ਪੜਚੋਲ ਕਰੋ

ਮਸਾਂ ਬਦਲਿਆ ਮੌਸਮ ਦਾ ਮਿਜਾਜ਼, ਬਾਰਸ਼ ਨਾਲ ਗਰਮੀ ਤੋਂ ਰਾਹਤ

ਰਾਜਪਥ 'ਤੇ ਲੋਕ ਇਸ ਮੌਸਮ ਦਾ ਲੁਤਫ ਲੈ ਰਹੇ ਹਨ ਤੇ ਬਾਰਸ਼ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਦਿੱਲੀ ਦੇ ਨਾਲ ਲੱਗਦੇ ਨੋਇਡਾ ਤੋਂ ਇਲਾਵਾ ਪੰਜਾਬ ਤੇ ਚੰਡੀਗੜ੍ਹ ਵਿੱਚ ਵੀ ਮੌਸਮ ਚੰਗਾ ਦਿੱਸ ਰਿਹਾ ਹੈ।

ਨਵੀਂ ਦਿੱਲੀ: ਦਿੱਲੀ ਤੇ ਐਨਸੀਆਰ ਵਿੱਚ ਅਚਾਨਕ ਮੌਸਮ ਵਿੱਚ ਬਦਲਾਅ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਇੱਥੇ ਬਾਰਸ਼ ਵਰਗੇ ਆਸਾਰ ਨਜ਼ਰ ਆ ਰਹੇ ਹਨ। ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਸੁਹਾਵਣਾ ਹੋ ਗਿਆ ਹੈ। ਰਾਜਪਥ 'ਤੇ ਲੋਕ ਇਸ ਮੌਸਮ ਦਾ ਲੁਤਫ ਲੈ ਰਹੇ ਹਨ ਤੇ ਬਾਰਸ਼ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਦਿੱਲੀ ਦੇ ਨਾਲ ਲੱਗਦੇ ਨੋਇਡਾ ਤੋਂ ਇਲਾਵਾ ਪੰਜਾਬ ਤੇ ਚੰਡੀਗੜ੍ਹ ਵਿੱਚ ਵੀ ਮੌਸਮ ਚੰਗਾ ਦਿੱਸ ਰਿਹਾ ਹੈ। ਦਿੱਲੀ ਵਿੱਚ ਸਵੇਰ ਤੋਂ ਹੀ ਮੌਸਮ ਨੇ ਅਚਾਨਕ ਕਰਵਟ ਲਈ ਹੈ। ਸਵੇਰ ਤੋਂ ਹੀ ਹਨ੍ਹੇਰੀ ਤੇ ਬਾਰਸ਼ ਵੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਕਾਰਨਾਂ ਕਰਕੇ ਮੌਸਮ ਵਿੱਚ ਬਦਲਾਅ ਆਇਆ ਹੈ। ਹਲਕੀ ਬੂੰਦਾਬਾਂਦੀ ਵੀ ਹੋਈ। ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਹਾਲਾਂਕਿ ਜੁਲਾਈ ਤੋਂ ਪਹਿਲਾਂ ਦਿੱਲੀ ਵਿੱਚ ਮਾਨਸੂਨ ਆਉਣ ਦੇ ਆਸਾਰ ਨਹੀਂ ਦਿੱਸ ਰਹੇ। ਫਿਲਹਾਲ ਦਿੱਲੀ-ਐਨਸੀਆਰ ਵਿੱਚ ਬਾਰਸ਼ ਤਾਂ ਨਹੀਂ ਹੋ ਰਹੀ ਪਰ ਮੌਸਮ ਵਿੱਚ ਹਲਕੀ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ। ਦੱਸ ਦੇਈਏ ਪਹਾੜਾਂ 'ਤੇ ਇਸ ਵੇਲੇ ਬਰਫ਼ਬਾਰੀ ਹੋ ਰਹੀ ਹੈ। ਇਸ ਦਾ ਅਸਰ ਵੀ ਦਿੱਲੀ-ਐਨਸੀਆਰ, ਪੰਜਾਬ ਤੇ ਨੇੜਲੇ ਇਲਾਕਿਆਂ 'ਤੇ ਦਿੱਸ ਰਿਹਾ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! BJP ਦੇ ਸਾਬਕਾ ਸਾਂਸਦ ਦਾ ਦਿੱਲੀ 'ਚ ਦੇਹਾਂਤ; ਪਿਛਲੇ ਕੁਝ ਦਿਨਾਂ ਤੋਂ ਸੀ ਬਿਮਾਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Embed widget