ਨਵੀਂ ਦਿੱਲੀ: ਦਿੱਲੀ ਤੇ ਉਸ ਦੇ ਆਸਪਾਸ ਦੇ ਇਲਾਕਿਆਂ 'ਚ ਅੱਜ ਹਲਕੀ ਬਾਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਦਿੱਲੀ ਐਨਸੀਆਰ 'ਚ ਅੱਜ ਬਾਰਸ਼ ਹੋਵੇਗੀ। ਇਸ ਤੋਂ ਬਾਅਦ ਮੰਗਵਾਰ-ਬੁੱਧਵਾਰ ਦਿੱਲੀ ਐਸੀਆਰ ਸਮੇਤ ਉੱਤਰ ਪੱਛਮੀ ਭਾਰਤ 'ਚ ਭਾਰੀ ਮੀਂਹ ਪੈਣ ਦੇ ਆਸਾਰ ਹਨ।


ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ

ਕੋਂਕਣ ਗੋਆ ਤੇ ਤਟੀ ਕਰਨਾਟਕ 'ਚ ਮਾਨਸੂਨ ਸਰਗਰਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੇ ਆਸਾਰ ਹਨ। ਓਧਰ ਹੜ੍ਹਾਂ ਦੀ ਮਾਰ ਝੱਲ ਰਹੇ ਬਿਹਾਰ ਦੇ 17 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਨੇ ਭਾਰੀ ਬਾਰਸ਼ ਦਾ ਅਲਰਟ ਜਾਰੀ

ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ