ਪੜਚੋਲ ਕਰੋ

Weather Update: ਧੁੰਦ ਦੀ ਚਾਦਰ 'ਚ ਲਪੇਟਿਆ ਉੱਤਰੀ ਭਾਰਤ, ਹੋਰ ਵਧੇਗੀ ਠੰਡ, ਆਹ ਹੈ ਮੌਸਮ ਵਿਭਾਗ ਦਾ ਨਵਾਂ ਅਪਡੇਟ

India Weather News: ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਲੋਕ ਠੰਡ ਤੋਂ ਬਚਣ ਲਈ ਕਈ ਤਰ੍ਹਾਂ ਦੇ ਉਪਾਅ ਕਰਦੇ ਨਜ਼ਰ ਆ ਰਹੇ ਹਨ। ਸਰਦੀਆਂ ਵਿੱਚ ਧੁੰਦ ਇੱਕ ਸਮੱਸਿਆ ਬਣ ਜਾਂਦੀ ਹੈ।

India Weather News: ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਲੋਕ ਠੰਡ ਤੋਂ ਬਚਣ ਲਈ ਕਈ ਤਰ੍ਹਾਂ ਦੇ ਉਪਾਅ ਕਰਦੇ ਨਜ਼ਰ ਆ ਰਹੇ ਹਨ। ਸਰਦੀਆਂ ਵਿੱਚ ਧੁੰਦ ਇੱਕ ਸਮੱਸਿਆ ਬਣ ਜਾਂਦੀ ਹੈ। ਧੁੰਦ ਕਾਰਨ ਸੜਕਾਂ ’ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਆਏ ਦਿਨ ਹਾਦਸਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ।

ਉੱਤਰੀ ਭਾਰਤ ਦੇ ਪਹਾੜੀ ਸੂਬਿਆਂ 'ਚ ਲਗਾਤਾਰ ਬਰਫਬਾਰੀ ਹੋ ਰਹੀ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਵਧ ਰਹੀ ਹੈ। ਦਿਨ ਵੇਲੇ ਵੀ ਤਾਪਮਾਨ ਤੇਜ਼ੀ ਨਾਲ ਘਟ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (23 ਦਸੰਬਰ) ਨੂੰ ਯੂਪੀ, ਪੰਜਾਬ, ਹਰਿਆਣਾ, ਛੱਤੀਸਗੜ੍ਹ ਅਤੇ ਦਿੱਲੀ-ਐਨਸੀਆਰ ਵਿੱਚ ਸਵੇਰੇ ਅਤੇ ਸ਼ਾਮ ਨੂੰ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਸਿੱਕਮ, ਉਤਰਾਖੰਡ, ਹਿਮਾਚਲ ਪ੍ਰਦੇਸ਼, ਰਾਜਸਥਾਨ, ਬਿਹਾਰ, ਬੰਗਾਲ ਅਤੇ ਤ੍ਰਿਪੁਰਾ ਵਿੱਚ ਵੀ ਲੋਕ ਕੜਾਕੇ ਦੀ ਠੰਡ ਮਹਿਸੂਸ ਕਰਨਗੇ।

ਇਨ੍ਹਾਂ ਰਾਜਾਂ ਵਿੱਚ ਪਾਰਾ ਤੇਜ਼ੀ ਨਾਲ ਡਿੱਗੇਗਾ

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਸ਼ੁੱਕਰਵਾਰ (23 ਦਸੰਬਰ) ਨੂੰ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਗੁਆਂਢੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਕਾਰਨ ਸੂਬੇ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 5 ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਕਾਰਨ ਪੰਜਾਬ ਵਿੱਚ ਇਹ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਹੋ ਸਕਦਾ ਹੈ।

ਦਿੱਲੀ-ਐਨਸੀਆਰ ਵਿੱਚ ਵੀ ਰਾਤ ਦਾ ਤਾਪਮਾਨ 9 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬੇ ਯੂਪੀ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ।

ਕਿੱਥੇ ਮੀਂਹ ਪੈ ਸਕਦਾ ਹੈ?

ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤਾਮਿਲਨਾਡੂ ਦੇ ਤੱਟੀ ਇਲਾਕਿਆਂ 'ਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਾਕੀ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ। ਦੂਜੇ ਪਾਸੇ ਜੇਕਰ 25 ਅਤੇ 26 ਦਸੰਬਰ ਦੀ ਗੱਲ ਕਰੀਏ ਤਾਂ ਤਾਮਿਲਨਾਡੂ ਦੇ ਤੱਟੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਦਸੰਬਰ ਨੂੰ ਕੇਰਲ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget