ਪੜਚੋਲ ਕਰੋ
Advertisement
ਅਗਲੇ 24 ਘੰਟਿਆਂ ਦੌਰਾਨ ਕਈ ਸੂਬਿਆਂ 'ਚ ਭਿਆਨਕ ਬਾਰਸ਼, ਤੇਜ਼ ਹਵਾ ਤੇ ਹਨ੍ਹੇਰੀ ਦਾ ਪ੍ਰਭਾਵ
ਅਗਲੇ 24 ਘੰਟਿਆਂ ਦੌਰਾਨ ਤਟੀ ਆਂਧਰਾ ਪ੍ਰਦੇਸ਼, ਯਨਮ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ, ਦੱਖਣੀ ਅੰਦਰੂਨੀ ਕਰਨਾਟਕ, ਕੇਰਲਾ ਤੇ ਮਾਹੇ ਦੇ ਵੱਖਰੇ-ਵੱਖਰੇ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਨਵੀਂ ਦਿੱਲੀ: ਅਗਲੇ 24 ਘੰਟਿਆਂ ਦੌਰਾਨ ਤਟੀ ਆਂਧਰਾ ਪ੍ਰਦੇਸ਼, ਯਨਮ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ ਤੇ ਕਰਾਈਕਲ, ਦੱਖਣੀ ਅੰਦਰੂਨੀ ਕਰਨਾਟਕ, ਕੇਰਲਾ ਤੇ ਮਾਹੇ ਦੇ ਵੱਖਰੇ-ਵੱਖਰੇ ਥਾਵਾਂ 'ਤੇ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਓਡੀਸ਼ਾ, ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਛੱਤੀਸਗੜ, ਤੱਟਵਰਤੀ ਆਂਧਰਾ ਪ੍ਰਦੇਸ਼, ਯਨਮ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ, ਕੈਰਾਈਕਲ, ਅੰਦਰੂਨੀ ਕਰਨਾਟਕ ਤੇ ਕੇਰਲ ਤੇ ਮਾਹੇ ਵਿਚ ਵੱਖੋ-ਵੱਖ ਥਾਵਾਂ 'ਤੇ ਤੂਫਾਨ ਆਉਣ ਦੀ ਸੰਭਾਵਨਾ ਹੈ।
ਦੱਖਣ-ਪੱਛਮੀ ਮਾਨਸੂਨ ਤੇਲੰਗਾਨਾ ਵਿੱਚ ਬਹੁਤ ਸਰਗਰਮ ਰਿਹਾ ਜਦਕਿ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਸਰਗਰਮ ਰਿਹਾ। ਅਸਾਮ, ਮੇਘਾਲਿਆ, ਪੱਛਮੀ ਬੰਗਾਲ, ਗੰਗਾ ਦੇ ਤੱਟੀ ਖੇਤਰ, ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਗੁਜਰਾਤ ਤੇ ਵਿਦਰਭ ਕਮਜ਼ੋਰ ਵਿੱਚ ਕਮਜ਼ੋਰ ਰਿਹਾ। ਦੱਖਣ-ਪੱਛਮੀ ਮਾਨਸੂਨ ਉੱਤਰੀ ਅਰਬ ਸਾਗਰ, ਗੁਜਰਾਤ, ਪੱਛਮੀ ਮੱਧ ਪ੍ਰਦੇਸ਼, ਝਾਰਖੰਡ, ਬਿਹਾਰ ਦੇ ਕੁਝ ਹਿੱਸਿਆਂ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਖਤਮ ਹੋ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਕਾਰੋਬਾਰ
Advertisement