ਪੜਚੋਲ ਕਰੋ

Weather Update: ਉੱਤਰੀ ਭਾਰਤ 'ਚ ਕਿੱਥੇ ਡਿੱਗਿਆ ਪਾਰਾ? UP 'ਚ ਧੁੰਦ ਨੂੰ ਲੈ ਕੇ ਅਲਰਟ, ਜਾਣੋ ਕਦ ਮਿਲੇਗੀ ਠੰਡ ਦੇ ਕਹਿਰ ਤੋਂ ਰਾਹਤ

Weather Update: ਉੱਤਰੀ ਭਾਰਤ ਵਿੱਚ ਠੰਡ ਪੈ ਰਹੀ ਹੈ। ਦਿਨੋਂ ਦਿਨ ਤਾਪਮਾਨ ਘਟਦਾ ਜਾ ਰਿਹਾ ਹੈ। ਜਿੱਥੇ ਪਹਾੜਾਂ 'ਤੇ ਬਰਫ਼ ਪੈ ਰਹੀ ਹੈ, ਉਥੇ ਹੀ ਮੈਦਾਨੀ ਸੂਬਿਆਂ 'ਚ ਸੀਤ ਲਹਿਰ ਜਾਰੀ ਹੈ

Weather Update: ਉੱਤਰੀ ਭਾਰਤ ਵਿੱਚ ਠੰਡ ਪੈ ਰਹੀ ਹੈ। ਦਿਨੋਂ ਦਿਨ ਤਾਪਮਾਨ ਘਟਦਾ ਜਾ ਰਿਹਾ ਹੈ। ਜਿੱਥੇ ਪਹਾੜਾਂ 'ਤੇ ਬਰਫ਼ ਪੈ ਰਹੀ ਹੈ, ਉਥੇ ਹੀ ਮੈਦਾਨੀ ਸੂਬਿਆਂ 'ਚ ਸੀਤ ਲਹਿਰ ਜਾਰੀ ਹੈ,  ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪੈ ਰਹੀ ਹੈ। ਸੋਮਵਾਰ ਰਾਤ ਨੂੰ ਵੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਸੜਕ ’ਤੇ ਵਾਹਨਾਂ ਦਾ ਲੰਘਣਾ ਬਹੁਤ ਔਖਾ ਹੋ ਗਿਆ ਹੈ।

ਧੁੰਦ ਦੀ ਚਿਤਾਵਨੀ

ਸੈਟੇਲਾਈਟ ਤਸਵੀਰਾਂ ਦਿਖਾਉਂਦੀਆਂ ਹਨ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਧੁੰਦ ਦੀ ਇੱਕ ਮੋਟੀ ਪਰਤ ਜਮ੍ਹਾਂ ਹੋ ਗਈ ਹੈ। ਯੂਪੀ ਵਿੱਚ ਧੁੰਦ ਦੀ ਚੇਤਾਵਨੀ ਬਰਕਰਾਰ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਬਾਅਦ ਸੁਧਾਰ ਦਾ ਅੰਦਾਜ਼ਾ ਲਗਾਇਆ ਗਿਆ ਹੈ। ਹਾਲਾਂਕਿ, ਵੀਰਵਾਰ (12 ਜਨਵਰੀ) ਤੋਂ ਇਸ ਵਿੱਚ ਕਮੀ ਆਉਣ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਤਾਜ਼ਾ ਪੱਛਮੀ ਗੜਬੜੀ ਕਾਰਨ ਸੀਤ ਲਹਿਰ ਤੋਂ ਥੋੜ੍ਹੀ ਰਾਹਤ ਮਿਲੀ ਹੈ। ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਪਾਰਾ ਇੱਕ ਤੋਂ ਤਿੰਨ ਡਿਗਰੀ ਤੱਕ ਵਧਿਆ ਹੈ। ਮੌਸਮ ਵਿਭਾਗ ਨੇ ਅਗਲੇ 72 ਘੰਟਿਆਂ 'ਚ ਤਾਪਮਾਨ 'ਚ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਹ ਦੋ ਤੋਂ ਚਾਰ ਡਿਗਰੀ ਤੱਕ ਵੱਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਪੱਛਮੀ ਗੜਬੜੀ ਕਾਰਨ ਹਵਾ ਦੀ ਦਿਸ਼ਾ ਬਦਲ ਜਾਵੇਗੀ, ਜਿਸ ਕਾਰਨ ਕੁਝ ਦਿਨਾਂ ਤੱਕ ਠੰਡੀਆਂ ਹਵਾਵਾਂ ਨਹੀਂ ਚੱਲਣਗੀਆਂ।

ਵੱਡੇ ਸ਼ਹਿਰਾਂ ਦਾ ਤਾਪਮਾਨ

ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਠੰਢ ਪੈ ਰਹੀ ਹੈ। ਵਿਭਾਗ ਦੀ ਵੈੱਬਸਾਈਟ ਮੁਤਾਬਕ ਦਿੱਲੀ 'ਚ ਸਵੇਰੇ ਸਾਢੇ ਪੰਜ ਵਜੇ ਪਾਰਾ 6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 9.8 ਡਿਗਰੀ, ਭੋਪਾਲ ਵਿੱਚ 9.6, ਪਟਨਾ, ਜੈਪੁਰ ਵਿੱਚ 9.2 ਡਿਗਰੀ ਸੈਲਸੀਅਸ ਸੀ। ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਝਾਂਸੀ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 6.6 ਡਿਗਰੀ ਰਿਹਾ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget