ਚੰਡੀਗੜ੍ਹ: ਅੱਜ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸਵੇਰ ਤੋਂ ਹੀ ਹਲਕੀ ਬੂੰਦਾਬਾਦੀ ਹੋ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਪੱਛਮੀ ਬੰਗਾਲ, ਸਿੱਕਿਮ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਬਿਹਾਰ 'ਚ ਹਲਕੀ ਤੋਂ ਮਾਧਿਆਮ ਦੇ ਨਾਲ ਕੁਝ ਸਥਾਨਾਂ 'ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਪੂਰਬੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਨਾਲ-ਨਾਲ ਕਈ ਥਾਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ।
ਦਸੰਬਰ ਤਕ ਆ ਸਕਦੀ ਕੋਰੋਨਾ ਵੈਕਸੀਨ, ਭਾਰਤ 'ਚ ਇਕ ਕਰੋੜ ਡੋਜ਼ ਤਿਆਰ, ਜਾਣੋ ਕਿੰਨੀ ਹੋ ਸਕਦੀ ਕੀਮਤ?
ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ