ਪੜਚੋਲ ਕਰੋ

Weather Update: ਉੱਤਰੀ ਭਾਰਤ 'ਚ ਪਾਰਾ ਡਿੱਗਣ ਕਾਰਨ ਵਧੀ ਠੰਡ, ਇਨ੍ਹਾਂ ਸੂਬਿਆਂ 'ਚ ਭਾਰੀ ਬਾਰਸ਼ ਦੀ ਸੰਭਾਵਨਾ

ਓਧਰ ਆਂਧਰਾ ਪ੍ਰਦੇਸ਼ ਦੇ ਚਿਤੂਰ ਤੇ ਕਡਪਾ ਜ਼ਿਲ੍ਹੇ 'ਚ ਚੱਕਰਵਾਤ ਨਿਵਾਰ ਕਾਰਨ ਹੋਈ ਭਾਰੀ ਬਾਰਸ਼ 'ਤੇ ਇਸ ਵਜ੍ਹਾ ਨਾਲ ਆਏ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ 'ਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ।

ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਪਾਰਾ ਹੇਠਾਂ ਡਿੱਗ ਰਿਹਾ ਹੈ ਜਿਸ ਕਾਰਨ ਠੰਡ ਦਿਨ ਬ ਦਿਨ ਵਧ ਰਹੀ ਹੈ। ਕਸ਼ਮੀਰ ਦੇ ਗੁਲਮਰਗ 'ਚ ਪਾਰਾ ਜ਼ੀਰੋ ਤੋਂ 5.6 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ। ਉੱਥੇ ਹੀ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਦੱਖਣੀ ਸੂਬਿਆਂ 'ਚ ਪਹਿਲੀ ਦਸੰਬਰ ਤੋਂ ਭਾਰੀ ਬਾਰਸ਼ ਹੋ ਸਕਦੀ ਹੈ।

ਓਧਰ ਆਂਧਰਾ ਪ੍ਰਦੇਸ਼ ਦੇ ਚਿਤੂਰ ਤੇ ਕਡਪਾ ਜ਼ਿਲ੍ਹੇ 'ਚ ਚੱਕਰਵਾਤ ਨਿਵਾਰ ਕਾਰਨ ਹੋਈ ਭਾਰੀ ਬਾਰਸ਼ 'ਤੇ ਇਸ ਵਜ੍ਹਾ ਨਾਲ ਆਏ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ 'ਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ।

ਉੱਤਰ ਭਾਰਤ 'ਚ ਪੈ ਰਹੀ ਠੰਡ

ਦਿੱਲੀ 'ਚ ਘੱਟੋ ਘੱਟ ਤਾਪਮਾਨ 10.1 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ 26.4 ਡਿਗਰੀ ਸੈਲਸੀਅਸਲ ਦਰਜ ਕੀਤਾ ਗਿਆ। ਸ਼ਹਿਰ 'ਚ ਹਵਾ ਗੁਣਵੱਤਾ ਫਿਰ ਤੋਂ ਖਰਾਬ ਸ਼੍ਰੇਣੀ 'ਚ ਪਹੁੰਚ ਗਈ ਹੈ। ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਕੜਾਕੇ ਦੀ ਠੰਡ ਪੈ ਰਹੀ ਹੈ।

ਕਿਸਾਨਾਂ ਬਾਰੇ ਮੋਦੀ ਦੇ ਮਨ 'ਚ ਕੀ? ਅੱਜ ਕਰਨਗੇ 'ਮਨ ਕੀ ਬਾਤ'

ਦੱਖਣੀ ਸੂਬਿਆਂ 'ਚ ਬਾਰਸ਼ ਦੇ ਆਸਾਰ

ਉੱਤਰ ਪ੍ਰਦੇਸ਼ 'ਚ ਵੀ ਮੌਸਮ ਠੰਡਾ ਰਿਹਾ ਤੇ ਕਈ ਥਾਈਂ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ ਦੱਖਣੀ ਅੰਡੇਮਾਨ ਸਾਗਰ ਤੇ ਬੰਗਾਲ ਦੀ ਖਾੜੀ 'ਚ ਘੱਟ ਦਬਾਅ ਦਾ ਖੇਤਰ ਬਣਨ ਤੇ ਇਸ ਦੇ 48 ਘੰਟੇ ਬਾਅਦ ਗਹਿਰੇ ਦਬਾਅ ਵਾਲੇ ਖੇਤਰ 'ਚ ਤਬਦੀਲ ਹੋਣ ਤੇ ਤਾਮਿਲਨਾਡੂ ਤਟ ਵੱਲ ਵਧਣ ਦੇ ਆਸਾਰ ਹਨ। ਇਸ ਨਾਲ ਦੱਖਣੀ ਸੂਬਿਆਂ 'ਚ ਪਹਿਲੀ ਦਸੰਬਰ ਤੋਂ ਭਾਰੀ ਬਾਰਸ਼ ਦੇ ਆਸਾਰ ਹਨ।

ਕੈਨੇਡਾ ਤੇ ਯੂਕੇ ਤਕ ਕਿਸਾਨ ਅੰਦੋਲਨ ਦੀ ਗੂੰਜ, ਪਰਵਾਸੀ ਸਿਆਸਤਦਾਨਾਂ ਨੇ ਭਾਰਤ ਸਰਕਾਰ ਨੂੰ ਪਾਈਆਂ ਲਾਹਨਤਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
Big News: ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਪੋਤੇ ਦਾ ਸ਼ਰੇਆਮ ਕਤਲ, ਰਸਤੇ 'ਚ ਘੇਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਪਿੰਡ ‘ਚ ਫੈਲੀ ਦਹਿਸ਼ਤ…
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ
1 ਸਤੰਬਰ ਤੋਂ ਹੋਵੇਗਾ ਵੱਡਾ ਬਦਲਾਅ! ਅੰਤਰਰਾਸ਼ਟਰੀ ਯਾਤਰੀਆਂ ਨੂੰ ਨਹੀਂ ਪਵੇਗੀ ਫਿਜ਼ੀਕਲ ਬੋਰਡਿੰਗ ਪਾਸ ਦੀ ਲੋੜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget