ਪੜਚੋਲ ਕਰੋ

ਦਿੱਲੀ 'ਚ ਤਾਪਮਾਨ 'ਚ ਗਿਰਾਵਟ, ਆਉਣ ਵਾਲੇ ਦਿਨਾਂ 'ਚ ਠੰਡ ਵਧਣ ਦੀ ਸੰਭਾਵਨਾ

ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਸਵੇਰੇ ਤਾਪਮਾਨ 'ਚ ਗਿਰਾਵਟ ਦੇਖੀ ਗਈ। ਦਿੱਲੀ 'ਚ ਸਵੇਰ ਦਾ ਤਾਪਮਾਨ 11.4 ਡਿਗਰੀ ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਪਹਾੜਾਂ 'ਤੇ ਵੀ ਬਰਫ਼ਬਾਰੀ ਦੇਖਣ ਨੂੰ ਮਿਲ ਸਕਦੀ ਹੈ।

ਨਵੀਂ ਦਿੱਲੀ: ਉੱਤਰੀ ਭਾਰਤ ਦੇ ਜ਼ਿਆਦਾਤਰ ਸੂਬਿਆਂ ਦੇ ਤਾਪਮਾਨ 'ਚ ਕੁਝ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਠੰਡ 'ਚ ਵੀ ਇਜਾਫਾ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਦੇ ਨਾਲ ਹੀ ਲੱਦਾਖ 'ਚ ਭਾਰੀ ਬਰਫਬਾਰੀ ਦਾ ਅੰਦਾਜ਼ਾ ਲਾਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋਵੇਂ ਕੇਂਦਰ ਸ਼ਾਸਤ ਪ੍ਰਦੇਸ਼ਾਂ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਜੰਮੂ ਦੇ ਮੈਦਾਨੀ ਇਲਾਕਿਆਂ 'ਚ ਬਰਫ਼ਬਾਰੀ ਜਾਂ ਬਾਰਸ਼ ਦੀ ਸੰਭਾਵਨਾ ਸਭ ਤੋਂ ਜ਼ਿਆਦਾ ਹੈ। ਇਸ ਤੋਂ ਇਲਾਵਾ ਉੱਤਰੀ ਭਾਰਤ 'ਚ ਠੰਡ ਆਉਣ ਵਾਲੇ ਦਿਨਾਂ 'ਚ ਵਧ ਸਕਦੀ ਹੈ। ਚੱਕਰਵਾਤੀ ਹਵਾਵਾਂ ਅਗਲੇ 24 ਘੰਟਿਆਂ 'ਚ ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ 'ਚ ਬਾਰਸ਼ ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੱਖਣ-ਪੂਰਬੀ ਅਰਬ ਸਾਗਰ ਤੇ ਇਸ ਦੇ ਨਾਲ ਲੱਗਦੇ ਮਾਲਦੀਵ ਖੇਤਰ 'ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਹੋਰ ਪ੍ਰਭਾਵੀ ਹੋਵੇਗਾ। ਦੱਖਣ-ਪੂਰਬੀ ਬੰਗਾਲ ਦੀ ਖਾੜੀ 'ਤੇ ਵੀ ਇਕ ਹੋਰ ਚੱਕਰਵਾਤੀ ਸਿਸਟਮ ਬਣਿਆ ਹੋਇਆ ਹੈ। ਕਿਸਾਨਾਂ ਤੇ ਕੇਂਦਰ ਵਿਚਾਲੇ ਫਸਿਆ ਪੇਚ, ਅੱਜ ਨਹੀਂ ਹੋਵੇਗੀ ਦੋਵਾਂ ਧਿਰਾਂ ਦੀ ਬੈਠਕ ਬਰਫਬਾਰੀ ਦੀ ਸੰਭਾਵਨਾ ਹਿਮਾਚਲ ਪ੍ਰਦੇਸ਼ ਦੇ ਨਾਲ ਹੀ ਉਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉਤਰਾਖੰਡ 'ਚ ਵੀ ਬਾਰਸ਼ ਤੇ ਬਰਫ਼ਬਾਰੀ ਹੋ ਸਕਦੀ ਹੈ। ਉੱਥੇ ਹੀ ਆਂਧਰਾ ਪ੍ਰਦੇਸ਼ ਦੇ ਦੱਖਣੀ ਤਟੀ ਇਲਾਕੇ, ਤਾਮਿਲਨਾਡੂ ਦੇ ਤਟੀ ਇਲਾਕਿਆਂ 'ਚ ਹਲਕੀ ਬਾਰਸ਼ ਦੇ ਆਸਾਰ ਹਨ। ਗੋਆ 'ਚ ਵੀ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਕੈਪਟਨ ਦਾ ਦਾਅਵਾ: 'ਜੇ ਮੈਂ ਹੁੰਦਾ ਤਾਂ ਝੱਟ ਗਲਤੀ ਮੰਨਦਾ ਤੇ ਕਾਨੂੰਨ ਰੱਦ ਕਰਨ ਲਈ ਮਿੰਟ ਵੀ ਨਾ ਲਾਉਂਦਾ' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget