ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਪਹਾੜਾਂ ‘ਚ ਬਿੱਛੀ ਬਰਫ ਦੀ ਚਾਦਰ, ਮੈਦਾਨੀ ਇਲਾਕੇ ਵੀ ਠੰਢ ਨਾਲ ਪ੍ਰਭਾਵਿੱਤ

ਚੰਡੀਗੜ੍ਹ: ਜੰਮੂ-ਕਸ਼ਮੀਰ ‘ਚ 40 ਦਿਨਾਂ ਤੋਂ ਠੰਢ ਆਫਤ ਦੀ ਤਰ੍ਹਾਂ ਬਰਸ ਰਹੀ ਹੇ। ਪਹਾੜਾਂ ‘ਦ ਮੌਸਮ ਦੇ ਅਜਿਹੇ ਤੇਵਰਾਂ ਤੋਂ ਬਾਅਦ ਮੈਦਾਨੀ ਖੇਤਰਾਂ ‘ਚ ਵੀ ਠੰਢ ਦਾ ਪ੍ਰਕੋਪ ਜਾਰੀ ਹੈ। ਕਸ਼ਮੀਰ ‘ਚ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਅੱਗੇ ਅਜਿਹਾ ਹੀ ਮੌਸਮ ਜਾਰੀ ਰਹੇਗਾ। ਐਸਡੀਅਰਾਐਫ, ਪੁਲਿਸ, ਪੈਰਾ ਮੈਡੀਕਲ ਸਟਾਫ ਨੂੰ ਐਂਬੁਲਸ ਸਮੇਤ ਸਾਰੇ ਜ਼ਰੁਰੀ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। ਪਹਾੜਾਂ ‘ਚ ਬਿੱਛੀ ਬਰਫ ਦੀ ਚਾਦਰ, ਮੈਦਾਨੀ ਇਲਾਕੇ ਵੀ ਠੰਢ ਨਾਲ ਪ੍ਰਭਾਵਿੱਤ ਸ੍ਰੀਨਗਰ ‘ਚ ਵੀਰਵਾਰ ਰਾਤ ਦਾ ਘੱਟੋ ਘੱਟ ਤਾਪਮਾਨ ਮਾਈਨਸ ਤੋਨ 3.2 ਸੈਲਸੀਅਸ ਡਿਗਰੀ ਤੋਂ ਹੇਠ ਦਰਜ ਕੀਤਾ ਗਿਆ ਹੈ। ਦੱਖਣੀ ਕਸ਼ਮੀਰ ਦੇ ਕਾਜੀਗੁੰਡ ‘ਚ ਘੱਟੋ ਘੱਟ ਤਾਪਮਾਨ ਮਾਈਨਸ ਤੋਂ 0.8 ਡਿਗਰੀ ਸੈਲਸੀਅਸ ਤੋਂ ਹੇਠ ਦਰਜ ਕੀਤਾ ਗਿਆ। ਇਸ ਦੇ ਨਾਲ ਮੌਸਮ ਵਿਭਾਗ ਨੇ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਧੁੰਦ ਅਤੇ ਬਦਲ ਬਣੇ ਰਹਿਣ ਦੀ ਸੰਭਾਵਨਾ ਜਤਾਈ ਹੈ। ਜਿੱਥੇ ਦਾ ਤਾਪਮਾਨ ਵਧੋ ਵੱਧ 21 ਡਿਗਰੀ ਸੈਲਸੀਅਸ ਦੇ ਨੇੜੇ ਰਹਿ ਸਕਦਾ ਹੈ ਅਤੇ ਸ਼ਨੀਵਾਰ-ਐਤਵਾਰ ਨੂੰ ਮੀਂਹ ਪੈਣ ਦੇ ਨਾਲ ਤਾਪਮਾਨ ‘ਚ ਕੁ ਗਿਰਾਵਟ ਆ ਸਕਦੀ ਹੈ। ਪਹਾੜਾਂ ‘ਚ ਬਿੱਛੀ ਬਰਫ ਦੀ ਚਾਦਰ, ਮੈਦਾਨੀ ਇਲਾਕੇ ਵੀ ਠੰਢ ਨਾਲ ਪ੍ਰਭਾਵਿੱਤ ਜੇਕਰ ਗੱਲ ਪੰਜਾਬ ਅਤੇ ਹਰਿਆਣਾ ਦੀ ਕੀਤੀ ਜਾਵੇ ਤਾਂ ਜਲੰਧਰ ਦੇ ਨੇੜੇ ਆਦਮਪੁਰ ਦਾ ਘੱਟੋ ਘੱਟ ਤਾਪਮਾਨ ਦੋਨਾਂ ਸੂਬਿਆਂ ‘ਚ ਸਭ ਤੋਂ ਘੱਟ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਘੱਟੋ ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਦੋਵੇਂ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ‘ਚ ਵੀ ਕਾਫੀ ਠੰਢ ਪੈ ਰਹੀ ਹੈ। ਜਿੱਥੇ ਦਾ ਤਾਪਮਾਨ 5.5 ਡਿਗਰੀ ਤਕ ਪਹੁੰਚ ਗਿਆਂ ਹੈ। ਉਧਰ ਹਰਿਆਣਾ ਦਾ ਨਾਰਨੌਲ ਸਭ ਤੋਂ ਠੰਡਾ ਜ਼ਿਲ੍ਹਾ ਰਿਹਾ। ਜਿੱਥੇ ਦਾ ਤਾਪਮਾਨ 3.5 ਡਿਗਰੀ ਅਤੇ ਹਿਸਾਰ ਦਾ ਤਾਪਮਾਨ 5.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ
TMC ਨੇ ਮੰਨੀ ਹਾਰ , ਮਮਤਾ ਬੈਨਰਜੀ ਦੀ ਕਰੀਬੀ MP ਸਾਯੋਨੀ ਘੋਸ਼ ਦੀ ਪਹਿਲੀ ਪ੍ਰਤੀਕਿਰਿਆ, ਕਿਹਾ - ਜ਼ਮੀਨ 'ਤੇ ਬਣੇ ਰਹਾਂਗੇ"
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Election Results 2026 : ਬੰਗਾਲ ਅਤੇ ਅਸਾਮ 'ਚ ਭਾਜਪਾ ਦੀ ਸ਼ਾਨਦਾਰ ਜਿੱਤ, ਥੋੜੀ ਦੇਰ 'ਚ ਭਾਜਪਾ ਹੈੱਡਕੁਆਰਟਰ ਪਹੁੰਚਣਗੇ PM ਮੋਦੀ 
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
ਅੰਮ੍ਰਿਤਸਰ ਦੇ ਹੋਟਲ 'ਚ ਨਾਬਾਲਗ ਨਾਲ ਕੀਤਾ ਬਲਾਤਕਾਰ, ਗੁਆਂਢੀਆਂ ਨੇ ਅਪਰਾਧ ਨੂੰ ਦਿੱਤਾ ਅੰਜਾਮ; ਮੱਚੀ ਹਾਹਾਕਾਰ
Embed widget