ਪੜਚੋਲ ਕਰੋ

ਹੁਣ ਚੋਣਾਂ 'ਚ ਗੜਬੜੀ ਮੁਸ਼ਕਲ, ਕੈਮਰਿਆਂ ਜ਼ਰੀਏ ਦਿੱਲੀ 'ਚ ਰਹੇਗੀ ਪੰਜਾਬ 'ਚ ਪੈਂਦੀਆਂ ਵੋਟਾਂ 'ਤੇ ਅੱਖ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ 19 ਮਈ ਨੂੰ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਹੋਣ ਵਾਲੀਆਂ ਵੋਟਾਂ ਵਿੱਚ ਕਿਸੇ ਕਿਸਮ ਦੀ ਗੜਬੜੀ ਨਾਲ ਨਜਿੱਠਣ ਲਈ webcasting ਜ਼ਰੀਏ ਦਿੱਲੀ ਤੋਂ ਬਾਜ਼ ਨਜ਼ਰ ਰੱਖੇਗਾ। ਲਗਪਗ ਅੱਧੇ ਬੂਥਾਂ 'ਤੇ ਕੈਮਰਿਆਂ ਜ਼ਰੀਏ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਲਾਈਵ ਟੈਲੀਕਾਸਟ ਹੋਏਗਾ। ਇਸ ਨੂੰ ਦੇਖਣ ਦੀ ਸੁਵਿਧਾ ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਚੋਣ ਅਫ਼ਸਰ ਤੇ ਸੂਬਾ ਚੋਣ ਅਫ਼ਸਰ ਦੇ ਨਾਲ-ਨਾਲ ਚੋਣ ਕਮਿਸ਼ਨ ਕੋਲ ਵੀ ਰਹੇਗੀ। ਜਲੰਧਰ ਲੋਕ ਸਭਾ ਸੀਟ 'ਤੇ ਲਗਪਗ 950 ਬੂਥਾਂ 'ਤੇ ਵੈੱਬਕਾਸਟਿੰਗ ਹੋਏਗੀ। ਇਸ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ ਕਿ ਕਿਨ੍ਹਾਂ-ਕਿਨ੍ਹਾਂ ਬੂਥਾਂ ਦੀ ਵੈੱਬਕਾਸਟਿੰਗ ਕੀਤੀ ਜਾਏਗੀ। ਬਾਕੀ ਬੂਥਾਂ 'ਤੇ ਚੋਣ ਕਮਿਸ਼ਨ ਕੇਂਦਰੀ ਸੁਰੱਖਿਆ ਬਲਾਂ, ਕੇਂਦਰ ਸਰਕਾਰ ਦੇ ਮਹਿਕਮੇ ਦੇ ਵਰਕਰਾਂ ਤੇ ਵੀਡੀਓਗ੍ਰਾਫੀ ਜ਼ਰੀਏ ਨਿਰਪੱਖ ਤੇ ਸ਼ਾਂਤੀਪੂਰਨ ਵੋਟਾਂ ਯਕੀਨੀ ਬਣਾਏਗਾ। ਚੋਣ ਕਮਿਸ਼ਨ ਨੇ ਸੂਬੇ ਦੇ ਮੁੱਖ ਚੋਣ ਅਫ਼ਸਰ ਜ਼ਰੀਏ ਪੰਜਾਬ ਵਿੱਚ ਕੰਪਨੀ ਹਾਇਰ ਕੀਤੀ ਹੈ ਜੋ ਚੁਣੇ ਹੋਏ ਬੂਥਾਂ ਅੰਦਰ ਕੈਮਰੇ ਲਾਏਗੀ। ਇਸ ਦੇ ਜ਼ਰੀਏ ਚੋਣ ਕਰਮਚਾਰੀਆਂ ਤੇ ਵੋਟ ਪਾਉਣ ਆਉਣ ਵਾਲੇ ਵੋਟਰਾਂ ਨੂੰ ਵੇਖਿਆ ਜਾ ਸਕੇਗਾ। ਹਾਲਾਂਕਿ ਇਹ ਕੈਮਰੇ EVM ਵੱਲ ਫੋਕਸ ਨਹੀਂ ਹੋਣਗੇ ਤਾਂਕਿ ਵੋਟਰ ਦੀ ਗੋਪਨੀਅਤਾ ਬਰਕਰਾਰ ਰੱਖੀ ਜਾ ਸਕੇ। ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਇਸ ਦਾ ਲਾਈਵ ਟੈਲੀਕਾਸਟ ਹੋਏਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਏਗਾ ਸਖਤ ਐਕਸ਼ਨ; 10 ਜੂਨ ਤੱਕ...
Pali Detwalia: ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਭੁੱਬਾ ਮਾਰ ਰੋਇਆ ਪੰਜਾਬੀ ਗਾਇਕ ਪਾਲੀ ਦੇਤਵਾਲੀਆ, ਪੁੱਤਰ ਨੂੰ ਅੰਤਿਮ ਵਿਦਾਈ ਦੇਣ ਸਮੇਂ ਨਹੀਂ ਰੁਕੇ ਹੰਝੂ; ਅੱਖਾਂ ਨਮ ਕਰ ਦੇਣਗੀਆਂ ਤਸਵੀਰਾਂ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
Embed widget