ਪੜਚੋਲ ਕਰੋ

ਪੰਜਾਬ ਤੇ ਹਰਿਆਣਾ 'ਚ ਸੀਤ ਲਹਿਰ, ਠੰਡ ਨੇ ਤੋੜਿਆ 30 ਸਾਲ ਦਾ ਰਿਕਾਰਡ

ਪੰਜਾਬ ਅਤੇ ਹਰਿਆਣਾ ’ਚ ਬਹੁਤੀਆਂ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ ਜਨ-ਜੀਵਨ ਠੱਪ ਹੋ ਕੇ ਰਹਿ ਗਿਆ। ਮੌਸਮ ਵਿਭਾਗ ਵੱਲੋਂ ਆਦਮਪੁਰ ’ਚ ਘੱਟੋ ਘੱਟ ਤਾਪਮਾਨ 2.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਪੰਜਾਬ ਅਤੇ ਹਰਿਆਣਾ ’ਚ ਵੀਰਵਾਰ ਵੀ ਸੀਤ ਲਹਿਰ ਦਾ ਕਹਿਰ ਜਾਰੀ ਰਿਹਾ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਦੇ ਨਾਰਨੌਲ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਘੱਟ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਦੋਵੇਂ ਸੂਬਿਆਂ ’ਚ ਸਭ ਤੋਂ ਠੰਢਾ ਸਥਾਨ ਰਿਹਾ।

ਪੰਜਾਬ ਅਤੇ ਹਰਿਆਣਾ ’ਚ ਬਹੁਤੀਆਂ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ ਜਨ-ਜੀਵਨ ਠੱਪ ਹੋ ਕੇ ਰਹਿ ਗਿਆ। ਮੌਸਮ ਵਿਭਾਗ ਵੱਲੋਂ ਆਦਮਪੁਰ ’ਚ ਘੱਟੋ ਘੱਟ ਤਾਪਮਾਨ 2.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ’ਚ 2.5, ਹਲਵਾਰਾ ’ਚ 4.2, ਬਠਿੰਡਾ ’ਚ 3.6, ਫਰੀਦਕੋਟ ’ਚ 5, ਅੰਮ੍ਰਿਤਸਰ ’ਚ 6.5, ਲੁਧਿਆਣਾ ’ਚ 4.8, ਪਟਿਆਲਾ ’ਚ 5.1 ਅਤੇ ਗੁਰਦਾਸਪੁਰ ’ਚ ਤਾਪਮਾਨ 8 ਡਿਗਰੀ ਸੈਲਸੀਅਸ ਰਿਹਾ।

ਚੰਡੀਗੜ੍ਹ ’ਚ ਤਾਪਮਾਨ ਆਮ ਨਾਲੋਂ ਇਕ ਡਿਗਰੀ ਘੱਟ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ’ਚ ਵੀਰਵਾਰ ਨੂੰ ਸੀਤ ਲਹਿਰ ਦੇ ਨਾਲ ਨਾਲ ਕਈ ਇਲਾਕਿਆਂ ’ਚ ਸੰਘਣੀ ਧੁੰਦ ਵੀ ਪਈ। ਮੌਸਮ ਵਿਭਾਗ ਮੁਤਾਬਕ ਇਥੇ ਘੱਟੋ ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਉੱਤਰ-ਪੱਛਮੀ ਹਵਾਵਾਂ ਚਲਣ ਕਾਰਨ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ।

ਸ੍ਰੀਨਗਰ ’ਚ ਠੰਢ ਨੇ ਪਿਛਲੇ 30 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਸ੍ਰੀਨਗਰ ’ਚ ਬੁੱਧਵਾਰ ਰਾਤ ਤਾਪਮਾਨ ਮਾਇਨਸ 8.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਪਹਿਲਾਂ 1995 ’ਚ ਤਾਪਮਾਨ ਮਾਇਨਸ 8.3 ਡਿਗਰੀ ਦਰਜ ਕੀਤਾ ਗਿਆ ਸੀ। ਪਹਿਲਗਾਮ ’ਚ ਤਾਪਮਾਨ ਮਾਇਨਸ 11.1 ਕਾਰਡ ਕੀਤਾ ਗਿਆ। ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ ’ਚ ਹੋਰ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget