ਪੜਚੋਲ ਕਰੋ

ਬਰਫੀਲੀਆਂ ਹਵਾਵਾਂ ਦੀ ਲਪੇਟ 'ਚ ਕਈ ਸੂਬੇ, ਕੜਾਕੇ ਦੀ ਠੰਡ ਨਾਲ ਛਾਈ ਸੰਘਣੀ ਧੁੰਦ

ਮੌਸਮ ਵਿਭਾਗ ਦੇ ਮੁਤਾਬਕ 5 ਤੇ 6 ਜਨਵਰੀ ਦਰਮਿਆਨ ਦਿੱਲੀ ਤੇ ਆਸਪਾਸ ਦੇ ਇਲਾਕਿਆਂ 'ਚ ਬਾਰਸ਼ ਵੀ ਹੋ ਸਕਦੀ ਹੈ।

ਅੱਜ ਤੋਂ ਦਿੱਲੀ, ਪੰਜਾਬ, ਹਰਿਆਣਾ, ਰਾਸਜਥਾਨ ਦੇ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਲੋੜ ਹੈ। ਮੌਸਮ ਵਿਭਾਗ ਨੇ ਠੰਡ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਠੰਡ ਦੇ ਨਾਲ ਸੀਤ ਲਹਿਰ ਦਾ ਦੌਰ ਚੱਲ ਸਕਦਾ ਹੈ। ਸੀਤ ਲਹਿਰ ਕਾਰਨ ਅੱਜ ਤੋਂ ਇਕ ਜਨਵਰੀ ਤਕ ਵੱਧ ਤੋਂ ਵੱਧ ਤਾਪਮਾਨ ਤਿੰਨ ਤੋਂ 5 ਡਿਗਰੀ ਤਕ ਹੇਠਾਂ ਆ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 5 ਤੇ 6 ਜਨਵਰੀ ਦਰਮਿਆਨ ਦਿੱਲੀ ਤੇ ਆਸਪਾਸ ਦੇ ਇਲਾਕਿਆਂ 'ਚ ਬਾਰਸ਼ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਅਧਿਕਾਰੀਆ ਨੇ ਦੱਸਿਆ ਕਿ ਉੱਤਰ ਪ੍ਰਦੇਸ਼ 'ਚ ਕੁਝ ਖੇਤਰਾਂ 'ਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। 30-31 ਦਸੰਬਰ ਦੌਰਾਨ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਦੇ ਹਿੱਸਿਆਂ ਤੇ ਓੜੀਸਾ 'ਚ ਕੁਝ ਸਥਾਨਾਂ 'ਤੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ 'ਚ ਘੱਟੋ ਘੱਟ ਤਾਪਮਾਨ 'ਚ 3-5 ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਹੋ ਸਕਦੀ ਹੈ। ਉਸ ਤੋਂ ਬਾਅਦ ਤਾਪਮਾਨ 'ਚ 2-3 ਡਿਗਰੀ ਸੈਲਸੀਅਸ ਮਾਮੂਲੀ ਵਾਧਾ ਹੋਵੇਗਾ। ਮੌਸਮ ਵਿਭਾਗ ਦੇ ਮੁਤਾਬਕ ਉੱਤਰੀ ਭਾਰਤ ਦੇ ਹਿੱਸਿਆਂ 'ਚ 29-31 ਦਸੰਬਰ ਤੋਂ ਰਾਤ ਦੇ ਤਾਪਮਾਨ 'ਚ 3-5 ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਕਈ ਸੂਬਿਆਂ 'ਚ ਸੀਤ ਲਹਿਰ ਚੱਲ ਰਹੀ ਹੈ। ਆਈਐਮਡੀ ਨੇ ਕਿਹਾ ਕਿ ਸੀਤ ਲਹਿਰ ਦੀ ਸਥਿਤੀ 'ਚ ਦਿੱਤੀ ਜਨਵਰੀ ਨਾਲ ਕਮੀ ਆਉਣ ਦੀ ਸੰਭਾਵਨਾ ਹੈ। ਹਿਮਾਲਿਆ ਤੋਂ ਮੈਦਾਨੀ ਇਲਾਕਿਆਂ ਵੱਲੋਂ ਠੰਡੀਆਂ ਹਵਾਵਾਂ ਚੱਲਣ ਕਾਰਨ ਦਿੱਲੀ ਦੇ ਹਿੱਸਿਆਂ 'ਚ ਅਗਲੇ ਚਾਰ ਦਿਨ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ
Vantara ਨੇ 18 ਮਹੀਨੇ ਦੀ ਹਾਥਣੀ ਦੇ ਬੱਚੇ Maya ਨੂੰ ਇਲਾਜ ਲਈ Kerala ਤੋਂ Jamnagar ਹਵਾਈ ਰਾਹੀਂ ਪਹੁੰਚਾਇਆ
DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ
DIG ਦੇ ਪੁੱਤਰ ਦੀ ਹੋਈ ਦਰਦਨਾਕ ਮੌਤ, ਮੱਚਿਆ ਹੜਕੰਪ; 10 ਵੀਂ ਮੰਜ਼ਿਲ ਤੋਂ ਡਿੱਗਿਆ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
 Elephant Treatment : ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਹਾਥੀ ਦੇ ਬੱਚੇ ਨੂੰ ਏਅਰਲਿਫਟ ਕਰਕੇ ਲਿਜਾਇਆ ਜਾਵੇਗਾ ਗੁਜਰਾਤ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ
ਰਾਸ਼ਨ-ਪਾਣੀ ਜਮ੍ਹਾਂ ਕਰ ਲਓ, ਦੁਨੀਆ 'ਤੇ ਆਉਣ ਵਾਲੀ ਸਭ ਤੋਂ ਵੱਡੀ ਮੁਸੀਬਤ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ
Embed widget