ਪੜਚੋਲ ਕਰੋ

Weather Update: ਮੌਸਮ ਮੁੜ ਲਵੇਗਾ ਕਰਵਟ! ਵੈਸਟਰਨ ਡਿਸਟਰਬੈਂਸ ਐਕਟਿਵ, ਬਾਰਸ਼ ਤੇ ਬਰਫਬਾਰੀ ਦਾ ਅਲਰਟ

Weather Update: ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ।

Weather Update: ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ। ਇਹ ਬਰਫਬਾਰੀ 10 ਤੋਂ 12 ਮਾਰਚ ਤੱਕ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਉੱਤਰੀ ਭਾਰਤ ਵਿੱਚ ਮੁੜ ਵੈਸਟਰਨ ਡਿਸਰਬੈਂਸ ਐਕਟਿਵ ਹੋ ਰਹੀ ਹੈ ਜਿਸ ਕਰਕੇ ਮੌਸਮ ਵਿੱਚ ਬਦਲਾਅ ਨਜ਼ਰ ਆਏਗਾ।

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਅਗਲੇ ਦੋ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵੇਲੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਵੀ ਰਿਹਾ ਹੈ। ਆਉਣ ਵਾਲੇ 72 ਘੰਟਿਆਂ 'ਚ ਮੌਸਮ 'ਚ ਬਦਲਾਅ ਹੋਵੇਗਾ। ਆਈਐਮਡੀ ਨੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇੱਕ ਹੋਰ ਪੱਛਮੀ ਗੜਬੜੀ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ ਨਾਲ ਟਕਰਾਉਣ ਵਾਲੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਮੁੜ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਅੱਜ 7 ਮਾਰਚ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ। ਓਡੀਸ਼ਾ 'ਚ 7 ਤੋਂ 9 ਮਾਰਚ ਦਰਮਿਆਨ ਹਲਕੀ ਬਾਰਸ਼ ਹੋ ਸਕਦੀ ਹੈ, ਜਦਕਿ ਪੱਛਮੀ ਬੰਗਾਲ ਤੇ ਸਿੱਕਮ 'ਚ 7 ਤੋਂ 8 ਮਾਰਚ ਨੂੰ ਹਲਕੀ ਬਾਰਸ਼ ਹੋ ਸਕਦੀ ਹੈ।

ਆਈਐਮਡੀ ਦੀ ਭਵਿੱਖਬਾਣੀ ਅਨੁਸਾਰ ਹਿਮਾਚਲ, ਉੱਤਰਾਖੰਡ ਵਿੱਚ ਬਰਫ਼ਬਾਰੀ ਤੇ ਹਰਿਆਣਾ, ਚੰਡੀਗੜ੍ਹ ਤੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰ-ਪੱਛਮੀ ਹਿਮਾਲੀਅਨ ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ ਜਿਸ ਕਾਰਨ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਇੱਕ ਵਾਰ ਫਿਰ ਤੇਜ਼ ਗਰਜ ਤੇ ਮੀਂਹ ਸਮੇਤ ਭਾਰੀ ਬਰਫ਼ਬਾਰੀ ਹੋਵੇਗੀ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ 7 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ 'ਚ ਹਲਕੀ ਬਾਰਸ਼ ਤੇ ਬਰਫਬਾਰੀ ਹੋ ਸਕਦੀ ਹੈ, ਜਦਕਿ 8 ਮਾਰਚ ਨੂੰ ਕੁਝ ਥਾਵਾਂ 'ਤੇ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਿੱਕਮ ਤੇ ਪੱਛਮੀ ਬੰਗਾਲ ਵਿੱਚ ਵੀ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ।

ਸਕਾਈਮੇਟ ਮੌਸਮ ਮੁਤਾਬਕ ਆਉਣ ਵਾਲੇ 24 ਘੰਟਿਆਂ 'ਚ ਅਰੁਣਾਚਲ ਪ੍ਰਦੇਸ਼ 'ਚ ਮੌਸਮ ਬਦਲੇਗਾ। ਇੱਥੇ ਵੱਖ-ਵੱਖ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। 6 ਮਾਰਚ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ। 

ਭਾਰਤੀ ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਦਿੱਲੀ ਐਨਸੀਆਰ ਵਿੱਚ ਅੱਜ ਵੀ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 25 ਡਿਗਰੀ ਸੈਲਸੀਅਸ ਤੇ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget