ਪੜਚੋਲ ਕਰੋ

ਦਿੱਲੀ 'ਚ ਮੀਂਹ ਦੇ ਨਾਲ ਗੜ੍ਹਿਆਂ ਦੀ ਸੰਭਾਵਨਾ ਪਰ ਕਿਸਾਨਾਂ ਦੇ ਹੌਸਲੇ ਬੁਲੰਦ

ਮੌਸਮ ਵਿਭਾਗ ਦਾ ਮੰਨਣਾ ਹੈ ਕਿ ਦਿੱਲੀ ਤੇ ਉੱਤਰੀ ਭਾਰਤ ਕਈ ਮੈਦਾਨੀ ਸ਼ਹਿਰਾਂ 'ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਹਿਮਾਲਿਆ ਦੇ ਖੇਤਰ ਤੋਂ ਤਾਜ਼ਾ ਪੱਛਮੀ ਗੜਬੜੀ ਦੇ ਗੁਜਰਨ ਕਾਰਨ ਦਿੱਲੀ ਤੇ ਗਵਾਂਢੀ ਸ਼ਹਿਰਾਂ 'ਚ ਅਗਲੇ ਦੋ ਦਿਨ ਹਲਕੀ ਬਾਰਸ਼ ਹੋ ਸਕਦੀ ਹੈ।

ਨਵੀਂ ਦਿੱਲੀ: ਇਸ ਸਾਲ ਠੰਡ ਕਾਫੀ ਦੇਰ ਤੋਂ ਪੈਣ ਦੇ ਆਸਾਰ ਹਨ। ਇਸ ਤੋਂ ਪਹਿਲਾਂ ਹਰ ਸਾਲ ਦਸੰਬਰ ਦੀ ਸ਼ੁਰੂਆਤ 'ਚ ਕਾਂਬਾ ਛੇੜਨ ਵਾਲੀ ਠੰਡ ਪੈਣ ਲੱਗਦੀ ਹੈ। ਪਰ ਦਿੱਲੀ ਤੇ ਉੱਤਰੀ ਭਾਰਤ 'ਚ ਅਜੇ ਅਜਿਹੀ ਠੰਡ ਨੇ ਦਸਤਕ ਨਹੀਂ ਦਿੱਤੀ ਹੈ। ਹਾਲਾਂਕਿ ਪਿਛਲੇ ਤਿੰਨ ਦਿਨਾਂ ਤੋਂ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ 'ਚ ਹੋਈ ਬਰਫਬਾਰੀ ਨੇ ਪਹਾੜੀ ਇਲਾਕਿਆਂ 'ਚ ਠੰਡ ਵਧਾ ਦਿੱਤੀ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਸਮੇਤ ਉੱਤਰੀ ਭਾਰਤ 'ਚ ਠੰਡ ਪੈਣ ਵਾਲੀ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਦਿੱਲੀ ਤੇ ਉੱਤਰੀ ਭਾਰਤ ਕਈ ਮੈਦਾਨੀ ਸ਼ਹਿਰਾਂ 'ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਹਿਮਾਲਿਆ ਦੇ ਖੇਤਰ ਤੋਂ ਤਾਜ਼ਾ ਪੱਛਮੀ ਗੜਬੜੀ ਦੇ ਗੁਜਰਨ ਕਾਰਨ ਦਿੱਲੀ ਤੇ ਗਵਾਂਢੀ ਸ਼ਹਿਰਾਂ 'ਚ ਅਗਲੇ ਦੋ ਦਿਨ ਹਲਕੀ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ 'ਚ ਪੱਛਮੀ ਗੜਬੜੀ ਕਾਰਨ ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ 'ਚ ਬਾਰਸ਼ ਤੇ ਬਰਫਬਾਰੀ ਹੋਣ ਦਾ ਅਨੁਮਾਨ ਜਤਾਇਆ ਗਿਆ ਹੈ। ਦਿੱਲੀ 'ਚ 11-12 ਦਸੰਬਰ ਨੂੰ ਬਾਰਸ਼ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਰਹਿਣ ਦਾ ਅਨੁਮਾਨ ਜਤਾਇਆ ਹੈ। ਦਸੰਬਰ ਦੇ ਦੂਜੇ ਹਫਤੇ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾਵੇਗੀ। ਪਰ ਇਹ ਮਾਮੂਲੀ ਗਿਰਾਵਟ ਹੈ। ਰਾਤ 'ਚ ਵੀ ਤਾਪਮਾਨ 'ਚ ਗਿਰਾਵਟ ਜਾਰੀ ਰਹੇਗੀ ਤੇ ਦਿੱਲੀ 'ਚ ਧੁੰਦ ਵਧੇਗੀ। ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕੁਝ ਹਿੱਸਿਆਂ 'ਚ 11 ਦਸੰਬਰ ਨੂੰ ਗੜ੍ਹੇ ਪੈ ਸਕਦੇ ਹਨ। ਇਸ ਤੋਂ ਇਲਾਵਾ 12 ਦਸੰਬਰ ਨੂੰ ਉੱਤਰਾਖੰਡ, ਹਰਿਆਣਾ ਤੇ ਦਿੱਲੀ 'ਚ 11 ਤੇ 12 ਦਸੰਬਰ ਨੂੰ ਹਲਕੀ ਬਾਰਸ਼ ਦੇ ਨਾਲ ਗੜ੍ਹੇ ਪੈਣ ਦਾ ਖਦਸ਼ਾ ਹੈ। ਦਿੱਲੀ ਦੀ ਹਵਾ 'ਚ ਸੁਧਾਰ ਲੌਕਡਾਊਨ ਹਟਣ ਤੋਂ ਬਾਅਦ ਦਿੱਲੀ ਦੀ ਹਵਾ ਫਿਰ ਤੋਂ ਖਰਾਬ ਹੋ ਗਈ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਬਾਰਸ਼ ਤੇ ਤੇਜ਼ ਹਵਾ ਚੱਲਣ ਨਾਲ ਦਿੱਲੀ ਦੀ ਹਵਾ 'ਚ ਸੁਧਾਰ ਹੋਵੇਗਾ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਕਰਾਂਗਾਂ ਜਨ ਅੰਦੋਲਨ: ਅੰਨਾ ਹਜਾਰੇ ਦੀ ਕੇਂਦਰ ਨੂੰ ਚੇਤਾਵਨੀ ਆਪਣੇ ਵਿਆਹ 'ਚ ਅਨੋਖਾ ਕੰਮ ਕਰਕੇ ਬੌਕਸਰ ਦਾ ਕਿਸਾਨ ਅੰਦੋਲਨ ਨੂੰ ਸਮਰਥਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget