ਪੜਚੋਲ ਕਰੋ

ਦਿੱਲੀ, ਪੰਜਾਬ, ਯੂਪੀ, ਬਿਹਾਰ ਤੋਂ ਲੈ ਕੇ ਮੱਧ ਪ੍ਰਦੇਸ਼-ਰਾਜਸਥਾਨ ਤੱਕ ਕਿਹੜੇ-ਕਿਹੜੇ ਰਾਜਾਂ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ? IMD ਨੇ ਦੱਸਿਆ ਕਦੋਂ ਸ਼ੁਰੂ ਹੋਵੇਗੀ ਠੰਡ?

ਇਸ ਸਮੇਂ ਉੱਤਰ ਭਾਰਤ ਦੇ ਵਿੱਚ ਲੋਕ ਹੁੰਮਸ ਅਤੇ ਗਰਮੀ ਤੋਂ ਪ੍ਰੇਸ਼ਾਨ ਹਨ। ਇਸ ਲਈ ਹਰ ਕੋਈ ਇਸ ਗੱਲ ਦਾ ਇੰਤਜ਼ਾਰ ਕਰ ਰਿਹਾ ਹੈ ਕਿ ਸਰਦ ਰੁੱਤ ਕਦੋਂ ਦਸਤਕ ਦੇਏਗੀ। ਆਓ ਜਾਣਦੇ ਹਾਂ IMD ਆਉਣ ਵਾਲੇ ਮੌਸਮ ਬਾਰੇ ਕੀ ਕਿਹਾ ਹੈ?

Weather Update: ਦਿੱਲੀ, ਪੰਜਾਬ, ਯੂਪੀ, ਬਿਹਾਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਗਰਮੀ ਅਤੇ ਹੁੰਮਸ ਦਾ ਕਹਿਰ ਜਾਰੀ ਹੈ। ਇਸ ਸਭ ਦੇ ਵਿਚਕਾਰ ਮੌਸਮ ਵਿਭਾਗ ਨੇ ਖੁਸ਼ਖਬਰੀ ਸੁਣਾਈ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਹੋਵੇਗੀ। ਕਈ ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਵੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਤੋਂ ਬਾਅਦ ਕਈ ਸੂਬਿਆਂ 'ਚ ਠੰਡ ਦਸਤਕ ਦੇ ਸਕਦੀ ਹੈ।

ਹੋਰ ਪੜ੍ਹੋ : ਕੰਗਨਾ ਦੇ ਬਿਆਨ ਵਾਪਸ ਲੈਣ 'ਤੇ ਭੜਕੀ 'ਆਪ'...ਦਿਮਾਗੀ ਸੰਤੁਲਨ ਠੀਕ ਨਹੀਂ, ਭਾਜਪਾ ਧਿਆਨ ਦੇਵੇ

 

ਮੌਸਮ ਵਿਭਾਗ ਨੇ ਕਿਹਾ, 26 ਸਤੰਬਰ ਨੂੰ ਗੋਆ, ਮਹਾਰਾਸ਼ਟਰ, ਪੱਛਮੀ ਬੰਗਾਲ, ਸਿੱਕਮ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੋਆ ਅਤੇ ਸਿੱਕਮ ਵਿੱਚ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਗੁਜਰਾਤ ਅਤੇ ਪੱਛਮੀ ਬੰਗਾਲ ਦੇ ਕਈ ਹਿੱਸਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 

ਬਿਹਾਰ, ਅਸਾਮ ਤੋਂ ਅਰੁਣਾਚਲ ਤੱਕ ਆਰੇਂਜ ਅਲਰਟ

ਇਸ ਤੋਂ ਇਲਾਵਾ ਆਈਐਮਡੀ ਨੇ ਸੌਰਾਸ਼ਟਰ, ਬਿਹਾਰ, ਅਸਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਵੀ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਮੱਧ ਭਾਰਤ ਅਤੇ ਉੱਤਰੀ ਭਾਰਤ, ਝਾਰਖੰਡ, ਉੜੀਸਾ ਵਿੱਚ 26 ਸਤੰਬਰ ਨੂੰ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਰਹੇਗਾ। 

ਦੂਜੇ ਪਾਸੇ ਮੌਸਮ ਵਿਭਾਗ ਨੇ 27 ਸਤੰਬਰ ਨੂੰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਯੂਪੀ, ਉਤਰਾਖੰਡ ਅਤੇ ਜੰਮੂ ਕਸ਼ਮੀਰ ਵਿੱਚ ਵੀ ਬਾਰਿਸ਼ ਦਾ ਅਲਰਟ

ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪੂਰਬੀ ਉੱਤਰ ਪ੍ਰਦੇਸ਼ ਵਿੱਚ 27 ਸਤੰਬਰ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ 26 ਅਤੇ 27 ਸਤੰਬਰ ਨੂੰ, ਪੱਛਮੀ ਉੱਤਰ ਪ੍ਰਦੇਸ਼ ਵਿੱਚ 27 ਸਤੰਬਰ ਨੂੰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ 26, 27 ਅਤੇ 28 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਸਰਦੀ ਕਦੋਂ ਸ਼ੁਰੂ ਹੋਵੇਗੀ?

ਜਿਨ੍ਹਾਂ ਰਾਜਾਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ 'ਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਅਜਿਹੇ 'ਚ ਇਨ੍ਹਾਂ ਸੂਬਿਆਂ 'ਚ ਸਰਦੀ ਦੀ ਸ਼ੁਰੂਆਤ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ, ਸਾਨੂੰ ਯੂਪੀ-ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸਰਦੀਆਂ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਹਾਲਾਂਕਿ ਵੱਖ-ਵੱਖ ਥਾਵਾਂ 'ਤੇ ਬਰਸਾਤ ਹੋਣ ਕਾਰਨ ਮੌਸਮ ਯਕੀਨੀ ਤੌਰ 'ਤੇ ਸੁਹਾਵਣਾ ਰਹਿਣ ਦੀ ਉਮੀਦ ਹੈ।

ਹੋਰ ਪੜ੍ਹੋ : ਇਸ ਸੂਬੇ 'ਚ ਭਾਰੀ ਮੀਂਹ, ਕਈ ਉਡਾਣਾਂ ਡਾਇਵਰਟ, IMD ਨੇ ਦੱਸਿਆ ਕਿ ਕੱਲ੍ਹ ਕਿਵੇਂ ਦਾ ਰਹੇਗਾ ਮੌਸਮ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4-1-2025
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
Shocking Video: ਪਹਿਲਾਂ ਥਾਣੇ 'ਚ ਮਹਿਲਾ ਨਾਲ ਬਣਾਏ ਜਿਨਸੀ ਸੰਬੰਧ, ਪੁਲਿਸ ਵਾਲੇ ਨੇ ਇੰਝ ਚੁੱਕਿਆ ਫਾਇਦਾ!
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਚਾਹ ਅਤੇ ਕੌਫੀ ਪੀਣ ਵਾਲਿਆਂ ਨੂੰ ਨਹੀਂ ਹੋਵੇਗਾ ਕੈਂਸਰ, ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Embed widget