ਪੜਚੋਲ ਕਰੋ

West Bengal Violence: "ਭਾਜਪਾ ਵਾਲੇ ਕਦੋਂ ਵੀ ਕਿਤੇ ਵੀ ਦੰਗੇ ਕਰਵਾ ਸਕਦੇ ਨੇ, ਬੰਗਾਲ ਵਿੱਚ ਉਹ ਬਾਹਰੋਂ ਗ਼ੁੰਡੇ ਲੈ ਕੇ ਆਏ"

ਪੱਛਮੀ ਬੰਗਾਲ ਦੇ ਹਾਵੜਾ ਅਤੇ ਹੁਗਲੀ ਵਿੱਚ ਹਿੰਸਾ ਹੋਈ। ਇਸ ਦੌਰਾਨ ਭਾਜਪਾ ਦੇ ਜਲੂਸ ਦੌਰਾਨ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ।

Mamata Banerjee On Violence: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿੱਚ ਕਈ ਥਾਵਾਂ 'ਤੇ ਹੋਈ ਹਿੰਸਾ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਮੰਗਲਵਾਰ (4 ਅਪ੍ਰੈਲ) ਨੂੰ ਕਿਹਾ ਕਿ ਭਾਜਪਾ ਵਾਲੇ ਕਿਸੇ ਵੀ ਸਮੇਂ ਕਿਤੇ ਵੀ ਦੰਗੇ ਕਰਵਾ ਸਕਦੇ ਹਨ। ਇਸ ਲਈ ਮੈਨੂੰ ਹਰ ਸਮੇਂ ਸੁਚੇਤ ਰਹਿਣਾ ਪੈਂਦਾ ਹੈ। ਅਸੀਂ ਹਿੰਸਾ ਨਹੀਂ ਕਰਦੇ, ਬੰਗਾਲ ਦੇ ਲੋਕ ਹਿੰਸਾ ਨੂੰ ਪਸੰਦ ਨਹੀਂ ਕਰਦੇ ਅਤੇ ਇਹ ਅਪਰਾਧਿਕ ਹਿੰਸਾ ਹੈ। ਹਿੰਸਾ ਲਈ ਭਾਜਪਾ ਜ਼ਿੰਮੇਵਾਰ ਹੈ, ਉਹ ਬਾਹਰੋਂ ਗੁੰਡੇ ਬੰਗਾਲ ਲੈ ਕੇ ਆਏ।

ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ਉਹ ਜਲੂਸ ਵਿੱਚ ਹਥਿਆਰ ਅਤੇ ਕਾਰਤੂਸ ਲੈ ਕੇ ਆਏ ਸੀ। ਕੀ ਭਗਵਾਨ ਰਾਮ ਨੇ ਹਥਿਆਰ ਲਿਆਉਣ ਲਈ ਕਿਹਾ ਸੀ? ਇਹ ਲੋਕ ਨਹੀਂ ਸਮਝਦੇ ਕਿ ਬੰਗਾਲ ਦੇ ਲੋਕ ਦੰਗੇ ਪਸੰਦ ਨਹੀਂ ਕਰਦੇ। ਦੰਗਾ ਕਰਨਾ ਬੰਗਾਲ ਦਾ ਸੱਭਿਆਚਾਰ ਨਹੀਂ ਹੈ। ਆਮ ਲੋਕ ਦੰਗੇ ਨਹੀਂ ਕਰਦੇ। ਜੇਕਰ ਭਾਜਪਾ ਨਾਲ ਇਹ ਸੰਭਵ ਨਹੀਂ ਹੁੰਦਾ ਤਾਂ ਉਹ ਦੰਗੇ ਭੜਕਾਉਣ ਲਈ ਭਾੜੇ ਦੇ ਲੋਕਾਂ ਨੂੰ ਲਿਆਉਂਦੇ ਹਨ। ਦੰਗਾਕਾਰੀਆਂ ਦਾ ਕੋਈ ਧਰਮ ਨਹੀਂ ਹੁੰਦਾ, ਉਹ ਸਿਰਫ਼ ਸਿਆਸੀ ਗੁੰਡੇ ਹੁੰਦੇ ਹਨ।

'ਭਗਵਾਨ ਰਾਮ ਦਾ ਨਾਂ ਬਦਨਾਮ ਕਰ ਰਹੀ ਹੈ ਭਾਜਪਾ'

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੇਜੂਰੀ 'ਚ ਕਿਹਾ ਕਿ ਭਾਜਪਾ ਰਾਮ ਨੌਮੀ 'ਤੇ ਹਿੰਸਾ ਕਰਕੇ ਭਗਵਾਨ ਰਾਮ ਦੇ ਨਾਂ ਨੂੰ ਬਦਨਾਮ ਕਰ ਰਹੀ ਹੈ। ਉਹ ਹਿੰਦੂ ਧਰਮ ਨੂੰ ਬਦਨਾਮ ਕਰ ਰਹੇ ਹਨ। ਕੀ ਤੁਸੀਂ ਨੰਦੀਗ੍ਰਾਮ, ਖੇਜੂਰੀ, ਕੋਲਾਘਾਟ, ਤਮਲੂਕ ਦੀਆਂ ਘਟਨਾਵਾਂ ਨੂੰ ਭੁੱਲ ਗਏ ਹੋ? ਅੱਜ ਸੀਪੀਐਮ ਵੱਡੀਆਂ-ਵੱਡੀਆਂ ਗੱਲਾਂ ਕਰਦੀ ਹੈ, ਅੱਜ ਭਾਜਪਾ ਨੇ ਸੀਪੀਐਮ ਤੋਂ ਸਿੱਖ ਕੇ ਹੀ ਇਹ ਰਾਹ ਚੁਣਿਆ ਹੈ।

"ਘੱਟ ਗਿਣਤੀ ਖੇਤਰਾਂ ਵਿੱਚ ਜਾਣਬੁੱਝ ਕੇ ਰੈਲੀਆਂ"

ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਮਮਤਾ ਬੈਨਰਜੀ ਨੇ ਭਾਜਪਾ 'ਤੇ ਦੰਗਿਆਂ ਨੂੰ ਫੰਡ ਦੇਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਭਾਜਪਾ ਪੱਛਮੀ ਬੰਗਾਲ ਦੇ ਦੰਗਿਆਂ ਲਈ ਫੰਡ ਦਿੰਦੀ ਹੈ। ਭਾਜਪਾ ਦੇ ਲੋਕ ਜਾਣਬੁੱਝ ਕੇ ਸੂਬੇ ਦੇ ਘੱਟ ਗਿਣਤੀ ਇਲਾਕਿਆਂ ਵਿੱਚ ਬਿਨਾਂ ਇਜਾਜ਼ਤ ਤੋਂ ਰੈਲੀਆਂ ਕਰ ਰਹੇ ਹਨ। ਰਾਮ ਨੌਮੀ ਦਾ ਜਲੂਸ ਪੰਜ ਦਿਨ ਕਿਉਂ ਕੱਢਿਆ ਜਾਵੇਗਾ? ਜਿਸ ਦਿਨ ਇਹ ਮਨਾਇਆ ਜਾਂਦਾ ਹੈ, ਤੁਸੀਂ ਅਜਿਹੀਆਂ ਰੈਲੀਆਂ ਕੱਢ ਸਕਦੇ ਹੋ। ਸਾਨੂੰ ਕੋਈ ਇਤਰਾਜ਼ ਨਹੀਂ ਹੋਵੇਗਾ, ਪਰ ਆਪਣੇ ਨਾਲ ਹਥਿਆਰ ਨਾ ਲੈ ਕੇ ਜਾਓ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget