ਪੜਚੋਲ ਕਰੋ

Weather alert: IMD ਵੱਲੋਂ ਅਗਲੇ 24 ਘੰਟਿਆਂ ਦੇ ਮੌਸਮ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉੜੀਸਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਤੱਟੀ ਖੇਤਰਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

Weather alert: ਮੌਸਮ ਵਿਭਾਗ (IMD) ਨੇ ਕਿਹਾ ਕਿ ਬੰਗਾਲ ਦੀ ਖਾੜੀ ਵਿਚ ਬਣਿਆ ਘੱਟ ਦਬਾਅ ਲਗਾਤਾਰ ਉੱਤਰ-ਪੱਛਮ ਵੱਲ ਵਧ ਰਿਹਾ ਹੈ, ਜੋ ਅੱਜ ਸ਼ਾਮ ਤੱਕ ਛੱਤੀਸਗੜ੍ਹ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਫਿਲਹਾਲ ਉੱਤਰੀ ਅਤੇ ਉੱਤਰ-ਪੱਛਮੀ ਹਿੱਸਿਆਂ ਵੱਲ ਵਧ ਰਿਹਾ ਹੈ। ਇਸ ਕਾਰਨ ਦੇਸ਼ ਦੇ ਉੱਤਰੀ ਅਤੇ ਉੱਤਰ-ਪੂਰਬੀ ਖੇਤਰਾਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਨੇ ਦੱਖਣ-ਪੂਰਬੀ ਹਿੱਸੇ ਦੇ ਸੱਤ ਰਾਜਾਂ, ਦੱਖਣੀ ਬੰਗਾਲ, ਝਾਰਖੰਡ, ਛੱਤੀਸਗੜ੍ਹ, ਤੱਟੀ ਆਂਧਰਾ ਪ੍ਰਦੇਸ਼, ਦੱਖਣੀ ਕਰਨਾਟਕ, ਕੇਰਲ, ਕੋਂਕਣ ਤੱਟ, ਮਹਾਰਾਸ਼ਟਰ, ਦੱਖਣ-ਪੂਰਬੀ ਗੁਜਰਾਤ, ਪੂਰਬੀ ਰਾਜਸਥਾਨ, ਵਿੱਚ ਭਾਰੀ ਮੀਂਹ ਦਾ ਪੀਲਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਉੜੀਸਾ, ਦੱਖਣੀ ਮੱਧ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਹੋਰ ਹਿੱਸਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮੱਧ ਪ੍ਰਦੇਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 24 ਘੰਟਿਆਂ ਦੌਰਾਨ ਬਾਰਸ਼
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਉੜੀਸਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਦੇ ਤੱਟੀ ਖੇਤਰਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਦਿਨ ਭਰ ਬੱਦਲ ਛਾਏ ਰਹਿਣ ਕਾਰਨ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ। 

ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਰਾਜਸਥਾਨ ਵਿਚ ਪੱਛਮੀ ਗੜਬੜੀ ਬਣ ਰਹੀ ਹੈ ਅਤੇ ਮਾਨਸੂਨ ਟ੍ਰੌਟ ਰਾਜਸਥਾਨ ਵਿੱਚ ਬੀਕਾਨੇਰ-ਸੀਕਰ, ਮੱਧ ਪ੍ਰਦੇਸ਼ ਵਿੱਚ ਖਜੁਰਾਹੋ, ਛੱਤੀਸਗੜ੍ਹ ਵਿੱਚ ਬਿਲਾਸਪੁਰ ਅਤੇ ਉੜੀਸਾ ਵਿੱਚ ਪੁਰੀ ਰਾਹੀਂ ਪੱਛਮੀ ਬੰਗਾਲ ਦੀ ਖਾੜੀ ਵਿੱਚ ਵਧ ਰਿਹਾ ਹੈ। ਮੰਗਲਵਾਰ ਨੂੰ ਇਨ੍ਹਾਂ ਇਲਾਕਿਆਂ ਅਤੇ ਇਸ ਦੇ ਆਲੇ-ਦੁਆਲੇ ਭਾਰੀ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਦੇ ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਤੱਕ ਇਨ੍ਹਾਂ ਖੇਤਰਾਂ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਮੰਗਲਵਾਰ 10 ਸਤੰਬਰ ਨੂੰ ਉੜੀਸਾ, ਵਿਦਰਭ, ਪੱਛਮੀ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਮੱਧ ਪ੍ਰਦੇਸ਼ ਵਿਚ ਭਾਰੀ ਮੀਂਹ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਥਾਵਾਂ ‘ਤੇ ਕੱਲ੍ਹ ਭਾਰੀ ਮੀਂਹ
ਮੌਸਮ ਵਿਭਾਗ ਨੇ ਦੱਸਿਆ ਕਿ ਸੋਮਵਾਰ ਨੂੰ ਉੜੀਸਾ ਦੇ ਮਲਕਾਨਗਿਰੀ ਅਤੇ ਚਿਤਰਕੂਟ ਦੇ ਗੁਮਾ ਖੇਤਰ ਵਿੱਚ 25 ਤੋਂ 23 ਸੈਂਟੀਮੀਟਰ ਮੀਂਹ ਪਿਆ। ਇਸ ਦੇ ਨਾਲ ਹੀ ਪੂਰਬੀ ਰਾਜਸਥਾਨ ਦੇ ਭਰਤਪੁਰ ‘ਚ 22 ਸੈਂਟੀਮੀਟਰ, ਛੱਤੀਸਗੜ੍ਹ ਦੇ ਬੀਜਾਪੁਰ ਦੇ ਬਹਿਰਾਮਗੜ੍ਹ, ਬੀਜਾਪੁਰ ਅਤੇ ਕੁਤਰੂ ਦੇ ਵੱਖ-ਵੱਖ ਸਟੇਸ਼ਨਾਂ ‘ਚ 21 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਵੀ ਇਨ੍ਹਾਂ ਇਲਾਕਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਇਨ੍ਹਾਂ ਇਲਾਕਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget