ਪੜਚੋਲ ਕਰੋ

Kushinagar Tragedy: ਕੁਸ਼ੀਨਗਰ 'ਚ ਵਿਆਹ ਦੀ ਖੁਸ਼ੀਆਂ ਮਾਹਤਮ 'ਚ ਬਦਲੀਆਂ, ਖੂਹ 'ਚ ਡਿੱਗੇ 22 ਲੋਕ, 13 ਦੀ ਮੌਤ

ਇਹ ਘਟਨਾ ਕੁਸ਼ੀਨਗਰ ਜ਼ਿਲ੍ਹੇ ਦੇ ਨੇਬੂਆ ਨੌਰੰਗੀਆ ਥਾਣਾ ਖੇਤਰ ਦੀ ਹੈ। ਘਟਨਾ ਦੇ ਸਮੇਂ ਔਰਤਾਂ ਵਿਆਹ ਸਮਾਗਮ ਵਿੱਚ ਹਲਦੀ ਸਮਾਗਮ ਦੌਰਾਨ ਖੂਹ ’ਤੇ ਖੜ੍ਹੀ ਸੀ। ਅਚਾਨਕ ਉਸ ਦੀ ਗਰਿੱਲ ਟੁੱਟ ਗਈ।

Wedding celebrations turn tragic as 11 die after accidentally falling into well in Ku

ਕੁਸ਼ੀਨਗਰ: ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਖੂਹ 'ਚ ਡਿੱਗਣ ਨਾਲ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਮਾਮਲਾ ਨੇਬੂਆ ਨੌਰੰਗੀਆ ਥਾਣਾ ਖੇਤਰ ਦਾ ਹੈ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਹਨ। ਘਟਨਾ ਬੁੱਧਵਾਰ ਦੇਰ ਰਾਤ ਦੀ ਹੈ। ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਖਮੀਆਂ ਦੇ ਇਲਾਜ ਲਈ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।

Kushinagar Tragedy: ਕੁਸ਼ੀਨਗਰ 'ਚ ਵਿਆਹ ਦੀ ਖੁਸ਼ੀਆਂ ਮਾਹਤਮ 'ਚ ਬਦਲੀਆਂ, ਖੂਹ 'ਚ ਡਿੱਗੇ 22 ਲੋਕ, 13 ਦੀ ਮੌਤ

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਵਿਆਹ ਸਮਾਗਮ ਦੌਰਾਨ ਔਰਤਾਂ ਅਤੇ ਲੜਕੀਆਂ ਖੂਹ ਦੇ ਕੰਢੇ ਖੜ੍ਹੇ ਸੀ। ਅਚਾਨਕ ਖੂਹ 'ਤੇ ਲੱਗਾ ਲੋਹੇ ਦਾ ਜਾਲ ਟੁੱਟ ਗਿਆ ਅਤੇ ਔਰਤਾਂ ਉਸ 'ਚ ਡਿੱਗ ਗਈਆਂ।

ਖ਼ਬਰਾਂ ਮੁਤਾਬਕ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਖੂਹ 'ਚ ਉਤਰ ਕੇ 15 ਔਰਤਾਂ ਨੂੰ ਬਚਾਇਆ, ਪਰ 10 ਤੋਂ ਵੱਧ ਔਰਤਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਨੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਪ੍ਰਗਟਾਇਆ ਹੈ। ਹੁਣ ਤੱਕ 11 ਲਾਸ਼ਾਂ ਮੁਰਦਾਘਰ ਪਹੁੰਚ ਚੁੱਕੀਆਂ ਹਨ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ

ਪਿੰਡ ਵਾਸੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਪੌੜੀ ਲਗਾ ਕੇ ਕੁਝ ਲੋਕਾਂ ਨੂੰ ਬਚਾਇਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਲੜਕੀਆਂ ਸ਼ਾਮਲ ਹਨ। ਖੂਹ 'ਚ ਡਿੱਗੀਆਂ 9 ਹੋਰ ਔਰਤਾਂ ਨੂੰ ਬਚਾ ਲਿਆ ਗਿਆ। ਸੂਚਨਾ ਮਿਲਣ 'ਤੇ ਏਡੀਜੀ ਗੋਰਖਪੁਰ, ਕਮਿਸ਼ਨਰ ਗੋਰਖਪੁਰ, ਡੀਐਮ ਅਤੇ ਐਸਪੀ ਵੀ ਮੌਕੇ 'ਤੇ ਪਹੁੰਚੇ। ਉੱਚ ਅਧਿਕਾਰੀਆਂ ਨੇ ਘਟਨਾ ਦੀ ਜਾਣਕਾਰੀ ਲਈ ਅਤੇ ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਵੀ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਮ੍ਰਿਤਕ ਦੇ ਵਾਰਸਾਂ ਨਾਲ ਮੁਲਾਕਾਤ ਕੀਤੀ। ਕੁਸ਼ਨੀਗਰ ਦੇ ਕੁਲੈਕਟਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਹਾਦਸੇ 'ਚ ਇਨ੍ਹਾਂ ਲੋਕਾਂ ਦੀ ਮੌਤ ਹੋਈ

  1. ਪੂਜਾ ਪੁੱਤਰੀ ਬਲਵੰਤ ਯਾਦਵ 19 ਸਾਲ, ਵਾਸੀ ਨੌਰੰਗੀਆ ਸਕੂਲ ਟੋਲਾ।
  2. ਪੂਜਾ ਪੁਤਰੀ ਰਾਮ ਬਹਾਲੀ ਚੌਰਸੀਆ 20 ਸਾਲ।
  3. ਸ਼ਸ਼ੀਕਲਾ ਪੁੱਤਰੀ ਮਦਨ ਚੌਰਸੀਆ 15 ਸਾਲ।
  4. ਸ਼ਕੁੰਤਲਾ ਦੇਵੀ ਪਤਨੀ ਭੋਲਾ ਚੌਰਸੀਆ 35 ਸਾਲ।
  5. ਮਮਤਾ ਦੇਵੀ ਪਤਨੀ ਰਮੇਸ਼ ਚੌਰਸੀਆ 35 ਸਾਲ।
  6. ਮੀਰਾ ਦੀ ਬੇਟੀ ਸੁਭਾਗ ਵਿਸ਼ਵਕਰਮਾ 25 ਸਾਲ।
  7. ਏਂਜਲ ਪੁੱਤਰੀ ਰਾਜੇਸ਼ ਚੌਰਸੀਆ 14 ਸਾਲ।
  8. ਜੋਤੀ ਪੁੱਤਰੀ ਰਾਮਬਲੀ ਚੌਰਸੀਆ 15 ਸਾਲ।
  9. ਰਾਧਿਕਾ ਪੁੱਤਰੀ ਮਹੇਸ਼ ਕੁਸ਼ਵਾਹਾ 16 ਸਾਲ।
  10. ਸੁੰਦਰੀ ਪੁੱਤਰੀ ਪ੍ਰਮੋਦ ਕੁਸ਼ਵਾਹਾ 8 ਸਾਲ।
  11. ਆਰਤੀ ਪੁੱਤਰੀ ਇੰਦਰਜੀਤ ਚੌਰਸੀਆ 15 ਸਾਲ।
  12. ਮੋਨੂੰ ਪੁੱਤਰੀ ਸਰਵਣ 15 ਸਾਲ।
  13. ਵਰਿੰਦਾ ਪੁੱਤਰੀ ਮੰਗਰੂ 15 ਸਾਲ।

ਇਹ ਵੀ ਪੜ੍ਹੋ: Exclusive: ਪੰਜਾਬ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੇ ਖਾਸ ਇੰਟਰਵਿਊ 'ਚ ਵਿਰੋਧੀਆਂ ਦੇ ਇਲਜ਼ਾਮਾਂ ਦਾ ਦਿੱਤਾ ਜਵਾਬ, ਕੇਂਦਰ ਅੱਗੇ ਝੁੱਕਣ ਦੀ ਕੀਤੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget