ਫੇਰ ਬਦਲੇਗਾ ਮੌਸਮ, ਪੰਜਾਬ 'ਚ ਕਈ ਥਾਂ ਮੀਂਹ ਦਾ ਸੰਭਾਵਨਾ
ਸੂਬੇ ਵਿੱਚ ਮੌਸਮ ਇੱਕ ਵਾਰ ਫੇਰ ਤੋਂ ਰੁਖ ਬਦਲੇਗਾ। ਫਿਲਹਾਲ ਅਗਲੇ ਦੋ ਦਿਨ ਤੇਜ਼ ਧੁੱਪ ਦਾ ਸਾਹਮਣਾ ਪਵੇਗਾ, ਪਰ ਇਸ ਤੋਂ ਬਾਅਦ 19 ਮਈ ਤੋਂ ਮੌਸਮ ਫਿਰ ਬਦਲ ਜਾਵੇਗਾ। ਪੱਛਮੀ ਗੜਬੜ ਮੁੜ ਤੋਂ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ-ਤੂਫਾਨ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਵਿੱਚ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ।

ਚੰਡੀਗੜ੍ਹ: ਸੂਬੇ ਵਿੱਚ ਮੌਸਮ ਇੱਕ ਵਾਰ ਫੇਰ ਤੋਂ ਰੁਖ ਬਦਲੇਗਾ। ਫਿਲਹਾਲ ਅਗਲੇ ਦੋ ਦਿਨ ਤੇਜ਼ ਧੁੱਪ ਦਾ ਸਾਹਮਣਾ ਪਵੇਗਾ, ਪਰ ਇਸ ਤੋਂ ਬਾਅਦ 19 ਮਈ ਤੋਂ ਮੌਸਮ ਫਿਰ ਬਦਲ ਜਾਵੇਗਾ। ਪੱਛਮੀ ਗੜਬੜ ਮੁੜ ਤੋਂ ਸਰਗਰਮ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ-ਤੂਫਾਨ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਵਿੱਚ ਬਾਰਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਭਾਰਤ ਦੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਚੰਡੀਗੜ੍ਹ, 22 ਮਈ ਤੱਕ ਬੱਦਲ, ਮੀਂਹ ਤੇ ਧੂੜ ਭਰੀਆਂ ਹਵਾਵਾਂ ਦਸਤਕ ਦੇਣਗੀਆਂ, ਜਿਸ ਨਾਲ ਦਿਨ ਦੇ ਤਾਪਮਾਨ ਵਿਚ ਕਮੀ ਦੇਖਣ ਨੂੰ ਮਿਲੇਗੀ। ਹੁਣ ਦੇਖਣਾ ਇਹ ਹੋਵੇਗਾ ਕਿ ਵਿਭਾਗ ਦੀ ਇਹ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਜਾਂ ਨਹੀਂ ਕਿਉਂਕਿ 28 ਅਪ੍ਰੈਲ ਨੂੰ ਵੀ ਵਿਭਾਗ ਨੇ 29 ਅਪ੍ਰੈਲ ਤੋਂ 1 ਮਈ ਤੱਕ ਬਾਰਸ਼ ਦੀ ਭਵਿੱਖਬਾਣੀ ਕੀਤੀ ਸੀ ਪਰ ਮੀਂਹ ਨਹੀਂ ਪਿਆ ਸੀ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਪੰਜਾਬ ਵਿੱਚ ਕੇਰੇਨਾ ਹੋਣ ਕਾਰਨ ਲੋਕ ਬਾਜ਼ਾਰਾਂ ਵਿੱਚ ਘੱਟ ਆ ਰਹੇ ਹਨ। ਲੁਧਿਆਣਾ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਰੀਜ਼ ਹਨ। ਇਸ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਟ੍ਰੈਫਿਕ ਵੀ ਘੱਟ ਹੀ ਦੇਖਣ ਨੂੰ ਮਿਲਦੀ ਹੈ। ਫਿਲਹਾਲ ਅਗਲੇ ਦੋ ਦਿਨ ਤਾਂ ਗਰਮੀ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















