ਪੜਚੋਲ ਕਰੋ

Weather today: ਇਸ ਹਫਤੇ ਪੂਰੀ ਤਰ੍ਹਾਂ ਬਦਲ ਜਾਵੇਗਾ ਮੌਸਮ, IMD ਨੇ ਜਾਰੀ ਕੀਤਾ ਤੇਜ਼ ਬਾਰਸ਼ ਦਾ ਅਲਰਟ

ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਬੱਦਲ ਛਾਏ ਰਹਿਣ ਕਾਰਨ ਘੱਟੋ ਘੱਟ ਤਾਪਮਾਨ ਥੋੜ੍ਹਾ ਜਿਹਾ ਬਦਲਿਆ ਹੈ। ਪਹਾੜਾਂ 'ਤੇ ਮੌਸਮ ਕੁਝ ਦਿਨ ਇਸ ਤਰ੍ਹਾਂ ਰਹੇਗਾ।

ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਬੱਦਲ ਛਾਏ ਰਹਿਣ ਕਾਰਨ ਘੱਟੋ ਘੱਟ ਤਾਪਮਾਨ ਥੋੜ੍ਹਾ ਜਿਹਾ ਬਦਲਿਆ ਹੈ। ਪਹਾੜਾਂ 'ਤੇ ਮੌਸਮ ਕੁਝ ਦਿਨ ਇਸ ਤਰ੍ਹਾਂ ਰਹੇਗਾ। ਹਾਲਾਂਕਿ, ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਤੋਂ ਐਤਵਾਰ ਤੱਕ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਬੰਗਾਲ ਦੀ ਖਾੜੀ ਵਿੱਚ ਆਏ ਇਰਾਨੀ ਚੱਕਰਵਾਤ ਨਿਵਾਰ (ਨਿਵਾਰ ਚੱਕਰਵਾਤ) ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ ਕਿ ਇੱਕ ਹੋਰ ਚੱਕਰਵਾਤ ਦੇ ਦਸਤਕ ਦੇਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਪੈਦਾ ਹੋਇਆ ਹੈ, ਜਿਸ ਦੇ ਅਗਲੇ 36 ਘੰਟਿਆਂ ਦੌਰਾਨ ਡੀਪ ਡਿਪ੍ਰੈਸ਼ਨ ਵਿੱਚ ਬਦਲਣ ਦੀ ਉਮੀਦ ਹੈ। ਫਿਰ ਅਗਲੇ 24 ਘੰਟਿਆਂ ਵਿੱਚ ਇਹ ਹੋਰ ਤਾਕਤਵਰ ਹੋ ਸਕਦਾ ਹੈ। ਇਸ ਦੇ ਕਾਰਨ, ਦੱਖਣੀ ਭਾਰਤ ਵਿਚ ਇੱਕ ਵਾਰ ਫਿਰ ਭਾਰੀ ਤੂਫਾਨ ਆਉਣ ਦੀ ਸੰਭਾਵਨਾ ਹੈ। 2 ਦਸੰਬਰ ਨੂੰ ਦੱਖਣੀ ਭਾਰਤ ਵਿਚ ਇਸ ਦਾ ਅਸਰ ਵਧੇਰੇ ਦਿਖਾਈ ਦੇਣ ਦੀ ਸੰਭਾਵਨਾ ਹੈ। ਪਹਾੜਾਂ ਵਿੱਚ ਬਰਫਬਾਰੀ ਕਾਰਨ ਮੈਦਾਨ ਠੰਢੇ ਹਨ। ਬਰਫ ਨਾਲ ਭਰੀ ਪੱਛਮੀ ਹਿਮਾਲਿਆ ਤੋਂ ਵਗਣ ਵਾਲੀਆਂ ਠੰਢੀਆਂ ਹਵਾਵਾਂ ਕਾਰਨ ਪਾਰਾ ਘੱਟ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਪਹਿਲਾਂ ਕਿਹਾ ਕਿ ਜੇ ਤਾਜ਼ਾ ਪੱਛਮੀ ਗੜਬੜ ਪ੍ਰਭਾਵਿਤ ਹੁੰਦੀ ਹੈ ਤਾਂ ਘੱਟੋ ਘੱਟ ਤਾਪਮਾਨ ਵਿਚ 2-3 ਡਿਗਰੀ ਸੈਲਸੀਅਸ ਵਾਧਾ ਹੋਵੇਗਾ। ਇਹ ਅਨੁਮਾਨ ਲਗਾਇਆ ਗਿਆ ਹੈ ਕਿ 1 ਦਸੰਬਰ ਨੂੰ ਬਹੁਤੀਆਂ ਥਾਂਵਾਂ ‘ਤੇ ਹਲਕੀ ਤੋਂ ਦਰਮਿਆਨੀ ਅਤੇ ਤੀਬਰ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ, “ਕੁਝ ਹੱਦ ਤਕ ਬੱਦਲਵਾਈ ਕਾਰਨ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਘੱਟੋ ਘੱਟ ਤਾਪਮਾਨ ਵਿਚ ਥੋੜ੍ਹਾ ਜਿਹਾ ਸੁਧਾਰ ਦੇਖਣ ਨੂੰ ਮਿਲਿਆ। ਆਮ ਤੌਰ 'ਤੇ 4 ਦਸੰਬਰ ਤੱਕ ਮੌਸਮ ਸੁੱਕੇ ਰਹਿਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਬਾਰਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 ACP ਸਣੇ SDPO ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੀ ਨੂੰਹ ਬਣੇਗੀ ਸੇਵਾਮੁਕਤ ਕਰਨਲ ਦੀ ਧੀ, ਰਾਹੁਲ ਗਾਂਧੀ ਸਣੇ 20,000 ਲੋਕਾਂ ਨੂੰ ਸੱਦਾ; ਦੋਵਾਂ ਦੀ ਲਵ ਮੈਰਿਜ...
Amit Shah Punjab Visit: ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...
ਅਮਿਤ ਸ਼ਾਹ 20 ਅਕਤੂਬਰ ਨੂੰ ਫਿਰ ਆਉਣਗੇ ਪੰਜਾਬ, 20 ਦਿਨਾਂ 'ਚ ਦੂਜਾ ਦੌਰਾ; ਮਾਨਸਾ ਵਿੱਚ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Embed widget