ਪੜਚੋਲ ਕਰੋ
Advertisement
ਬਦਲਿਆ ਮੌਸਮ ਦਾ ਮਿਜਾਜ਼, ਪਹਾੜਾਂ 'ਚ ਫਿਰ ਹੋਈ ਬਰਸਾਤ
ਸ਼ੁੱਕਰਵਾਰ ਸਵੇਰੇ ਪੰਜਾਬ ਦੇ ਵੀ ਕਈ ਇਲਾਕਿਆਂ ਵਿੱਚ ਬਰਸਾਤ ਹੋਈ। ਸੂਬੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੀ ਅਤੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਵੀ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਕੀਤਾ।
ਸ਼ਿਮਲਾ: ਪਹਾੜਾਂ ਵਿੱਚ ਮਈ ਦੇ ਮਹੀਨੇ ਵੀ ਠੰਢ ਦਾ ਦੌਰ ਜਾਰੀ ਹੈ। ਸ਼ੁੱਕਰਵਾਰ ਨੂੰ ਸ਼ਿਮਲਾ ਵਿੱਚ ਜ਼ੋਰਦਾਰ ਮੀਂਹ ਪਿਆ ਅਤੇ ਗੜ੍ਹੇਮਾਰੀ ਵੀ ਹੋਈ। ਮੌਸਮ ਵਿਭਾਗ ਨੇ ਇਸ ਬਰਸਾਤ ਲਈ ਕੁਝ ਘੰਟੇ ਪਹਿਲਾਂ ਚੌਕਸ ਵੀ ਕਰ ਦਿੱਤਾ ਸੀ।
ਅਚਾਨਕ ਹੋਈ ਮੌਸਮ ਵਿੱਚ ਤਬਦੀਲੀ ਕਾਰਨ ਤਾਪਮਾਨ 13 ਡਿਗਰੀ ਸੈਂਟੀਗ੍ਰੇਡ ਤਕ ਪਹੁੰਚ ਗਿਆ। ਪੂਰੇ ਇਲਾਕੇ ਵਿੱਚ ਠੰਢ ਵੱਧ ਗਈ ਅਤੇ ਮੌਸਮ ਖ਼ੁਸ਼ਗਵਾਰ ਹੋ ਗਿਆ। ਇਸ ਮੀਂਹ ਦਾ ਅਸਰ ਚੰਡੀਗੜ੍ਹ ਤਕ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ, ਜਿੱਥੇ ਸ਼ਾਮ ਸਮੇਂ ਠੰਢੀਆਂ ਹਵਾਵਾਂ ਵਗਣ ਲੱਗੀਆਂ। ਦੇਸ਼ ਦੀ ਰਾਜਧਾਨੀ ਦਿੱਲੀ ਤੇ ਲਾਗਲੇ ਇਲਾਕਿਆਂ ਵਿੱਚ ਵੀ ਹਲਕੀ ਬਰਸਾਤ ਦੇਖਣ ਨੂੰ ਮਿਲੀ।IMD: Rain/ thundershowers accompanied with hailstorm and gusty winds to occur very likely in the districts of Shimla and Solan during the next 2-3 hrs. Rain/thundershowers likely in Chamba, Kangra and Mandi during next 2-3 hrs. #HimachalPradesh
— ANI (@ANI) May 17, 2019
ਉੱਧਰ, ਸ਼ੁੱਕਰਵਾਰ ਸਵੇਰੇ ਪੰਜਾਬ ਦੇ ਵੀ ਕਈ ਇਲਾਕਿਆਂ ਵਿੱਚ ਬਰਸਾਤ ਹੋਈ। ਸੂਬੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੀ ਅਤੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਆਖਰੀ ਦਿਨ ਵੀ ਉਮੀਦਵਾਰਾਂ ਨੇ ਆਪਣਾ ਚੋਣ ਪ੍ਰਚਾਰ ਕੀਤਾ।Mandi: Rain lashes parts of the town. #HimachalPradesh pic.twitter.com/oSzzMGtCsA
— ANI (@ANI) May 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement