ਪੜਚੋਲ ਕਰੋ

ਹਿੰਦੀ ਦੇ ਮਸ਼ਹੂਰ ਸਾਹਿਤਕਾਰ ਤੇ ਆਲੋਚਕ ਨਾਮਵਾਰ ਸਿੰਘ ਦਾ ਦੇਹਾਂਤ

ਚੰਡੀਗੜ੍ਹ: ਹਿੰਦੀ ਦੇ ਮਸ਼ਹੂਰ ਸਾਹਿਤਕਾਰ ਤੇ ਆਲੋਚਕ ਨਾਮਵਾਰ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਕੱਲ੍ਹ ਰਾਤ ਤਕਰੀਬਨ 11:50 ਵਜੇ ਉਨ੍ਹਾਂ ਆਖ਼ਰੀ ਸਾਹ ਲਿਆ। ਉਹ ਪਿਛਲੇ ਤੋਂ ਬ੍ਰੇਨ ਹੈਮਰੇਜ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਟ੍ਰੋਮਾ ਸੈਂਟਰ ਵਿੱਚ ਲਾਈਫ ਸਪੋਰਟ ਸਿਸਟਮ ’ਤੇ ਰੱਖਿਆ ਗਿਆ ਸੀ। ਨਾਮਵਾਰ ਸਿੰਘ ਲੰਮੇ ਸਮੇਂ ਤੋਂ ਹਿੰਦੀ ਦੇ ਸਭ ਤੋਂ ਗੰਭੀਰ ਆਲੋਚਕ ਤੇ ਸਮੀਖਿਅਕ ਵਜੋਂ ਜਾਣੇ ਜਾਂਦੇ ਸਨ। ਛਾਇਆਵਾਦ, ਨਾਮਵਾਰ ਸਿੰਘ ਤੇ ਸਮੀਖਿਆ, ਆਲੋਚਨਾ ਤੇ ਵਿਚਾਰਧਾਰਾ ਉਨ੍ਹਾਂ ਦੀਆਂ ਮਕਬੂਲ ਕਿਤਾਬਾਂ ਹਨ। ਆਲੋਚਨਾ ਵਿੱਚ ਉਨ੍ਹਾਂ ਦੀਆਂ ਕਿਤਾਬਾਂ ਪ੍ਰਿਥਵੀਰਾਜ ਰਾਸੋ ਦੀ ਭਾਸ਼ਾ, ਇਤਿਹਾਸ ਤੇ ਆਲੋਚਨਾ, ਕਹਾਨੀ ਨਈ ਕਹਾਨੀ, ਕਵਿਤਾ ਕੇ ਨਏ ਪ੍ਰਤੀਮਾਨ, ਦੂਸਰੀ ਪ੍ਰੰਪਰਾ ਕੀ ਖੋਜ, ਵਾਦ ਵਿਵਾਦ ਸੰਵਾਦ ਆਦਿ ਮਸ਼ਹੂਰ ਕਿਤਾਬਾਂ ਹਨ। ਉਨ੍ਹਾਂ ਦੀ ਮੌਤ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਲੈ ਕੇ ਕਈ ਦਿੱਗਜ ਹਸਤੀਆਂ ਨੇ ਦੁੱਖ ਜਤਾਇਆ ਹੈ। ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਦਿੱਲੀ ਦੇ ਸੀਐਮ ਕੇਜਰੀਵਾਲ ਸਣੇ ਕਈ ਸਿਆਸਤਦਾਨਾਂ ਤੇ ਸ਼ਖ਼ਸੀਅਤਾਂ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ ਦਾ ਦੁੱਖ ਸਾਂਝਾ ਕੀਤਾ ਹੈ।

ਟਾਪ ਹੈਡਲਾਈਨ

ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Embed widget