Weather Today : ਦਿੱਲੀ ਤੋਂ ਲੈ ਕੇ ਯੂਪੀ-ਬਿਹਾਰ ਤੱਕ ਸੰਘਣੀ ਧੁੰਦ ਦੇ ਨਾਲ ਠੰਡ ਦਾ ਦੋਹਰਾ ਕਹਿਰ ! ਜਾਣੋਂ ਮੌਸਮ ਦਾ ਹਾਲ
ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਡ ਅਜੇ ਖ਼ਤਮ ਨਹੀਂ ਹੋਈ ਹੈ। ਕੜਾਕੇ ਦੀ ਠੰਢ ਵਿਚਾਲੇ ਸੰਘਣੀ ਧੁੰਦ ਕਾਰਨ ਵੀ ਲੋਕ ਪ੍ਰੇਸ਼ਾਨ ਹਨ। ਦਿੱਲੀ-ਐਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਹੋਈ ਹੈ।
Weather Forecast Today Update : ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਡ ਅਜੇ ਖ਼ਤਮ ਨਹੀਂ ਹੋਈ ਹੈ। ਕੜਾਕੇ ਦੀ ਠੰਢ ਵਿਚਾਲੇ ਸੰਘਣੀ ਧੁੰਦ ਕਾਰਨ ਵੀ ਲੋਕ ਪ੍ਰੇਸ਼ਾਨ ਹਨ। ਦਿੱਲੀ-ਐਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ (IMD) ਨੇ ਵੀ ਇਸ ਹਫ਼ਤੇ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਠੰਡ ਹੋਰ ਵਧ ਸਕਦੀ ਹੈ। ਇਸ ਦੇ ਨਾਲ ਹੀ ਯੂਪੀ-ਬਿਹਾਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਛਾਈ ਰਹੇਗੀ। ਠੰਢ ਕਾਰਨ ਲੋਕਾਂ ’ਤੇ ਦੋਹਰੀ ਮਾਰ ਪੈਣ ਦੇ ਆਸਾਰ ਹਨ।
A thin layer of fog envelops Delhi this morning, visuals from near India Gate and around Prithviraj Road.
— ANI (@ANI) February 1, 2022
The current temperature in the national capital is 8 degrees Celsius. pic.twitter.com/QMgChOr4SR






















