ਪੜਚੋਲ ਕਰੋ

ਕੜਾਕੇ ਦੀ ਠੰਡ ਨੇ ਕੱਢੇ ਵੱਟ, ਸੰਘਣੀ ਧੁੰਦ ਨੇ ਲਾਈ ਆਵਾਜਾਈ ਨੂੰ ਬਰੇਕ

ਧੁੰਦ ਦਾ ਅਸਰ ਰੇਲ ਆਵਾਜਾਈ ਤੇ ਫਲਾਇਟਸ 'ਤੇ ਵੀ ਪਿਆ ਹੈ। ਕਈ ਫਲਾਇਟਸ ਰੱਦ ਹੋ ਗਈਆਂ। ਦਿੱਲੀ ਹਵਾਈ ਅੱਡੇ ਤੋਂ ਘੱਟੋ-ਘੱਟ ਚਾਰ ਉਡਾਣਾਂ 'ਚ ਦੇਰੀ ਹੋ ਰਹੀ ਹੈ।

ਦਿੱਲੀ-ਐਨਸੀਆਰ 'ਚ ਕੜਾਕੇ ਦੀ ਠੰਡ ਦੇ ਨਾਲ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਠੰਡ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਹੋਰ ਵਧਾ ਦਿੱਤੀਆਂ ਹਨ। ਦਿੱਲੀ-ਐਨਸੀਆਰ 'ਚ ਏਨਾ ਕੋਰਾ ਹੈ ਕਿ ਕੁਝ ਦਿਖਾਈ ਨਹੀਂ ਦੇ ਰਿਹਾ ਹੈ। ਵਿਜ਼ੀਬਿਲਿਟੀ ਕਾਫੀ ਘੱਟ ਹੈ। ਸੜਕ 'ਤੇ ਵਾਹਨ ਹੌਲੀ ਹੌਲੀ ਚੱਲ ਰਹੇ ਹਨ। ਉੱਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ ਸੀਤ ਲਹਿਰ ਦਾ ਪ੍ਰਕੋਪ ਹੋਰ ਵਧ ਜਾਵੇਗਾ। ਰਾਜਧਾਨੀ ਦਿੱਲੀ ਦੇ ਦੁਆਰਕਾ ਤੇ ਧੌਲਾ ਕੂੰਆਂ 'ਚ ਵਿਜ਼ੀਬਿਲਿਟੀ ਕਾਫੀ ਘੱਟ ਹੈ। ਵਿਜ਼ੀਬਿਲਿਟੀ ਬੇਹੱਦ ਘੱਟ ਹੋਣ ਦੇ ਚੱਲਦਿਆਂ ਸੜਕਾਂ ਤੇ ਗੱਡੀਆਂ ਦੀ ਲਾਈਟ ਚਲਾਉਣ ਤੇ ਵੀ ਕੁਝ ਦਿਖਾਈ ਨਹੀਂ ਦੇਲ ਰਿਹਾ। ਅਜਿਹੇ 'ਚ ਵਾਹਨ ਚਾਲਕਾਂ ਨੂੰ ਗੱਡੀ ਚਲਾਉਣ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਦਾ ਅਸਰ ਰੇਲ ਆਵਾਜਾਈ ਤੇ ਫਲਾਇਟਸ 'ਤੇ ਵੀ ਪਿਆ ਹੈ। ਕਈ ਫਲਾਇਟਸ ਰੱਦ ਹੋ ਗਈਆਂ। ਦਿੱਲੀ ਹਵਾਈ ਅੱਡੇ ਤੋਂ ਘੱਟੋ-ਘੱਟ ਚਾਰ ਉਡਾਣਾਂ 'ਚ ਦੇਰੀ ਹੋ ਰਹੀ ਹੈ। ਇਸ ਤੋਂ ਇਲਾਵਾ ਕੋਰੇ ਕਾਰਨ ਘੱਟ ਤੋਂ ਘੱਟ ਇਕ ਉਡਾਣ ਰੱਦ ਕਰ ਹੈ। ਉੱਥੇ ਰੇਲ ਸੰਚਾਲਨ ਵੀ ਪ੍ਰਭਾਵਿਤ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ, ਦਿੱਲੀ ਦੇ ਪਾਲਮ 'ਚ ਅੱਜ ਸਵੇਰੇ ਸਾਢੇ ਪੰਜ ਵਜੇ 9.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਜੋ ਅਗਲੇ 24 ਘੰਟੇ ਦੌਰਾਨ 0.2 ਡਿਗਰੀ ਤਕ ਡਿੱਗਣ ਦੀ ਸੰਭਾਵਨਾ ਹੈ। ਦਿੱਲੀ 'ਚ ਧੁੰਦ ਦੇ ਨਾਲ ਪ੍ਰਦੂਸ਼ਣ ਦੀ ਵੀ ਮਾਰ ਪੈ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ, ਲਖਨਊ ਤੇ ਅੰਮ੍ਰਿਤਸਰ ਚ ਕੋਰਾ ਛਾਇਆ ਹੋਇਆ ਹੈ। ਇਨ੍ਹਾਂ ਥਾਵਾਂ 'ਤੇ ਜ਼ੀਰੋ ਵਿਜ਼ੀਬਿਲਿਟੀ ਰਿਕਾਰਡ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਕੋਰੇ ਦੀ ਸਥਿਤੀ 17 ਜਨਵਰੀ ਦੀ ਸਵੇਰ ਵੀ ਹੋਣ ਦੀ ਸੰਭਾਵਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget