ਪੜਚੋਲ ਕਰੋ

Weather Today Updates: ਬੇਮੌਸਮੀ ਬਰਸਾਤ ਬਣੇਗੀ ਤਬਾਹੀ! ਮੱਧ ਪ੍ਰਦੇਸ਼, ਗੁਜਰਾਤ ਸਮੇਤ ਇਨ੍ਹਾਂ ਰਾਜਾਂ ਵਿੱਚ 4 ਤੋਂ 7 ਮਾਰਚ ਤੱਕ IMD ਅਲਰਟ

Weather Forecast Today: ਮਾਰਚ ਦੇ ਮਹੀਨੇ ਵਿੱਚ ਦੇਸ਼ ਭਰ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ। ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

Weather Forecast Today: ਮਾਰਚ ਦੇ ਮਹੀਨੇ ਵਿੱਚ ਦੇਸ਼ ਭਰ ਵਿੱਚ ਗਰਮੀਆਂ ਦਾ ਮੌਸਮ ਸ਼ੁਰੂ ਹੋ ਜਾਂਦਾ ਹੈ। ਜ਼ਿਆਦਾਤਰ ਹਿੱਸਿਆਂ 'ਚ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, IMD ਨੇ ਇਸ ਦੌਰਾਨ ਕਈ ਰਾਜਾਂ ਲਈ ਬਾਰਿਸ਼ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰੀ ਮਹਾਰਾਸ਼ਟਰ, ਦੱਖਣੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿੱਚ ਸ਼ਨੀਵਾਰ (4 ਮਾਰਚ) ਤੋਂ ਅਗਲੇ ਮੰਗਲਵਾਰ (7 ਮਾਰਚ) ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

 

 ਆਈਐਮਡੀ ਨੇ ਸ਼ਨੀਵਾਰ (4 ਮਾਰਚ) ਨੂੰ ਪੱਛਮੀ ਐਮਪੀ, ਐਤਵਾਰ (5 ਮਾਰਚ) ਨੂੰ ਪੂਰੇ ਐਮਪੀ ਅਤੇ ਸੋਮਵਾਰ (6 ਮਾਰਚ) ਅਤੇ ਮੰਗਲਵਾਰ ਨੂੰ ਪੂਰਬੀ ਐਮਪੀ ਲਈ ਇੱਕ Yellow ਅਲਰਟ ਜਾਰੀ ਕੀਤਾ ਹੈ। ਤਾਪਮਾਨ ਦੇ ਬਾਰੇ 'ਚ IMD ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਦੇ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਤਾਪਮਾਨ 'ਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।

ਤਾਪਮਾਨ ਵਿੱਚ ਵਾਧੇ ਦੀ ਉਮੀਦ ਹੈ

ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਦੌਰਾਨ ਪੱਛਮੀ ਭਾਰਤ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਫਰਵਰੀ ਮਹੀਨੇ ਵਿੱਚ ਵੀ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਸਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵਾਰ ਗਰਮੀਆਂ ਦੇ ਕਈ ਹੋਰ ਰਿਕਾਰਡ ਵੀ ਟੁੱਟ ਸਕਦੇ ਹਨ।



ਆਈਐਮਡੀ ਨੇ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਸੀ। ਮਾਰਚ ਦੇ ਮਹੀਨੇ ਵਿੱਚ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਔਸਤ ਤਾਪਮਾਨ 40 ਤੋਂ 42 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਮਾਰਚ ਦੇ ਮਹੀਨੇ 'ਚ ਭਿਆਨਕ ਲੂ ਜਾਂ ਹੀਟ ਵੇਵ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। ਆਮ ਤੌਰ 'ਤੇ ਉੱਤਰ ਭਾਰਤ 'ਚ ਮਈ-ਜੂਨ ਦੇ ਮਹੀਨੇ ਹੀਟਵੇਵ ਦਾ ਅਸਰ ਦੇਖਣ ਨੂੰ ਮਿਲਦਾ ਹੈ ਪਰ ਇਸ ਵਾਰ ਮਈ-ਜੂਨ ਦੀ ਸਥਿਤੀ ਫਰਵਰੀ-ਮਾਰਚ 'ਚ ਹੀ ਪੈਦਾ ਹੋਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਇਹ ਵੀ ਪੜ੍ਹੋ:
 
 
 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

 

Android ਫੋਨ ਲਈ ਕਲਿਕ ਕਰੋ

 


Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget