ਪੜਚੋਲ ਕਰੋ

ਖ਼ਰਾਬ ਮੌਸਮ ਕਰਕੇ ਫਿਰ ਰੁਕੀ ਅਮਰਨਾਥ ਯਾਤਰਾ 

  ਜੰਮੂ: ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਇੱਕ ਵਾਰ ਫਿਰ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਬੀਤੇ ਕੱਲ੍ਹ ਯਾਤਰੀਆਂ ਲਈ ਪਵਿੱਤਰ ਗੁਫ਼ਾ ਦੇ ਕਪਾਟ ਖੋਲ੍ਹ ਦਿੱਤੇ ਗਏ। ਹਜ਼ਾਰਾਂ ਦੀ ਗਿਣਤੀ ਸ਼ਰਧਾਲੂ ਪਵਿੱਤਰ ਗੁਫ਼ਾ ਦੇ ਦਰਸ਼ਨ ਕਰ ਰਹੇ ਹਨ। ਬੀਤੇ ਦਿਨ ਜੰਮੂ ਕਸ਼ਮੀਰ ਦੇ ਰਾਜਪਾਲ ਐਨ ਐਨ ਵੋਹਰਾ ਨੇ ਰਵਾਇਤੀ ਤਰੀਕੇ ਨਾਲ ਗੁਫ਼ਾ ਦਾ ਜਿੰਦਾ ਖੋਲ੍ਹਿਆ। ਸਭ ਤੋਂ ਪਹਿਲਾਂ ਆਰਤੀ ਕੀਤੀ ਗਈ। ਇਸ ਤੋਂ ਬਾਅਦ ਸ਼ਰਧਾਲੂਆਂ ਨੇ ਬਾਬਾ ਬਰਫ਼ਾਨੀ ਦੇ ਦਰਸ਼ਨ ਕੀਤੇ। ਦੱਸਿਆ ਜਾ ਰਿਹਾ ਹੈ ਕਿ ਕੱਲ੍ਹ 1,007 ਸ਼ਰਧਾਲੂਆਂ ਨੇ ਪਵਿੱਤਰ ਸ਼ਿਵਲਿੰਗ ਦੇ ਦਰਸ਼ਨ ਕੀਤੇ। ਕੱਲ੍ਹ ਖਰਾਬ ਮੌਸਮ ਦੇ ਬਾਅਦ ਬਾਲਟਾਲ ਵਿੱਚ ਯਾਤਰਾ ਰੋਕ ਦਿੱਤੀ ਗਈ। ਇਸ ਲਈ ਪਹਿਲੇ ਦਿਨ ਮਹਿਜ਼ 1,007 ਸ਼ਰਧਾਲੂ ਗੁਫ਼ਾ ਵਿੱਚ ਬਰਫ਼ ਦੇ ਬਣੇ ਸ਼ਿਵਲਿੰਗ ਦੇ ਦਰਸ਼ਨ ਕਰ ਸਕੇ। ਸ੍ਰੀ ਅਮਰਨਾਥ ਸ਼੍ਰਾਈਨ ਬੋਰਡ (ਐਸਏਐਸਬੀ) ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਤੋਂ ਭਾਰੀ ਮੀਂਹ ਪੈਣ ਕਾਰਨ ਯਾਤਰਾ ਸ਼ੁਰੂ ਹੋਣ ਵਿੱਚ ਕਈ ਘੰਟਿਆਂ ਦੀ ਦੇਰੀ ਹੋਈ। ਯਾਤਰਾ ਦੇ ਦੋਵੇਂ ਮਾਰਗਾਂ, ਬਾਲਟਾਲ ਤੋਂ 1,316 ਤੇ ਪਹਿਲਗਾਮ ਤਂ ਸਿਰਫ਼ 60 ਸ਼ਰਧਾਲੂਆਂ ਨੇ ਦੁਪਹਿਰੇ ਯਾਤਰਾ ਸ਼ੁਰੂ ਕੀਤੀ। ਸਖ਼ਤ ਸੁਰੱਖਿਆ ਹੇਠ ਜੰਮੂ ਤੋਂ ਕਰੀਬ 3 ਹਜ਼ਾਰ ਅਮਰਨਾਥ ਯਾਤਰੀਆਂ ਦਾ ਪਹਿਲਾ ਜਥਾ ਕੱਲ੍ਹ ਸ਼ਾਮ ਕਸ਼ਮੀਰ ਦੇ ਬਾਲਟਾਲ ਤੇ ਪਹਿਲਗਾਮ ਬੇਸ ਕੈਂਪ ਪੁੱਜਾ। ਸੜਕ ਮਾਰਗ ਵਰਤਣ ਦੀ ਮਨਜ਼ੂਰੀ ਮਿਲਣ ਪਿੱਛੋਂ ਅੱਜ ਤੜ੍ਹਕੇ 3,434 ਸ਼ਰਧਾਲੂਆਂ ਦਾ ਦੂਜਾ ਜਥਾ ਭਗਵਤੀ ਨਗਰ ਬੇਸ ਕੈਂਪ ਤੋਂ ਕਸ਼ਮੀਰ ਰਵਾਨਾ ਹੋਇਆ। ਪਵਿੱਤਰ ਸ਼ਿਵਲਿੰਗ ਦੇ ਦਰਸ਼ਨਾਂ ਲਈ 60 ਦਿਨਾਂ ਦੀ ਯਾਤਰਾ ਲਈ ਹੁਣ ਤਕ 2 ਲੱਖ ਤੋਂ ਜ਼ਿਆਦਾ ਸ਼ਰਧਾਲੂ ਰਜਿਸਟਰੇਸ਼ਨ ਕਰਾ ਚੁੱਕੇ ਹਨ। ਯਾਤਰਾ 26 ਅਗਸਤ ਨੂੰ ਰੱਖੜੀ ਵਾਲੇ ਦਿਨ ਸਮਾਪਤ ਹੋਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ

Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ

Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'

ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ

Diesel Vehicle Ban: ਭਾਰਤ 'ਚ ਡੀਜ਼ਲ ਵਾਹਨਾਂ 'ਤੇ ਕਿਉਂ ਲਗਾਈ ਗਈ ਪਾਬੰਦੀ ? ਜਾਣੋ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਵਜ੍ਹਾ
ਭਾਰਤ 'ਚ ਡੀਜ਼ਲ ਵਾਹਨਾਂ 'ਤੇ ਕਿਉਂ ਲਗਾਈ ਗਈ ਪਾਬੰਦੀ ? ਜਾਣੋ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਵਜ੍ਹਾ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ

Gold Silver Rate Today: ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
ਸੋਨੇ ਦੀ ਚਮਕ ਪਈ ਫਿਕੀ, ਚਾਂਦੀ ਦੀਆਂ ਵਧੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ ?
Embed widget