ਪੜਚੋਲ ਕਰੋ

ਮੌਸਮ ਦਾ ਬਦਲਿਆ ਮਿਜਾਜ਼, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ

ਮੌਸਮ ਵਿਭਾਗ ਮੁਤਾਬਕ, ਦਿੱਲੀ ਵਿੱਚ ਅੱਜ ਮੌਸਮ ਸਾਫ ਰਹੇਗਾ ਪਰ ਭਲਕ ਯਾਨੀ ਕਿ 10 ਮਈ ਨੂੰ ਹਲਕਾ ਮੀਂਹ ਪੈ ਸਕਦਾ ਹੈ। 13 ਮਈ ਤੱਕ ਗਰਜ-ਚਮਕ ਨਾਲ ਹਲਕੀ ਬਰਸਾਤ ਦੀ ਪੇਸ਼ੀਨਗੋਈ ਹੈ।

ਨਵੀਂ ਦਿੱਲੀ: ਮੌਸਮ ਵਿੱਚ ਇੱਕ ਵਾਰ ਮੁੜ ਤੋਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਕਾਰਨ ਜੰਮੂ-ਕਸ਼ਮੀਰ ਦੇ ਉੱਪਰ ਪੱਛਮੀ ਹਲਚਲ (Western Disturbance) ਤੇ ਰਾਜਸਥਾਨ ਉੱਪਰ ਚੱਕਰਵਾਤੀ ਹਵਾਵਾਂ ਹਨ। ਇਸ ਮੌਸਮੀ ਹਲਚਲ ਕਾਰਨ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ ਹੈ। ਅੱਗੇ ਵੀ ਮੌਸਮੀ ਤਬਦੀਲੀਆਂ ਜਾਰੀ ਰਹਿਣ ਦੇ ਆਸਾਰ ਹਨ।

ਮੌਸਮ ਵਿਭਾਗ ਮੁਤਾਬਕ, ਦਿੱਲੀ ਵਿੱਚ ਅੱਜ ਮੌਸਮ ਸਾਫ ਰਹੇਗਾ ਪਰ ਭਲਕ ਯਾਨੀ ਕਿ 10 ਮਈ ਨੂੰ ਹਲਕਾ ਮੀਂਹ ਪੈ ਸਕਦਾ ਹੈ। 13 ਮਈ ਤੱਕ ਗਰਜ-ਚਮਕ ਨਾਲ ਹਲਕੀ ਬਰਸਾਤ ਦੀ ਪੇਸ਼ੀਨਗੋਈ ਹੈ। ਪੱਛਮੀ ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ 10 ਮਈ ਤੋਂ ਬਾਅਦ ਤਿੰਨ-ਚਾਰ ਦਿਨ ਮੀਂਹ ਪੈਣ ਦੇ ਆਸਾਰ ਹਨ। ਇਸ ਦੌਰਾਨ ਤਾਪਮਾਨ ਵਿੱਚ ਕਾਫੀ ਗਿਰਾਵਟ ਹੋਵੇਗੀ।

ਉੱਧਰ, ਸਕਾਈਮੈੱਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਵਗਣ ਦੇ ਨਾਲ-ਨਾਲ ਕਣੀਆਂ ਪੈਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਨੇਰੀ ਤੇ ਬੱਦਲਵਾਈ ਮੌਜੂਦ ਰਹੀ ਸੀ ਜੋ ਅੱਗੇ ਵੀ ਮੌਜੂਦ ਰਹੇਗੀ।

ਪੰਜਾਬ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਿਮ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅੰਡੇਮਾਨ-ਨਿਕੋਬਾਰ ਟਾਪੂ ਸਮੂਹ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ। ਝਾਰਖੰਡ, ਛੱਤੀਸਗੜ੍ਹ, ਤਮਿਲਨਾਡੂ, ਓੜੀਸ਼ਾ ਤੇ ਸਮੁੰਦਰ ਨਾਲ ਲੱਗਦੇ ਕਰਨਾਟਕ ਤੇ ਲਕਸ਼ਦੀਪ ਟਾਪੂ ਆਦਿ ਥਾਵਾਂ 'ਤੇ ਵੀ ਹਲਕੀ ਬਰਸਾਤ ਦੀ ਸੰਭਾਵਨਾ ਹੈ। 

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Embed widget