ਪੜਚੋਲ ਕਰੋ

ਸੀਤ ਲਹਿਰ ਨੇ ਫਿਰ ਤੋਂ ਛੇੜਿਆ ਕਾਂਬਾ, 15 ਜਨਵਰੀ ਤਕ ਰਾਹਤ ਦੇ ਆਸਾਰ ਨਹੀਂ

ਓਧਰ ਰਾਜਸਥਾਨ 'ਚ ਵੀ ਸੀਤ ਲਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਘੱਟੋ ਘੱਟ ਤਾਪਮਾਨ 'ਚ ਚਾਰ ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਸੋਮਵਾਰ ਦਿੱਲੀ 'ਚ ਘੱਟੋ ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਤੇ ਇਸ 'ਚ ਆਉਣ ਵਾਲੇ ਸਮੇਂ 'ਚ ਹੋਰ ਗਿਰਾਵਟ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਪੰਜਾਬ ਤੇ ਹਰਿਆਣਾ ਵੀ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਉੱਤਰ ਪ੍ਰਦੇਸ਼ 'ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਹਿਮਾਚਲ ਪ੍ਰਦੇਸ਼ ਚ ਕਈ ਸਥਾਨਾਂ 'ਤੇ ਤਾਪਮਾਨ ਜ਼ੀਰੋ ਤੋਂ ਵੀ ਹੇਠਾਂ ਦਰਜ ਕੀਤਾ ਗਿਆ।

ਓਧਰ ਰਾਜਸਥਾਨ 'ਚ ਵੀ ਸੀਤ ਲਹਿਰ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਘੱਟੋ ਘੱਟ ਤਾਪਮਾਨ 'ਚ ਚਾਰ ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।

ਸੋਮਵਾਰ ਤੋਂ ਠੰਡ 'ਚ ਇਕਦਮ ਫਿਰ ਤੋਂ ਇਜ਼ਾਫਾ ਦੇਖਿਆ ਗਿਆ। ਹਾਲਾਂਕਿ ਧੁੰਦ ਤੋਂ ਬਚਾਅ ਰਿਹਾ। ਮੌਸਮ ਵਿਭਾਗ ਵੱਲੋਂ ਆਉਣ ਵਾਲੀ 15 ਜਨਵਰੀ ਤਕ ਠੰਡ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ

Why Bakes Banda : ਬਾਂਦਾ ਦੁਨੀਆ ਦਾ ਸਭ ਤੋਂ ਗਰਮ ਸ਼ਹਿਰ ਕਿਉਂ? ਸਵੇਰੇ 10 ਵਜੇ ਛਾ ਜਾਂਦਾ ਸਨਾਟਾ, ਰਾਤ ਨੂੰ ਹੁੰਦੀ ਖੇਤੀ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ

ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ

ਪੰਜਾਬ ਹਰਿਆਣਾ ਹਾਈਕੋਰਟ 'ਚ Work From Home ਕਰਨਗੇ ਵਕੀਲ, ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ 'ਤੇ ਜੋਰ

ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ

ਦਿਨ 'ਚ ਨਹੀਂ ਰਾਤ ਨੂੰ ਵੀ ਚੱਲ ਰਹੀ ਲੂ! ਬੱਚਿਆਂ ਤੇ ਔਰਤਾਂ ਦੇ ਲਈ ਕਿਉਂ ਵੱਧ ਰਿਹਾ ਖ਼ਤਰਾ?

Embed widget