ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Weather Update: ਮੌਸਮ ਵਿਭਾਗ ਅਨੁਸਾਰ ਇਨ੍ਹਾਂ ਸੂਬਿਆਂ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ, ਜਾਣੋ ਪੂਰੇ ਉੱਤਰ ਭਾਰਤ ਦੇ ਮੌਸਮ ਦੀ ਅਪਡੇਟ

ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਦਿਨ ਵੇਲੇ ਚੰਗੀ ਧੁੱਪ ਨਿਕਲਦੀ ਹੈ। ਇਸ ਦੌਰਾਨ, ਇੱਕ ਨਵੀਂ ਪੱਛਮੀ ਗੜਬੜ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ।

Weather Update: ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਦਿਨ ਦਾ ਤਾਪਮਾਨ ਵਧਿਆ ਹੈ। ਹਾਲਾਂਕਿ ਉੱਤਰੀ ਭਾਰਤ ਦੇ ਪਹਾੜੀ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਕਾਰਨ ਸਵੇਰੇ ਅਤੇ ਸ਼ਾਮ ਨੂੰ ਠੰਢ ਰਹਿੰਦੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਵਿੱਚ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਇਲਾਕਿਆਂ ਵਿਚ ਇਸ ਸਮੇਂ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ, ਜਿਸ ਕਾਰਨ ਅਗਲੇ ਦੋ ਦਿਨਾਂ ਵਿੱਚ ਹਿਮਾਲੀਅਨ ਖੇਤਰ ਖਾਸ ਕਰਕੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।

ਵਧ ਜਾਵੇਗਾ ਤਾਪਮਾਨ 

ਵੈਸਟਰਨ ਡਿਸਟਰਬੈਂਸ ਦਾ ਅਸਰ ਹੋਰ ਥਾਵਾਂ 'ਤੇ ਵੀ ਰਹੇਗਾ। ਇਸ ਕਾਰਨ ਅਗਲੇ 2 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਅਗਲੇ 24 ਘੰਟਿਆਂ ਦੌਰਾਨ ਪੂਰਬੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਹ ਹਾਲਤ ਦੋ ਚਾਰ ਦਿਨ ਰਹੇਗੀ। ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਹਫ਼ਤੇ ਦੇ ਜ਼ਿਆਦਾਤਰ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।

ਅਗਲੇ ਇੱਕ ਹਫ਼ਤੇ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਹੈ। ਕੁੱਲ ਮਿਲਾ ਕੇ ਮੌਸਮ ਸੁਹਾਵਣਾ ਰਹੇਗਾ ਅਤੇ ਲਗਭਗ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਲੋਕਾਂ ਨੂੰ ਠੰਢ ਤੋਂ ਵੀ ਰਾਹਤ ਮਿਲੇਗੀ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਧੇਗਾ। ਅਗਲੇ 2 ਦਿਨਾਂ ਦੌਰਾਨ ਮੱਧ ਪ੍ਰਦੇਸ਼ ਅਤੇ ਉੜੀਸਾ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।

ਦੋ ਮੌਸਮ ਪ੍ਰਣਾਲੀਆਂ ਸਰਗਰਮ 

ਦੇਸ਼ ਵਿੱਚ ਇੱਕ ਵਾਰ ਫਿਰ ਦੋ ਮੌਸਮ ਪ੍ਰਣਾਲੀਆਂ ਸਰਗਰਮ ਹੋ ਗਈਆਂ ਹਨ। ਜਿੱਥੇ ਪੱਛਮੀ ਗੜਬੜੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰੇਗੀ, ਉੱਥੇ ਬੰਗਾਲ ਦੀ ਖਾੜੀ ਤੋਂ ਇੱਕ ਦਬਾਅ ਸ਼੍ਰੀਲੰਕਾ ਵੱਲ ਵਧ ਰਿਹਾ ਹੈ। ਇਸ ਕਾਰਨ ਦੱਖਣ ਵਿੱਚ ਤਾਮਿਲਨਾਡੂ ਅਤੇ ਕੇਰਲ ਵਿੱਚ 24 ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?

ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ

Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?

Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Advertisement
ABP Premium

ਵੀਡੀਓਜ਼

Mha Kumbh | ਮਹਾਂ ਕੁੰਭ ਵਾਲੇ ਸਥਾਨ 'ਤੇ ਮਿਲ ਰਿਹਾ ਸੀਵਰੇਜ਼ ਪਾਣੀ! ਕਰੋੜਾਂ ਸ਼ਰਧਾਲੂਆਂ ਦੀ ਜੁੜੀ ਆਸਥਾ |Abp Sanjhaਡੌਂਕੀ ਰਾਹੀਂ ਅਮਰੀਕਾ ਜਾ ਰਹੇ ਨੌਜਵਾਨ ਦੀ ਰਸਤੇ 'ਚ ਮੌਤ!  ਮੰਤਰੀ ਧਾਲੀਵਾਲ ਦੀ ਪੰਜਾਬੀਆਂ ਨੂੰ ਅਪੀਲਕਿਸਾਨ ਹੋਣਗੇ ਇੱਕਠੇ? ਸ਼ੰਭੂ ਬਾਰਡਰ ਤੋਂ ਹੋਇਆ ਵੱਡਾ ਐਲਾਨ!Amritsar Police | ਅੰਮ੍ਰਿਤਸਰ ਪੁਲਿਸ ਨੇ ਕੀਤਾ ਅੱਤਵਾਦੀਆਂ ਦਾ ਪਰਦਾਫ਼ਾਸ਼! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
Farmer Protest: ਕੇਂਦਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, ਜਾਣੋ ਮੀਟਿੰਗ ‘ਚ ਕਿਹੜੀ ਜਥੇਬੰਦੀ ਹੋਵੇਗੀ ਸ਼ਾਮਲ ?
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
ਵਕੀਲ ਦੇ ਘਰ ਇਨਕਮ ਟੈਕਸ ਵਿਭਾਗ ਦਾ ਛਾਪਾ, 3 ਬੇਨਾਮੀ ਕੰਪਨੀਆਂ ਦੇ ਦਸਤਾਵੇਜ਼ ਜ਼ਬਤ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨਾਲ ਜੁੜਿਆ ਮਾਮਲਾ
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Punjab News: ਪਟਿਆਲਾ ‘ਚ ਕੂੜੇ ਦੇ ਡੰਪ ‘ਚੋਂ ਮਿਲੇ ਰਾਕੇਟ, ਬੰਬ ਸਕੁਐਡ ਨੂੰ ਬੁਲਾਇਆ, ਫੌਜ ਨੂੰ ਵੀ ਕੀਤਾ ਸੂਚਿਤ, ਜਾਣੋ ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Amitabh Bachchan: ਅਮਿਤਾਭ ਬੱਚਨ ਦੇ ਬਿਆਨ ਨੇ ਉਡਾਏ ਫੈਨਜ਼ ਦੇ ਹੋਸ਼, ਬੋਲੇ- 'ਜਦੋਂ ਮੈਂ ਮਰ ਜਾਵਾਂਗਾ, ਤਾਂ...'
Punjab News: ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਦਿੱਲੀ 'ਚ ਹਾਰ ਮਗਰੋਂ ਪੰਜਾਬ 'ਤੇ ਨਜ਼ਰ! ਪੰਜਾਬ ਦੇ ਲੀਡਰ ਦਿੱਲੀ ਸੱਦਣ ਮਗਰੋਂ ਬੀਜੇਪੀ ਦਾ ਵੱਡਾ ਦਾਅਵਾ
ਕੇਜਰੀਵਾਲ ਇੱਕ ਚੰਗਾ ਬੰਦਾ, ਇਸ ਨੂੰ ਬਣਾਇਆ ਜਾਵੇ ਮੁੱਖ ਮੰਤਰੀ, ਪੰਜਾਬ ਦੇ ਵਿਧਾਇਕਾਂ ਨੂੰ ਕਹਿਣ ਲਈ ਕੀਤਾ ਜਾਵੇਗਾ ਮਜ਼ਬੂਰ, ਸਿਰਸਾ ਦਾ ਦਾਅਵਾ

Team India: ਰੋਹਿਤ ਸ਼ਰਮਾ ਇਸ ਦਿਨ ਟੀਮ ਇੰਡੀਆ ਨੂੰ ਕਹਿਣਗੇ ਅਲਵਿਦਾ, ਨਮ ਕਰ ਜਾਣਗੇ ਫੈਨਜ਼ ਦੀਆਂ ਅੱਖਾਂ...

Punjab Politics: ਪੰਜਾਬ ਦੀ ਕੈਬਨਿਟ ਮੀਟਿੰਗ ਰੱਦ, ਕੇਜਰੀਵਾਲ ਨੇ ਦਿੱਲੀ ਸੱਦੇ ਪੰਜਾਬੀਆਂ ਦੇ ਵਿਧਾਇਕ, ਮਾਨ ਦੀ ਥਾਂ ਕੇਜਰੀਵਾਲ ਬਣਨਾ ਚਾਹੁੰਦਾ CM, ਕਾਂਗਰਸ ਦਾ ਦਾਅਵਾ

Embed widget