ਪੜਚੋਲ ਕਰੋ

ਦਿੱਲੀ 'ਚ ਠੰਡ ਘਟਣ ਦੇ ਆਸਾਰ, ਪੜ੍ਹੋ ਮੌਸਮ ਦੀ ਤਾਜ਼ਾ ਰਿਪੋਰਟ

ਮੌਸਮ ਵਿਭਾਗ ਦੇ ਮੁਤਾਬਕ ਦੇਸ਼ ਦੇ ਦੱਖਣੀ ਸੂਬਿਆਂ 'ਚ ਬਾਰਸ਼ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ। ਤਾਮਿਲਨਾਡੂ, ਕੇਰਲ, ਦੱਖਣੀ ਕਰਨਾਟਕ ਤੇ ਤਟੀ ਕਰਨਾਟਕ 'ਚ ਹਲਕੀ ਤੋਂ ਮੱਧਮ ਬਾਰਸ਼ ਤੇ ਕੁਝ ਥਾਵਾਂ 'ਤੇ ਭਾਰੀ ਬਾਰਸ਼ ਦਾ ਅੰਦਾਜ਼ਾ ਹੈ।

ਨਵੀਂ ਦਿੱਲੀ: ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ 'ਚ ਘੱਟੋ ਘੱਟ ਤਾਪਮਾਨ 11 ਡਿਗਰੀ ਸੈਲਸੀਅਸ 'ਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅੰਦਾਜ਼ਾ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਕਿ ਫਿਲਹਾਲ ਠੰਡ 'ਚ ਕਮੀ ਦੇਖਣ ਨੂੰ ਮਿਲ ਸਕਦੀ ਹੈ। ਉੱਥੇ ਹੀ ਆਉਣ ਵਾਲੇ ਅਗਲੇ ਇਕ-ਦੋ ਦਿਨਾਂ 'ਚ ਮੌਸਮ ਕੁਝ ਇਸ ਤਰ੍ਹਾਂ ਬਣੇ ਰਹਿਣ ਦਾ ਅੰਦਾਜ਼ਾ ਹੈ। ਦੱਖਣੀ ਸੂਬਿਆਂ 'ਚ ਬਾਰਸ਼ ਦਾ ਅਨੁਮਾਨ: ਮੌਸਮ ਵਿਭਾਗ ਦੇ ਮੁਤਾਬਕ ਦੇਸ਼ ਦੇ ਦੱਖਣੀ ਸੂਬਿਆਂ 'ਚ ਬਾਰਸ਼ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ। ਤਾਮਿਲਨਾਡੂ, ਕੇਰਲ, ਦੱਖਣੀ ਕਰਨਾਟਕ ਤੇ ਤਟੀ ਕਰਨਾਟਕ 'ਚ ਹਲਕੀ ਤੋਂ ਮੱਧਮ ਬਾਰਸ਼ ਤੇ ਕੁਝ ਥਾਵਾਂ 'ਤੇ ਭਾਰੀ ਬਾਰਸ਼ ਦਾ ਅੰਦਾਜ਼ਾ ਹੈ। ਉੱਥੇ ਹੀ ਉੱਤਰੀ ਭਾਰਤ 'ਚ ਪਰਬਤੀ ਇਲਾਕਿਆਂ 'ਚ ਭਾਰੀ ਬਰਫ਼ਬਾਰੀ ਨੇ ਘਾਟੀ ਦੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਜੰਮੂ-ਕਸ਼ਮੀਰ 'ਚ ਹੋ ਰਹੀ ਬਰਫ਼ਬਾਰੀ ਫਿਲਹਾਲ ਜੰਮੂ-ਕਸ਼ਮੀਰ 'ਚ ਲਗਾਤਾਰ ਹੋ ਰਹੀ ਬਰਫਬਾਰੀ ਨੇ ਆਮ ਜਨਜੀਵਨ ਨੂੰ ਮੁਸ਼ਕਿਲ 'ਚ ਪਾ ਰੱਖਿਆ ਹੈ। ਲਗਾਤਾਰ ਹੋ ਰਹੀ ਬਰਫਬਾਰੀ ਨਾਲ ਜੰਮੂ ਕਸ਼ਮੀਰ ਦੇ ਸ਼ਹਿਰਾਂ ਦੀਆਂ ਗਲੀਆਂ 'ਚ ਬਰਫ ਦੇ ਕਈ ਪਹਾੜ ਜੰਮ ਗਏ ਹਨ। ਜਿਸ ਨਾਲ ਲੋਕ ਘਰਾਂ 'ਚ ਕੈਦ ਰਹਿਣ ਨੂੰ ਮਜਬੂਰ ਹੈ। ਉੱਥੇ ਹੀ ਬੀਤੀ ਤਿੰਨ ਜਨਵਰੀ ਤੋਂ ਬਾਂਦੀਪੁਰਾ ਦੇ ਗੁਰੇਜ਼ ਇਲਾਕੇ 'ਚ ਹੋ ਰਹੀ ਬਰਫਬਾਰੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਰੱਖਿਆ ਹੈ। ਭਾਰੀ ਬਰਫਬਾਰੀ ਦੇ ਕਾਰਨ ਡਲ ਝੀਲ ਜੰਮਨ ਤੋਂ ਪੰਛੀ ਪਰੇਸ਼ਾਨ ਦਿਖਾਈ ਦੇ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Holiday Today: ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Haryana Wife Murder : ਵਿਅਕਤੀ ਨੇ ਆਪਣੀਆਂ ਦੋਵੇਂ ਪਤਨੀਆਂ 'ਤੇ ਕੁਹਾੜੀ ਨਾਲ ਕੀਤਾ ਹਮਲਾ ,ਇੱਕ ਦੀ ਮੌਤ ,ਦੂਸਰੀ ਗੰਭੀਰ ਜ਼ਖਮੀ 
Haryana Wife Murder : ਵਿਅਕਤੀ ਨੇ ਆਪਣੀਆਂ ਦੋਵੇਂ ਪਤਨੀਆਂ 'ਤੇ ਕੁਹਾੜੀ ਨਾਲ ਕੀਤਾ ਹਮਲਾ ,ਇੱਕ ਦੀ ਮੌਤ ,ਦੂਸਰੀ ਗੰਭੀਰ ਜ਼ਖਮੀ 
Nepal Helicopter Crash : ਨੇਪਾਲ 'ਚ ਮ੍ਰਿਤਕ ਦੇਹ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ , ਲੈਂਡਿੰਗ ਦੌਰਾਨ ਵਾਪਰਿਆ ਹਾਦਸਾ
Nepal Helicopter Crash : ਨੇਪਾਲ 'ਚ ਮ੍ਰਿਤਕ ਦੇਹ ਲਿਜਾ ਰਿਹਾ ਹੈਲੀਕਾਪਟਰ ਕ੍ਰੈਸ਼ , ਲੈਂਡਿੰਗ ਦੌਰਾਨ ਵਾਪਰਿਆ ਹਾਦਸਾ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Embed widget