ਪੜਚੋਲ ਕਰੋ

ਪਹਾੜਾਂ ਦੀ ਬਰਫਬਾਰੀ ਨੇ ਬਦਲਿਆ ਮੌਸਮ, ਮੈਦਾਨਾਂ 'ਚ ਬਾਰਸ਼

ਪਹਾੜਾਂ ‘ਚ ਸੀਜ਼ਨ ਦੀ ਸ਼ੁਰੂਆਤ ‘ਚ ਹੀ ਹੋ ਰਹੀ ਭਾਰੀ ਬਾਰਫਬਾਰੀ ਨੇ ਮੈਦਾਨੀ ਖੇਤਰਾਂ ‘ਚ ਵੀ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਮੌਸਮ ਦੇ ਇਸ ਬਦਲੇ ਅੰਦਾਜ਼ ਦਾ ਅਸਰ ਰਾਜਧਾਨੀ ਦਿੱਲੀ ‘ਤੇ ਵੀ ਪੈ ਰਿਹਾ ਹੈ।

ਨਵੀਂ ਦਿੱਲੀ: ਪਹਾੜਾਂ ‘ਚ ਸੀਜ਼ਨ ਦੀ ਸ਼ੁਰੂਆਤ ‘ਚ ਹੀ ਹੋ ਰਹੀ ਭਾਰੀ ਬਾਰਫਬਾਰੀ ਨੇ ਮੈਦਾਨੀ ਖੇਤਰਾਂ ‘ਚ ਵੀ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਮੌਸਮ ਦੇ ਇਸ ਬਦਲੇ ਅੰਦਾਜ਼ ਦਾ ਅਸਰ ਰਾਜਧਾਨੀ ਦਿੱਲੀ ‘ਤੇ ਵੀ ਪੈ ਰਿਹਾ ਹੈ। ਇੱਥੇ ਵੀਰਵਾਰ ਨੂੰ ਤੇਜ਼ ਹਵਾ ਨਾਲ ਬਾਰਸ਼ ਵੀ ਹੋਈ ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੋਂ ਕੁਝ ਰਾਹਤ ਮਿਲੀ ਹੈ। ਦਿੱਲੀ ਮੌਸਮ ਵਿਭਾਗ ਦੇ ਸਾਇੰਟਿਸਟ ਡਾ. ਆਰਕੇ ਜੇਨਾਮਣੀ ਦਾ ਕਹਿਣਾ ਹੈ ਕਿ ਦਿੱਲੀ ‘ਚ ਬਾਰਸ਼ ਤੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਰਕੇ ਠੰਢ ਦਾ ਪਹਿਲਾ ਵੈਸਟਰਨ ਡਿਸਟਰਬੈਂਸ ਹੈ। ਮੌਸਮ ਵਿਭਾਗ ਮੁਤਾਬਕ 12 ਨਵੰਬਰ ਤੋਂ ਦਿੱਲੀ ‘ਚ ਠੰਢ ਵਧਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 5 ਡਿਗਰੀ ਘੱਟ ਜਾ ਸਕਦਾ ਹੈ। ਮੌਸਮ ਵਿਭਾਗ ਦੇ ਆਰਕੇ ਜੇਨਾਮਣੀ ਨੇ ਕਿਹਾ, “ਤੂਫਾਨ ‘ਮਹਾ’ ਦਾ ਅਸਰ ਵੀ ਦਿੱਲੀ ‘ਚ ਪਿਆ ਹੈ। ਅੱਜ ਦਿੱਲੀ ‘ਚ ਬੱਦਲ ਛਾਏ ਰਹਿਣਗੇ ਪਰ ਬਾਰਸ਼ ਨਹੀਂ ਹੋਵੇਗੀ।” ਜੇਨਾਮਣੀ ਨੇ ਕਿਹਾ ਕਿ ਵੈਸਟਰਨ ਡਿਸਟਰਬੈਂਸ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਵੇਗੀ ਤੇ ਹਵਾ ਵੀ ਠੰਢੀ ਤੇ ਤੇਜ਼ ਹੋਵੇਗੀ। ਦੱਸ ਦਈਏ ਕਿ ਇਹ ਪਹਿਲਾ ਵੈਸਟਰਨ ਡਿਸਟਰਬੈਂਸ ਹੈ ਤੇ ਇਸ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

'ਮੋਨਾਲੀਸਾ ਦੀ ਲਾਸ਼ 35 ਟੁਕੜਿਆਂ 'ਚ ਮਿਲੇਗੀ' , ਫਰਮਾਨ ਨਾਲ ਵਿਆਹ ਨੂੰ ਲੈ ਕੇ ਸਾਧਵੀ ਪ੍ਰਾਚੀ ਦਾ ਵਿਵਾਦਤ ਬਿਆਨ
'ਮੋਨਾਲੀਸਾ ਦੀ ਲਾਸ਼ 35 ਟੁਕੜਿਆਂ 'ਚ ਮਿਲੇਗੀ' , ਫਰਮਾਨ ਨਾਲ ਵਿਆਹ ਨੂੰ ਲੈ ਕੇ ਸਾਧਵੀ ਪ੍ਰਾਚੀ ਦਾ ਵਿਵਾਦਤ ਬਿਆਨ
LPG ਸੰਕਟ: ਦੇਸ਼ ਦੇ ਕਈ ਸ਼ਹਿਰਾਂ 'ਚ LPG ਬੂਕਿੰਗ ਠੱਪ, ਏਜੰਸੀਆਂ 'ਤੇ ਲੱਗੀਆਂ ਲੰਬੀਆਂ ਲਾਈਨਾਂ; ਲੋਕਾਂ 'ਚ ਮੱਚਿਆ ਹੜਕੰਪ
LPG ਸੰਕਟ: ਦੇਸ਼ ਦੇ ਕਈ ਸ਼ਹਿਰਾਂ 'ਚ LPG ਬੂਕਿੰਗ ਠੱਪ, ਏਜੰਸੀਆਂ 'ਤੇ ਲੱਗੀਆਂ ਲੰਬੀਆਂ ਲਾਈਨਾਂ; ਲੋਕਾਂ 'ਚ ਮੱਚਿਆ ਹੜਕੰਪ
Israel-Ian War : ਜੰਗ ਦੌਰਾਨ ਈਰਾਨੀ ਡਰੋਨ ਹਮਲੇ ਵਿੱਚ ਭਾਰਤੀ ਇੰਜੀਨੀਅਰ ਦੀ ਮੌਤ ,  ਕੌਣ ਸੀ ਦੇਵਾਨੰਦਨ ਪ੍ਰਸਾਦ ਸਿੰਘ ?
Israel-Ian War : ਜੰਗ ਦੌਰਾਨ ਈਰਾਨੀ ਡਰੋਨ ਹਮਲੇ ਵਿੱਚ ਭਾਰਤੀ ਇੰਜੀਨੀਅਰ ਦੀ ਮੌਤ ,  ਕੌਣ ਸੀ ਦੇਵਾਨੰਦਨ ਪ੍ਰਸਾਦ ਸਿੰਘ ?
Paid Period Leave ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ
Paid Period Leave ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ

ਵੀਡੀਓਜ਼

“ਪੰਜਾਬ ਸਰਕਾਰ ‘ਤੇ ਮਜੀਠੀਆ ਦਾ ਧਮਾਕਾ! ਸਭ ਰਹਿ ਗਏ ਹੈਰਾਨ
“ਪੰਜਾਬ ‘ਚ ਵੱਡਾ ਟੈਂਡਰ ਘਪਲਾ? ਬਲੈਕਲਿਸਟਡ ਕੰਪਨੀਆਂ ਨੂੰ ਮਿਲ ਰਹੇ ਠੇਕੇ”
“ਰਾਸ਼ਨ ਘੋਟਾਲੇ ‘ਚ ਪੰਜਾਬ ਦੇ IAS ਸਸਪੈਂਡ! ਮਜੀਠੀਆ ਦਾ ਵੱਡਾ ਖੁਲਾਸਾ”
“ਕੇਜਰੀਵਾਲ ਚਲਾ ਰਹੇ ਪੰਜਾਬ ਸਰਕਾਰ? ਮਜੀਠੀਆ ਨੇ ਲਾਇਆ ਵੱਡਾ ਦੋਸ਼”
“ਰਾਸ਼ਨ ਸਕੀਮ ‘ਚ ਵੱਡੀ ਲੁੱਟ? ਮਜੀਠੀਆ ਨੇ ਖੋਲ੍ਹੇ ਰਾਜ!”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
ਅੱਜ ਪੰਜਾਬ ਆਉਣਗੇ ਗ੍ਰਹਿ ਮੰਤਰੀ Amit Shah, ਬਦਲਾਅ ਰੈਲੀ 'ਚ ਕਰ ਸਕਦੇ ਵੱਡਾ ਐਲਾਨ
IDFC ਬੈਂਕ ਘਪਲੇ 'ਚ ED ਦੀ 19 ਟਿਕਾਣਿਆਂ 'ਤੇ Raid, 90 ਬੈਂਕ ਖਾਤੇ ਫਰਿੱਜ; ਹੋਇਆ ਵੱਡਾ ਖੁਲਾਸਾ
IDFC ਬੈਂਕ ਘਪਲੇ 'ਚ ED ਦੀ 19 ਟਿਕਾਣਿਆਂ 'ਤੇ Raid, 90 ਬੈਂਕ ਖਾਤੇ ਫਰਿੱਜ; ਹੋਇਆ ਵੱਡਾ ਖੁਲਾਸਾ
ਹੋ ਜਾਓ ਸਾਵਧਾਨ! ਕਰੋੜਾਂ ਐਂਡਰਾਇਡ ਸਮਾਰਟਫੋਨ 'ਤੇ ਆ ਗਿਆ ਵੱਡਾ ਖਤਰਾ, ਬਚਣ ਲਈ ਤੁਰੰਤ ਕਰੋ ਆਹ ਕੰਮ
ਹੋ ਜਾਓ ਸਾਵਧਾਨ! ਕਰੋੜਾਂ ਐਂਡਰਾਇਡ ਸਮਾਰਟਫੋਨ 'ਤੇ ਆ ਗਿਆ ਵੱਡਾ ਖਤਰਾ, ਬਚਣ ਲਈ ਤੁਰੰਤ ਕਰੋ ਆਹ ਕੰਮ
ਈਰਾਨ 'ਚ ਸਭ ਤੋਂ ਤਾਕਤਵਰ ਹਮਲਾ, ਅਮਰੀਕਾ ਨੇ ਖਾਰਗ ਟਾਪੂ 'ਤੇ ਬਰਸਾਏ ਬੰਬ, ਸਟ੍ਰੇਟ ਆਫ ਹੋਮੁਰਜ਼ 'ਤੇ ਦਿੱਤੀ ਚੇਤਾਵਨੀ
ਈਰਾਨ 'ਚ ਸਭ ਤੋਂ ਤਾਕਤਵਰ ਹਮਲਾ, ਅਮਰੀਕਾ ਨੇ ਖਾਰਗ ਟਾਪੂ 'ਤੇ ਬਰਸਾਏ ਬੰਬ, ਸਟ੍ਰੇਟ ਆਫ ਹੋਮੁਰਜ਼ 'ਤੇ ਦਿੱਤੀ ਚੇਤਾਵਨੀ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, 19 ਮਾਰਚ ਤੱਕ ਹਨੇਰੀ ਅਤੇ ਤੂਫਾਨ ਦਾ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, 19 ਮਾਰਚ ਤੱਕ ਹਨੇਰੀ ਅਤੇ ਤੂਫਾਨ ਦਾ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਮਾਰਚ 2026
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Cloud Particle Scheme ਨਾਲ 60 ਲੱਖ ਦੀ ਠੱਗੀ, CEO ਅਤੇ ਪਤਨੀ ਸਣੇ 5 'ਤੇ FIR ਦਰਜ, ਮੱਚੀ ਹਫੜਾ-ਦਫੜੀ
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
Rare Liver Disease : ਇਸ ਬਿਮਾਰੀ 'ਚ ਘੱਟ ਜਾਂਦੀ ਹੈ ਮਰੀਜ਼ ਦੀ ਲੰਬਾਈ, ਬੇਹੱਦ ਖ਼ਤਰਨਾਕ ਹੁੰਦੇ ਹਨ ਇਸ ਦੇ ਲੱਛਣ 
Embed widget