ਪੜਚੋਲ ਕਰੋ

ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ

Bengal Free bus: ਮੁੱਖ ਮੰਤਰੀ ਸੁਭੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੀਆਂ ਔਰਤਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਪੱਛਮੀ ਬੰਗਾਲ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਵਾਲਾ ਇੱਕ ਆਦੇਸ਼ ਜਾਰੀ ਕੀਤਾ ਹੈ।

Bengal Free bus:  ਮੁੱਖ ਮੰਤਰੀ ਸੁਭੇਂਦੂ ਅਧਿਕਾਰੀ (Bengal CM) ਨੇ ਪੱਛਮੀ ਬੰਗਾਲ ਦੀਆਂ ਔਰਤਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਦਿੱਤਾ ਹੈ। ਪੱਛਮੀ ਬੰਗਾਲ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ (Buses Free For Ladies)  ਦੀ ਸਹੂਲਤ ਦੇਣ ਵਾਲਾ ਇੱਕ ਆਦੇਸ਼ ਜਾਰੀ ਕੀਤਾ ਹੈ।

ਬੰਗਾਲ ਸਰਕਾਰ ਨੇ ਮੈਨੀਫੈਸਟੋ 'ਚ ਕੀਤਾ ਵਾਅਦਾ ਕੀਤਾ ਪੂਰਾ

ਭਾਜਪਾ ਨੇ ਆਪਣੇ ਮੈਨੀਫੈਸਟੋ ਵਿੱਚ ਇਸਦਾ ਜ਼ਿਕਰ ਕੀਤਾ ਹੈ। ਟਰਾਂਸਪੋਰਟ ਵਿਭਾਗ ਨੇ ਇਸ ਸੰਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ। ਪੱਛਮੀ ਬੰਗਾਲ ਸਰਕਾਰ ਨੇ 1 ਜੂਨ, 2026 ਤੋਂ ਰਾਜ-ਸੰਚਾਲਿਤ ਬੱਸਾਂ ਵਿੱਚ ਸਾਰੀਆਂ ਔਰਤਾਂ ਲਈ ਮੁਫ਼ਤ ਯਾਤਰਾ ਦਾ ਐਲਾਨ ਕੀਤਾ ਹੈ।

ਕੋਈ ਸਰਕਾਰੀ ਫੋਟੋ ਆਈਡੀ ਵਾਲਾ ਦਸਤਾਵੇਜ ਦਿਖਾ ਕੇ ਕਰ ਸਕਦੇ ਯਾਤਰਾ

ਔਰਤਾਂ ਨੂੰ ਆਧਾਰ ਜਾਂ EPIC ਵਰਗੇ ਦਸਤਾਵੇਜ਼ਾਂ ਦੇ ਆਧਾਰ 'ਤੇ QR ਕੋਡ ਵਾਲੇ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ। ਜਦੋਂ ਤੱਕ ਕਾਰਡ ਜਾਰੀ ਨਹੀਂ ਹੁੰਦੇ, ਔਰਤਾਂ ਕਿਸੇ ਵੀ ਸਰਕਾਰੀ ਫੋਟੋ ਆਈਡੀ ਦੀ ਵਰਤੋਂ ਕਰਕੇ ਯਾਤਰਾ ਕਰ ਸਕਦੀਆਂ ਹਨ।

ਹੁਕਮ ਵਿੱਚ ਆਖੀ ਆਹ ਗੱਲ

ਹੁਕਮ ਵਿੱਚ ਕਿਹਾ ਗਿਆ ਹੈ, "ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਆਵਾਜਾਈ ਤੱਕ ਉਨ੍ਹਾਂ ਦੀ ਪਹੁੰਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੱਛਮੀ ਬੰਗਾਲ ਸਰਕਾਰ ਨੇ ਰਾਜ ਵਿੱਚ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਇੱਕ ਮੁਫਤ ਆਵਾਜਾਈ ਯੋਜਨਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ।" "ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਇਹ ਸਹੂਲਤ ਰਾਜ ਵਿੱਚ ਛੋਟੀਆਂ ਅਤੇ ਲੰਬੀਆਂ ਦੂਰੀਆਂ ਦੋਵਾਂ ਰੂਟਾਂ 'ਤੇ ਚੱਲਣ ਵਾਲੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ ਬੱਸਾਂ 'ਤੇ ਲਾਗੂ ਹੋਵੇਗੀ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

Hike in LPG Prices: ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ-ਡੀਜ਼ਲ ਤੋਂ ਬਾਅਦ ਗੈਸ ਸਿਲੰਡਰ ਦੇ ਵੀ ਵਧੇ ਰੇਟ: Indane ਨੇ 29 ਰੁਪਏ ਵਧਾਈ ਕੀਮਤ; ਹੁਣ...     
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Big News: ਵੱਡੀ ਵਾਰਦਾਤ, ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਕਈ ਜ਼ਖਮੀ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
Embed widget