ਪੜਚੋਲ ਕਰੋ

'ਰੈਡਬਬਲ' ਵੈੱਬਸਾਈਟ ਵੱਲੋਂ ਸਿੱਖ ਭਾਵਨਾਵਾਂ ਨਾਲ ਖਿਲਵਾੜ, SGPC ਵੱਲੋਂ ਨੋਟਿਸ

ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਹਰਕਤ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਨੂੰ ਢਾਹ ਲਾਉਣ ਵਾਲੀ ਹੈ। ਇਸ ਨਾਲ ਸਿੱਖ ਜਗਤ ਵਿੱਚ ਕਾਫੀ ਰੋਸ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ: ਆਨਲਾਈਨ ਖ਼ਰੀਦਦਾਰੀ ਵਾਲੀ ਵੈੱਬਸਾਈਟ ‘ਰੈਡਬਬਲ’ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ ’ਤੇ ਪਵਿੱਤਰ ਗੁਰਬਾਣੀ ਵਿੱਚੋਂ ‘ਇੱਕ ਓਅੰਕਾਰ’ ਛਾਪਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਸਬੰਧੀ ਅਖ਼ਬਾਰ ਵਿੱਚ ਖ਼ਬਰ ਛਪਣ ਮਗਰੋਂ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੈੱਬਸਾਈਟ ਦੀ ਹਰਕਤ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਹਰਕਤ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਨੂੰ ਢਾਹ ਲਾਉਣ ਵਾਲੀ ਹੈ। ਇਸ ਨਾਲ ਸਿੱਖ ਜਗਤ ਵਿੱਚ ਕਾਫੀ ਰੋਸ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਅਜਿਹੀਆਂ ਮੰਦਭਾਗੀਆਂ ਹਰਕਤਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਵੈੱਬਸਾਈਟਾਂ ’ਤੇ ਸਿੱਖ ਵਿਰੋਧੀ ਕਾਰਵਾਈ ਦੇ ਮਾਮਲੇ ਸਾਹਮਣੇ ਆਏ ਸਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਕਰਨ ’ਤੇ ਸਬੰਧਤਾਂ ਨੇ ਮੁਆਫ਼ੀ ਵੀ ਮੰਗੀ ਸੀ। ਇਸ ਵਾਰ ਫਿਰ ਰੈਡਬਬਲ ਨਾਂ ਦੀ ਇਸ ਵੈੱਬਸਾਈਟ ਵੱਲੋਂ 'ੴ' ਤੇ ਹੋਰ ਧਾਰਮਿਕ ਚਿੰਨ੍ਹ ਛਾਪ ਕੇ ਸੰਗਤ ਦੇ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਹਰਕਤ ਵਿਰੁੱਧ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਸਰਕਾਰਾਂ ਤੇ ਸਾਈਬਰ ਕਰਾਈਮ ਵਿਭਾਗ ਨੂੰ ਵੀ ਚੁਸਤ ਹੋਣ ਲਈ ਆਖਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਾਰ-ਵਾਰ ਅਜਿਹੀਆਂ ਹਰਕਤਾਂ ਸਾਹਮਣੇ ਆਉਣ ਦੇ ਬਾਵਜੂਦ ਸਰਕਾਰਾਂ ਦਾ ਚੁੱਪ ਰਹਿਣਾ ਚਿੰਤਾ ਦਾ ਵਿਸ਼ਾ ਹੈ। ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਵੱਲੋਂ ਆਪਣੇ ਤੰਤਰ ਰਾਹੀਂ ਅਜਿਹੇ ਲੋਕਾਂ ’ਤੇ ਨਿਗ੍ਹਾ ਰੱਖੀ ਜਾਵੇ ਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget