ਪੜਚੋਲ ਕਰੋ

ਮਾਨਸੂਨ ਨੇ ਦਿੱਤੀ ਦਸਤਕ, ਅੱਜ ਤੇ ਕੱਲ੍ਹ ਇਨ੍ਹਾਂ ਥਾਵਾਂ 'ਤੇ ਤੇਜ਼ ਬਾਰਸ਼ ਦਾ ਅਲਰਟ 

ਮੌਸਮ ਵਿਭਾਗ ਨੇ ਦੱਸਿਆ ਦੇਸ਼ ਦੇ ਕਈ ਹਿੱਸਿਆਂ 'ਚ ਚੰਗੀ ਬਾਰਸ਼ ਹੋ ਰਹੀ ਹੈ। ਦੱਖਣ ਪੱਛਮੀ ਮਾਨਸੂਨ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਬਾਕੀ ਹਿੱਸਿਆਂ ਵੱਲ ਵੀ ਅੱਗੇ ਵਧ ਗਿਆ ਹੈ।

ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਸ਼ਨੀਵਾਰ ਰਾਤ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਐਤਵਾਰ ਸਵੇਰੇ ਵੀ ਦਰਮਿਆਨੀ ਬਾਰਸ਼ ਹੋ ਰਹੀ ਹੈ ਜਿਸ ਨਾਲ ਤਾਪਮਾਨ 'ਚ ਗਿਰਾਵਟ ਹੋਣ ਨਾਲ ਗਰਮੀ ਤੋਂ ਨਿਜ਼ਾਤ ਮਿਲੀ ਹੈ। ਓਧਰ ਆਈਐਮਡੀ ਨੇ ਵੀ ਸੰਕੇਤ ਦਿੰਦਿਆਂ ਕਿਹਾ ਕਿ ਅਗਲੇ ਪੰਜ ਦਿਨਾਂ ਦੌਰਾਨ ਕਿਸੇ ਵੀ ਹਿੱਸੇ 'ਚ ਲੋਅ ਵਗਣ ਦੀ ਸੰਭਾਵਨਾ ਨਹੀਂ ਹੈ।

ਮੌਸਮ ਵਿਭਾਗ ਨੇ ਦੱਸਿਆ ਦੇਸ਼ ਦੇ ਕਈ ਹਿੱਸਿਆਂ 'ਚ ਚੰਗੀ ਬਾਰਸ਼ ਹੋ ਰਹੀ ਹੈ। ਦੱਖਣ ਪੱਛਮੀ ਮਾਨਸੂਨ ਉੱਤਰ ਪੱਛਮੀ ਬੰਗਾਲ ਦੀ ਖਾੜੀ ਦੇ ਬਾਕੀ ਹਿੱਸਿਆਂ ਵੱਲ ਵੀ ਅੱਗੇ ਵਧ ਗਿਆ ਹੈ। ਇਹ ਓੜੀਸਾ ਦੇ ਕੁਝ ਹੋਰ ਹਿੱਸਿਆਂ, ਪੱਛਮੀ ਬੰਗਾਲ ਦੇ ਜ਼ਿਆਦਾਤਰ ਹਿੱਸਿਆਂ ਤੇ ਝਾਰਖੰਡ ਤੇ ਬਿਹਾਰ ਦੇ ਕੁਝ ਹਿੱਸਿਆਂ 'ਚ ਪਹੁੰਚ ਚੁੱਕਾ ਹੈ।

ਯੂਪੀ 'ਚ ਮਾਨਸੂਨ ਦੇ ਆਗਮਨ ਦਾ ਇੰਤਜ਼ਾਰ ਖ਼ਤਮ

ਉੱਤਰ ਪ੍ਰਦੇਸ਼ 'ਚ ਮਾਨਸੂਨ ਦੀ ਆਮਦ ਦਾਇੰਤਜ਼ਾਰ ਖ਼ਤਮ ਹੋ ਗਿਆ ਹੈ। ਮੌਸਮ ਵਿਭਾਗ ਨੇ ਐਲਾਨ ਕਰ ਦਿੱਤਾ ਹੈ ਕਿ ਯੂਪੀ ਦੀ ਸਰਹੱਦ 'ਚ ਐਤਵਾਰ ਕਿਸੇ ਵੀ ਸਮੇਂ ਮਾਨਸੂਨ ਦਾਖਲ ਹੋ ਜਾਵੇਗਾ। ਸੂਬੇ ਦੇ ਉਹ ਜ਼ਿਲ੍ਹੇ ਜਿੰਨ੍ਹਾਂ ਦੀ ਹੱਦ ਬਿਹਾਰ ਨਾਲ ਲੱਗਦੀ ਹੈ ਉਹ ਬਾਰਸ਼ ਨਾਲ ਤਰ-ਬਤਰ ਹੋ ਜਾਣਗੇ।

ਦਿੱਲੀ 'ਚ 15 ਜੂਨ ਤਕ ਦਸਤਕ ਦੇਵੇਗਾ ਮਾਨਸੂਨ

ਮਾਨਸੂਨ ਰਾਜਧਾਨੀ 'ਚ 15 ਜੂਨ ਤਕ ਦਸਤਕ ਦੇ ਸਕਦਾ ਹੈ। ਜੋ ਇਸ ਦੇ ਤੈਅ ਸਮੇਂ ਤੋਂ 12 ਦਿਨ ਪਹਿਲਾਂ ਹੈ। ਮੌਸਮ ਵਿਭਾਗ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਦੇ ਮੁਤਾਬਕ ਇਸ ਤੋਂ ਪਹਿਲੇ ਸਾਲ 2008 'ਚ ਵੀ ਦਿੱਲੀ 'ਚ ਮਾਨਸੂਨ ਦੀ ਦਸਤਕ 15 ਜੂਨ ਨੂੰ ਦਰਜ ਕੀਤੀ ਗਈ ਸੀ। ਇਸ ਵਾਰ ਮਾਨਸੂਨ ਆਉਣ ਦਾ ਸਮਾਂ 27 ਜੂਨ ਦੇ ਆਸਪਾਸ ਮੰਨਿਆ ਜਾ ਰਿਹਾ ਸੀ। ਪਰ ਦੱਖਣੀ ਪੱਛਮੀ ਮਾਨਸੂਨ ਦੀ ਵਜ੍ਹਾ ਨਾਲ ਇਹ 12 ਦਿਨ ਪਹਿਲਾਂ ਹੀ ਦਸਤਕ ਦੇ ਸਕਦਾ ਹੈ। ਮਾਨਸੂਨ ਦੇ ਛੇਤੀ ਆਉਣ ਦੇ ਤਿੰਨ ਮੁੱਖ ਕਾਰਨ ਹਨ। ਇਸ 'ਚ ਵੱਡੇ ਖੇਤਰ 'ਚ ਬਾਰਸ਼ ਦਾ ਹੋਣਾ, ਜ਼ਿਆਦਾ ਬਾਰਸ਼ ਹੋਣਾ ਤੇ ਹਵਾਵਾਂ ਦਾ ਜਲਦੀ ਆਉਣਾ ਸ਼ਾਮਲ ਹੈ। 2013 'ਚ ਮਾਨਸੂਨ ਨੇ 16 ਜੂਨ ਤਕ ਪੂਰੇ ਦੇਸ਼ 'ਚ ਦਸਤਕ ਦੇ ਦਿੱਤੀ ਸੀ।

ਮੁੰਬਈ 'ਚ ਅੱਜ ਤੇ ਕੱਲ੍ਹ ਤੇਜ਼ ਬਾਰਸ਼ ਦਾ ਅਲਰਟ

ਮੁੰਬਈ ਤੇ ਆਸਪਾਸ ਦੇ ਇਲਾਕਿਆਂ 'ਚ ਮੌਸਮ ਵਿਭਾਗ ਨੇ ਬਹੁਤ ਤੇਜ਼ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਮਹਾਰਾਸ਼ਟਰ ਦੇ ਰਤਨਾਗਿਰੀ ਤੇ ਰਾਇਗੜ੍ਹ ਜ਼ਿਲ੍ਹੇ 'ਚ ਅੱਜ ਲਈ ਭਾਰੀ ਬਾਰਸ਼ ਦਾ ਰੈੱਡ ਅਲਰਟ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
Punjab News: ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
ਅਮਰੀਕਾ ਦਾ ਵੱਡਾ ਐਕਸ਼ਨ, ਪਾਕਿਸਤਾਨ ਦੀ ਮਦਦ ਕਰਨ ਵਾਲੀਆਂ 4 ਸੰਸਥਾਵਾਂ 'ਤੇ ਲਾਇਆ ਬੈਨ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
JPC for One Nation One Election: ਵਨ ਨੇਸ਼ਨ, ਵਨ ਇਲੈਕਸ਼ਨ 'ਤੇ ਕੇਂਦਰ ਨੇ ਬਣਾਈ JPC, ਪ੍ਰਿਅੰਕਾ ਗਾਂਧੀ, ਅਨੁਰਾਗ ਠਾਕੁਰ ਸਣੇ 31 ਸੰਸਦ ਮੈਂਬਰ ਕਰਨਗੇ ਵਿਚਾਰ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
ਸਾਈਬਰ ਕ੍ਰਾਈਮ 'ਤੇ ਭਾਰਤ ਹੋਇਆ ਸਖ਼ਤ, ਹੁਣ ਤੱਕ 6 ਲੱਖ ਤੋਂ ਜ਼ਿਆਦਾ ਸਿਮ ਅਤੇ ਇੱਕ ਲੱਖ ਤੋਂ ਵੱਧ ਮੋਬਾਈਲ ਕੀਤੇ ਬਲਾਕ
Punjab News: ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
ਪੰਜਾਬ 'ਚ ਇਨ੍ਹਾਂ ਪੋਸਟਾਂ 'ਤੇ ਤੈਨਾਤ ਅਧਿਆਪਕਾਂ ਨੂੰ ਮਿਲੇਗਾ ਤੋਹਫ਼ਾ, ਨਵੇਂ ਸਾਲ ਤੋਂ ਪਹਿਲਾਂ ਪ੍ਰਮੋਸ਼ਨ ਨੂੰ ਲੈ ਵੱਡੀ ਖਬਰ...
ਸਾਬਕਾ ਕਾਂਗਰਸੀ ਮੰਤਰੀ ਦੇ ਗੜ੍ਹ 'ਚ ਗੱਜਣਗੇ ਮੁੱਖ ਮੰਤਰੀ ਮਾਨ, ਵਿਧਾਇਕ ਗੋਗੀ ਦੀ ਪਤਨੀ ਲਈ ਮੰਗਣਗੇ ਵੋਟ, ਕੱਢਣਗੇ ਰੋਡ ਸ਼ੋਅ
ਸਾਬਕਾ ਕਾਂਗਰਸੀ ਮੰਤਰੀ ਦੇ ਗੜ੍ਹ 'ਚ ਗੱਜਣਗੇ ਮੁੱਖ ਮੰਤਰੀ ਮਾਨ, ਵਿਧਾਇਕ ਗੋਗੀ ਦੀ ਪਤਨੀ ਲਈ ਮੰਗਣਗੇ ਵੋਟ, ਕੱਢਣਗੇ ਰੋਡ ਸ਼ੋਅ
Power Cut In Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
ਐਕਸ ਨੇ ਨੋਟਿਸ ਭੇਜ ਕੇ ਅੰਬੇਡਕਰ ਨਾਲ ਜੁੜੇ ਪੋਸਟ ਹਟਾਉਣ ਦਾ ਬਣਾਇਆ ਦਬਾਅ, ਕਾਂਗਰਸ ਨੇ ਕੀਤੀ ਆਹ ਮੰਗ
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਵੀਰਵਾਰ ਨੂੰ ਘੱਟ ਜਾਂ ਵੱਧ ? ਜਾਣੋ ਤੁਹਾਡੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ ਵੀਰਵਾਰ ਨੂੰ ਘੱਟ ਜਾਂ ਵੱਧ ? ਜਾਣੋ ਤੁਹਾਡੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Embed widget