ਪੜਚੋਲ ਕਰੋ

ਮੌਸਮ ਵਿਭਾਗ ਵੱਲੋਂ ਠੰਢ ਵਧਣ, ਬਰਫ਼ਬਾਰੀ ਤੇ ਮੀਂਹ ਪੈਣ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਪਹਾੜਾਂ ਉੱਤੇ ਬਰਫ਼ਬਾਰੀ ਮਗਰੋਂ ਮੈਦਾਨੀ ਇਲਾਕਿਆਂ ’ਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉੱਧਰ ਸੰਘਣੀ ਧੁੰਦ ਕਾਰਨ ਅੱਜ ਵੀਰਵਾਰ ਸਵੇਰੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਆਮ ਜਨ-ਜੀਵਨ ਪ੍ਰਭਾਵਿਤ ਰਿਹਾ।

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦੇ ਕੁਝ ਉਚਾਈ ਵਾਲੇ ਇਲਾਕਿਆਂ ’ਚ ਬਰਫ਼ਬਾਰੀ ਤੋਂ ਬਾਅਦ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਰਾ ਕਾਫ਼ੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ਵਿੱਚ ਪੰਜਾਬ ਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ ਵਿੱਚ ਸੀਤ ਲਹਿਰ ਪੂਰੀ ਪਕੜ ਬਣਾ ਲਵੇਗੀ। ਦੀਵਾਲੀ ਮਗਰੋਂ ਪਈ ਬਾਰਸ਼ ਨਾਲ ਮੈਦਾਨੀ ਇਲਾਕਿਆਂ ਵਿੱਚ ਪਹਿਲਾਂ ਹੀ ਠੰਢ ਵਧ ਗਈ ਹੈ।

ਮੌਸਮ  ਵਿਭਾਗ ਮੁਤਾਬਕ ਪਹਾੜਾਂ ਉੱਤੇ ਬਰਫ਼ਬਾਰੀ ਮਗਰੋਂ ਮੈਦਾਨੀ ਇਲਾਕਿਆਂ ’ਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉੱਧਰ ਸੰਘਣੀ ਧੁੰਦ ਕਾਰਨ ਅੱਜ ਵੀਰਵਾਰ ਸਵੇਰੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਆਮ ਜਨ-ਜੀਵਨ ਪ੍ਰਭਾਵਿਤ ਰਿਹਾ। ਭਾਰਤ ਦੇ ਦੱਖਣੀ ਹਿੱਸਿਆਂ ਤਾਮਿਲਨਾਡੂ, ਪੁੱਡੂਚੇਰੀ, ਕੇਰਲ ਦੇ ਵੱਖੋ-ਵੱਖਰੇ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਹੋਰ ਵੀ ਗਿਰਾਵਟ ਆ ਸਕਦੀ ਹੈ। ਹਿਮਾਚਲ ਪ੍ਰਦੇਸ਼ ਤੇ ਪੂਰਬੀ ਉੱਤਰ ਪ੍ਰਦੇਸ਼ ਦੇ ਵੱਖੋ-ਵੱਖਰੇ ਸਥਾਨਾਂ ਉੱਤੇ ਸੰਘਣੀ ਧੁੰਦ ਬਣੀ ਰਹੇਗੀ। ਉੱਧਰ ਜੰਮੂ-ਕਸ਼ਮੀਰ ਦੇ ਗੁਲਮਰਗ ’ਚ ਤਾਪਮਾਨ ਮਨਫ਼ੀ 6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਜੰਮੂ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਤੇ ਸ੍ਰੀਨਗਰ ਵਿੱਚ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨਵੀਂ ਦਿੱਲੀ ’ਚ ਘੱਟੋ-ਘੱਟ ਤਾਪਮਾਨ 10.6 ਡਿਗਰੀ ਸੈਲਸੀਅਸ ਰਿਹਾ। ਸਨਿੱਚਰਵਾਰ ਤੱਕ ਇਹ ਤਾਪਮਾਨ ਹੋਰ ਘਟ ਕੇ 9 ਡਿਗਰੀ ਸੈਲਸੀਅਸ ’ਤੇ ਆ ਸਕਦਾ ਹੈ। ਹਿਮਾਚਲ ਪ੍ਰਦੇਸ਼ ’ਚ ਪਹਿਲੀ ਬਰਫ਼ਬਾਰੀ ਦੇ ਦੋ ਦਿਨਾਂ ਬਾਅਦ ਠੰਢ ਬਹੁਤ ਜ਼ਿਆਦਾ ਵਧ ਗਈ ਹੈ। ਲਾਹੌਲ ਤੇ ਸਪਿਤੀ ਦੇ ਕੀਲੌਂਗ ’ਚ ਸਭ ਤੋਂ ਘੱਟ ਮਨਫ਼ੀ 7.6 ਡਿਗਰੀ ਸੈਲਸੀਅਸ ਤਾਪਮਾਨ ਚੱਲ ਰਿਹਾ ਹੈ। ਕਿੰਨੌਰ ਦੇ ਕਲਪਾ ’ਚ ਤਾਪਮਾਨ ਮਨਫ਼ੀ 2.1 ਡਿਗਰੀ ਸੈਲਸੀਅਸ ਹੈ। ਸ਼ਿਮਲਾ ਦਾ ਤਾਪਮਾਨ 5.8 ਡਿਗਰੀ ਹੈ।

ਰਾਜਸਥਾਨ ਦੇ ਮਾਊਂਟ ਆਬੂ ’ਚ ਸਭ ਤੋਂ ਘੱਟ 4.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਚੁਰੂ ’ਚ ਰਾਤ ਦਾ ਤਾਪਮਾਨ 8.3 ਡਿਗਰੀ ਸੈਲਸੀਅਸ ਰਿਹਾ। ਜੈਪੁਰ ਦਾ ਤਾਪਮਾਨ 16.2 ਡਿਗਰੀ ਸੈਲਸੀਅਸ ਸੀ।

ਇੰਜੀਨੀਅਰ ਦੀ ਨੌਕਰੀ ਛੱਡ ਡ੍ਰੈਗਨ ਫਰੂਟ ਦੀ ਖੇਤੀ ਤੋਂ ਲੱਖਾਂ ਦਾ ਮੁਨਾਫਾ ਕਮਾਇਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

School Holiday: 10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
10 ਅਕਤੂਬਰ ਨੂੰ ਸਾਰੇ ਸਕੂਲ ਰਹਿਣਗੇ ਬੰਦ? ਜਾਣੋ ਕਿਉਂ ਉੱਠੀ ਜਨਤਕ ਛੁੱਟੀ ਦੀ ਮੰਗ; ਇਸ ਸੂਬੇ ਦੇ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Political News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਉਪ ਪ੍ਰਧਾਨ ਦੇ ਘਰ ਰਾਜਨੀਤਿਕ ਆਗੂਆਂ ਦਾ ਜਮ੍ਹਾ ਹੋਇਆ ਇਕੱਠ; ਪਿਤਾ ਦਾ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਉਪ ਪ੍ਰਧਾਨ ਦੇ ਘਰ ਰਾਜਨੀਤਿਕ ਆਗੂਆਂ ਦਾ ਜਮ੍ਹਾ ਹੋਇਆ ਇਕੱਠ; ਪਿਤਾ ਦਾ ਦੇਹਾਂਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget