ਪੜਚੋਲ ਕਰੋ

Weather update: ਇਨ੍ਹਾਂ ਥਾਵਾਂ 'ਤੇ ਬਾਰਸ਼ ਦਾ ਅਲਰਟ, ਗੜਗੜਾਹਟ ਨਾਲ ਵਰ੍ਹੇਗਾ ਮੀਂਹ

ਪੰਜਾਬ ਤੇ ਹਰਿਆਣਾ 'ਚ ਜ਼ਿਆਦਾਤਰ ਸਥਾਨਾਂ 'ਤੇ ਗਰਮੀ ਅਤੇ ਹੁੰਮਸ ਵਾਲਾ ਮੌਸਮ ਬਣਿਆ ਰਿਹਾ। ਜ਼ਿਆਦਾਤਰ ਤਾਪਮਾਨ ਆਮ ਨਾਲੋਂ ਦੋ ਤਿੰਨ ਡਿਗਰੀ ਜ਼ਿਆਦਾ ਦਰਜ ਕੀਤਾ ਗਿਆ ਹੈ। ਦੋਵੇਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਜ਼ਿਆਦਾਤਰ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਓੜੀਸਾ, ਛੱਤੀਸਗੜ੍ਹ, ਵਿਦਰਭ, ਮੱਧ ਪ੍ਰਦੇਸ਼, ਗੁਜਰਾਤ, ਰਾਇਲਸੀਮਾ ਤੇ ਤਾਮਿਲਨਾਡੂ ਪੁੱਡੂਚੇਰੀ ਤੇ ਕਰਾਈਕਲ 'ਚ ਛਿਟਪੁੱਟ ਸਥਾਨਾਂ 'ਤੇ ਅਗਲੇ 12 ਘੰਟਿਆਂ ਦੌਰਾਨ ਗਰਜ ਚਮਕ ਦੇ ਨਾਲ ਮੱਧਮ ਤੀਬਰਤਾ ਦੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਮੁਤਾਬਕ ਦਿੱਲੀ 'ਚ ਅਗਲੇ ਕੁਝ ਦਿਨਾਂ 'ਚ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਜਿਸ ਕਾਰਨ ਸ਼ਹਿਰ ਦਾ ਤਾਪਮਾਨ ਵਧਣ ਦੀ ਉਮੀਦ ਹੈ। ਉੱਤਰ ਪ੍ਰਦੇਸ਼ 'ਚ ਸੂਬੇ ਦੇ ਪੂਰਬੀ ਹਿੱਸੇ 'ਚ ਕੁਝ ਸਥਾਨਾਂ 'ਤੇ ਗਰਜ ਚਮਕ ਨਾਲ ਬਾਰਸ਼ ਹੋਈ। ਮੌਸਮ ਵਿਭਾਗ ਨੇ ਕਈ ਸਥਾਨਾਂ 'ਤੇ ਮੀਂਹ ਜਾਂ ਗਰਜ ਚਮਕ ਦੇ ਨਾਲ ਬਾਰਸ਼ ਹੋਣ ਤੇ ਪੂਰਬੀ ਹਿੱਸਿਆਂ 'ਚ ਕੁਝ ਸਥਾਨਾਂ 'ਤੇ ਗੜਗੜਾਹਟ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਆਈਐਮਡੀ ਨੇ ਮਾਨਸੂਨ ਦੇ ਆਪਣੀ ਭਵਿੱਖਬਾਣੀ 'ਚ ਕਿਹਾ ਕਿ ਅਗਲੇ ਚਾਰ-ਪੰਜ ਦਿਨਾਂ ਦੌਰਾਨ ਭਾਰਤ 'ਚ ਵਿਆਪਕ ਨਾਲ ਬਹੁਤ ਵਿਆਪਕ ਸਾਲ ਤੇ ਕੁਝ ਸਥਾਨਾਂ 'ਤੇ ਭਾਰੀ ਬਾਪਸ਼ ਤੇ ਬੱਦਲ ਗਰਜਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ 'ਚ ਖੁਸ਼ਕ ਮੌਸਮ ਦੇ ਚੱਲਦਿਆਂ ਤਾਪਮਾਨ 'ਚ ਥੋੜੀ ਵਾਧਾ ਹੋਇਆ। ਜ਼ਿਆਦਾਤਰ ਤਾਪਮਾਨ ਆਮ ਨਾਲੋਂ ਦੋ ਡਿਗਰੀ ਜ਼ਿਆਦਾ 35.6 ਡਿਗਰੀ ਸੈਲਸੀਅਸ ਦਰਜ ਕੀਤੀ ਗਈ। ਦਿੱਲੀ 'ਚ ਸਤੰਬਰ 'ਚ ਅਜੇ ਤਕ ਸਿਰਫ 20.9 ਮਿਮੀ ਬਾਰਸ਼ ਦਰਜ ਕੀਤੀ ਗਈ ਹੈ ਜੋ ਆਮ ਬਾਰਸ਼ 58.3 ਮਿਮੀ ਦੇ ਮੁਕਾਬਲੇ 64 ਪ੍ਰਤੀਸ਼ਤ ਘੱਟ ਹੈ। ਕੁੱਲ ਮਿਲਾ ਕੇ ਰਾਸ਼ਟਰੀ ਰਾਜਧਾਨੀ 'ਚ ਇਕ ਜੂਨ ਤੋਂ ਹੁਣ ਤਕ 576.5 ਮਿਲੀਮੀਟਰ ਬਾਰਸ਼ ਹੋਈ ਹੈ ਜੋ ਆਮ ਬਾਰਸ਼ 582 ਮਿਮੀ ਤੋਂ ਘੱਟ ਹੈ।

ਪੰਜਾਬ ਤੇ ਹਰਿਆਣਾ 'ਚ ਜ਼ਿਆਦਾਤਰ ਸਥਾਨਾਂ 'ਤੇ ਗਰਮੀ ਅਤੇ ਹੁੰਮਸ ਵਾਲਾ ਮੌਸਮ ਬਣਿਆ ਰਿਹਾ। ਜ਼ਿਆਦਾਤਰ ਤਾਪਮਾਨ ਆਮ ਨਾਲੋਂ ਦੋ ਤਿੰਨ ਡਿਗਰੀ ਜ਼ਿਆਦਾ ਦਰਜ ਕੀਤਾ ਗਿਆ ਹੈ। ਦੋਵੇਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਜ਼ਿਆਦਾਤਰ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਣਗੇ Rafale, ਅੰਬਾਲਾ ਏਅਰਬੇਸ 'ਤੇ ਕੀਤੇ ਅੱਜ ਕੀਤੇ ਜਾਣਗੇ ਤਾਇਨਾਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget