਗਾ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ ਤੇ ਅਗਲੇ ਦੋ ਤੋਂ ਤਿੰਨ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।

ਹਿਸਾਰ ’ਚ ਵੱਧ ਤੋਂ ਵੱਧ ਤਾਪਮਾਨ 41.8, ਸਿਰਸਾ ’ਚ 41.3, ਅੰਬਾਲਾ ’ਚ 40.7, ਕਰਨਾਲ ’ਚ 40.4 ਡਿਗਰੀ ਸੈਲਸੀਅਸ ਰਿਹਾ। ਸਿਰਸਾ ’ਚ ਰਾਤ ਦਾ ਤਾਪਮਾਨ 26 ਡਿਗਰੀ ’ਤੇ ਪੁੱਜ ਗਿਆ ਭਾਵ ਹੁਣ ਦਿਨ ਦੇ ਨਾਲ ਰਾਤਾਂ ਵੀ ਤਪਣ ਲੱਗੀਆਂ ਹਨ।

ਹਰਿਆਣਾ ਦੇ ਹਿਸਾਰ ਸਥਿਤ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਸੂਬੇ ’ਚ ਮੌਸਮ ਖ਼ੁਸ਼ਕ ਤੇ ਗਰਮ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਵਧੇਗਾ ਤੇ ਧੂੜ ਭਰੀਆਂ ਹਵਾਵਾਂ ਚੱਲਣਗੀਆਂ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੋਂ ਵੀ ਪਾਰ ਜਾ ਸਕਦਾ ਹੈ। ਉਸ ਤੋਂ ਬਾਅਦ ਮੌਸਮ ਬਦਲੇਗਾ।  30 ਅਤੇ 31 ਮਈ ਨੂੰ ਮੁੜ ਮੌਸਮ ਬਦਲੇਗਾ। ਇਸ ਦੌਰਾਨ ਮੌਸਮ ਵਿਭਾਗ ਨੇ ਝੱਖੜ ਝੁੱਲਣ ਤੇ ਬੂੰਦਾ-ਬਾਂਦੀ ਦਾ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਉੱਧਰ ਨੌਤਪਾ ’ਚ ਦੂਜੇ ਦਿਨ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ। ਹਰਿਆਣਾ ’ਚ ਸਭ ਤੋਂ ਵੱਧ ਤਾਪਮਾਨ ਹਿਸਾਰ ਵਿੱਚ 41.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਭਿਵਾਨੀ ਨੂੰ ਛੱਡ ਕੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਹੀ ਰਿਹਾ। ਭਿਵਾਨੀ ਦਾ ਤਾਪਮਾਨ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿਨ ਭਰ ਲਗਪਗ 5 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਲੂ ਵਗਦੀ ਰਹੀ।

ਇਹ ਵੀ ਪੜ੍ਹੋਟੂਲਕਿਟ ਕੇਸ: ਦਿੱਲੀ ਪੁਲਿਸ ਦੇ ਛਾਪੇ ਮਗਰੋਂ ਟਵਿਟਰ ਦੇ ਕਰਮਚਾਰੀਆਂ ਨੂੰ ਖਤਰਾ! ਸੁਰੱਖਿਆ ਨੂੰ ਲੈ ਕੇ ਫਿਕਰਮੰਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget